ਪਾਲਘਰ: ਮਹਾਰਾਸ਼ਟਰ ਦੀ ਨੰਡੋਲੀਆ ਕੈਮੀਕਲ ਫੈਕਟਰੀ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ 2 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ 4 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪਾਲਘਰ ਦੇ ਕੁਲੈਕਟਰ ਕੈਲਾਸ਼ ਸ਼ਿੰਦੇ ਨੇ ਦਿੱਤੀ।
ਇਹ ਘਟਨਾ ਪਾਲਘਰ ਜ਼ਿਲ੍ਹੇ ਦੀ ਹੈ। ਇਸ ਘਟਨਾ ਸਬੰਧੀ ਵਿਸਥਾਰਪੂਰਣ ਜਾਣਕਾਰੀ ਨਹੀਂ ਮਿਲ ਸਕੀ ਹੈ।