ETV Bharat / bharat

INX ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਚਿਦੰਬਰਮ ਨੂੰ ਮਿਲੀ ਜ਼ਮਾਨਤ

ਸੁਪਰੀਮ ਕੋਰਟ ਨੇ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਚਿਦੰਬਰਮ ਨੂੰ INX ਮੀਡੀਆ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਹੈ।

ਫ਼ੋਟੋ
author img

By

Published : Oct 22, 2019, 11:59 AM IST

Updated : Oct 22, 2019, 12:09 PM IST

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਸੀਬੀਆਈ ਵੱਲੋਂ ਦਰਜ ਕੀਤੇ INX ਮੀਡੀਆ ਕੇਸ ਵਿੱਚ ਕਾਂਗਰਸ ਨੇਤਾ ਪੀ.ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ ਹੈ।

ਕੋਰਟ ਵੱਲੋਂ ਚਿਦੰਬਰਮ ਦੀ ਰਿਹਾਈ ਲਈ ਕੁਝ ਸ਼ਰਤਾਂ ਰਖੀਆਂ ਗਈਆਂ ਹਨ। ਸੁਪਰੀਮ ਕੋਰਟ ਦਾ ਕਹਿਣਾ ਹੈ, ਪੀ.ਚਿਦੰਬਰਮ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਬਸ਼ਰਤੇ ਕਿ ਉਹ ਕਿਸੇ ਹੋਰ ਕੇਸ ਵਿੱਚ ਨਾ ਸ਼ਾਮਲ ਹੋਣ ਤੇ 1 ਲੱਖ ਰੁਪਏ ਦੀ ਜ਼ਮਾਨਤ ਦੇਣ ਦੇ ਹੁੱਕਮ ਦਿੱਤੇ ਹਨ। ਕੋਰਟ ਮੁਤਾਬਕ ਜਦੋਂ ਵੀ ਪੁਲਿਸ ਚਿਦੰਬਰਮ ਨੂੰ ਪੁੱਛਗਿੱਛ ਲਈ ਬੁਲਾਵੇਗੀ ਉਨ੍ਹਾਂ ਨੂੰ ਆਉਣਾ ਪਵੇਗਾ।

  • Congress leader P Chidambaram is currently in the custody of Enforcement Directorate (ED) till October 24 in the INX Media case. https://t.co/A4eQIAhpwQ

    — ANI (@ANI) October 22, 2019 " class="align-text-top noRightClick twitterSection" data=" ">

ਕਾਂਗਰਸ ਨੇਤਾ ਪੀ.ਚਿਦੰਬਰਮ ਇਸ ਵੇਲੇ INX ਮੀਡੀਆ ਮਾਮਲੇ ਵਿੱਚ 24 ਅਕਤੂਬਰ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਰਹਿਣਗੇ।

  • Supreme Court says, P Chidambaram can be released provided he is not arrested in any other case and on the personal bond of Rs 1 lakh. He has to make himself available for interrogation.

Intro:Body:

INX ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਚਿਦੰਬਰਮ ਨੂੰ ਮਿਲੀ ਨਿਯਮਤ ਜ਼ਮਾਨਤ

ਜਸਟਿਸ ਆਰ.ਬਨੁਮਾਥੀ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੈਂਚ ਵੱਲੋਂ 22 ਅਕਤੂਬਰ ਨੂੰ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ.ਚਿਦੰਬਰਮ ਦੇ ਆਈਐੱਨਐੱਕਸ ਮੀਡੀਆ ਕੇਸ ਵਿੱਚ ਨਿਯਮਤ ਜ਼ਮਾਨਤ ਲਈ ਪਾਈ ਗਈ ਪਟੀਸ਼ਨ ਉੱਤੇ ਫ਼ੈਸਲਾ ਸੁਣਾਇਆ ਜਾਵੇਗਾ।

ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਪਟੀਸ਼ਨ 'ਤੇ ਫ਼ੈਸਲਾ ਆ ਗਿਆ ਹੈ। ਸੁਪਰੀਮ ਕੋਰਟ ਨੇ ਚਿਦੰਬਰਮ ਦੇ ਹੱਕ ਵਿੱਚ ਫ਼ੈਸਲਾ ਸੁਨਾਇਆ ਹੈ।

ਸੁਪਰੀਮ ਕੋਰਟ ਨੇ ਸੀਬੀਆਈ ਦੁਆਰਾ ਦਰਜ ਕੀਤੇ INX ਮੀਡੀਆ ਕੇਸ ਵਿੱਚ ਕਾਂਗਰਸ ਨੇਤਾ ਪੀ ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ ਹੈ। ਕੋਰਟ ਵੱਲੋਂ ਚਿਦੰਬਰਮ ਦੀ ਰਿਹਾਅ ਲਈ ਕੁਝ ਸਰਤਾ ਰਖਿਆਂ ਗਈਆਂ ਹਨ।

ਸੁਪਰੀਮ ਕੋਰਟ ਦਾ ਕਹਿਣਾ ਹੈ, ਪੀ ਚਿਦੰਬਰਮ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਬਸ਼ਰਤੇ ਕਿ ਉਹ ਕਿਸੇ ਹੋਰ ਕੇਸ ਵਿੱਚ ਨਾ ਸਾਮਲ ਹੋਣ ਤੇ 1 ਲੱਖ ਰੁਪਏ ਦੀ ਜਮਾਨਤ ਦੇਣ ਦੇ ਹੁੱਕਮ ਦਿੱਤੇ ਹਨ। ਕੋਰਟ ਮੁਤਾਬਕ ਜਦ ਵੀ ਪੁਲਿਸ ਚਿਦੰਬਰਮ ਨੂੰ ਪੁੱਛਗਿੱਛ ਲਈ ਬੁਲਾਵੇਗੀ ਉਨ੍ਹਾਂ ਨੂੰ ਆਉਣਾ ਪਵੇਗਾ।

ਕਾਂਗਰਸ ਨੇਤਾ ਪੀ ਚਿਦੰਬਰਮ ਇਸ ਵੇਲੇ ਇਨੈਕਸ ਮੀਡੀਆ ਮਾਮਲੇ ਵਿੱਚ 24 ਅਕਤੂਬਰ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਰਹਿਣਗੇ।

Conclusion:
Last Updated : Oct 22, 2019, 12:09 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.