ਕੁਰੂਕਸ਼ੇਤਰ: ਹਰਿਆਣਾ ਦੇ ਕੁਰੂਕਸ਼ੇਤਰ ਤੋਂ ਬੇਹੱਦ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਵਾਰੀਆਂ ਨਾਲ ਭਰੀ ਡਬਲ ਡੈਕਰ ਬੱਸ 'ਚ ਅੱਗ ਲੱਗਣ ਕਾਰਨ 2 ਸਵਾਰੀਆਂ ਜ਼ਿੰਦਾ ਸੜ ਗਈਆਂ ਤੇ 12 ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ।
ਕੁਰੂਕਸ਼ੇਤਰ: ਚੱਲਦੀ ਬੱਸ 'ਚ ਲੱਗੀ ਅੱਗ, 2 ਸਵਾਰੀਆਂ ਜ਼ਿੰਦਾ ਸੜੀਆਂ, 12 ਝੁਲਸੇ - ਹਰਿਆਣਾ
ਹਰਿਆਣਾ ਦੇ ਕੁਰੂਕਸ਼ੇਤਰ 'ਚ ਸਵਾਰੀਆਂ ਨਾਲ ਭਰੀ ਡਬਲ ਡੈਕਰ ਬੱਸ 'ਚ ਅੱਗ ਲੱਗਣ ਕਾਰਨ 2 ਸਵਾਰੀਆਂ ਜ਼ਿੰਦਾ ਸੜ ਗਈਆਂ ਤੇ 12 ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ।
ਕੁਰੂਕਸ਼ੇਤਰ: ਹਰਿਆਣਾ ਦੇ ਕੁਰੂਕਸ਼ੇਤਰ ਤੋਂ ਬੇਹੱਦ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਵਾਰੀਆਂ ਨਾਲ ਭਰੀ ਡਬਲ ਡੈਕਰ ਬੱਸ 'ਚ ਅੱਗ ਲੱਗਣ ਕਾਰਨ 2 ਸਵਾਰੀਆਂ ਜ਼ਿੰਦਾ ਸੜ ਗਈਆਂ ਤੇ 12 ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ।
ਕੁਰੂਕਸ਼ੇਤਰ: ਚੱਲਦੀ ਬੱਸ 'ਚ ਲੱਗੀ ਅੱਗ, 2 ਸਵਾਰੀਆਂ ਜ਼ਿੰਦਾ ਸੜੀਆਂ, 12 ਝੁਲਸੇ
ਕੁਰੂਕਸ਼ੇਤਰ: ਹਰਿਆਣਾ ਦੇ ਕੁਰੂਕਸ਼ੇਤਰ ਤੋਂ ਬੇਹੱਦ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਡਬਲ ਡੈਕਰ ਬੱਸ 'ਚ ਅੱਗ ਲੱਗਣ ਕਾਰਨ 2 ਸਵਾਰੀਆਂ ਜ਼ਿੰਦਾ ਸੜ ਗਈਆਂ ਤੇ 12 ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ।
ਦਰਅਸਲ, ਇਹ ਬੱਸ ਦਿੱਲੀ ਤੋਂ ਜੰਮੂ ਜਾ ਰਹੀ ਸੀ, ਇਸ ਦੌਰਾਨ ਬੱਸ ਜਿਵੇਂ ਹੀ ਪਿਪਲੀ ਪੁੱਜੀ ਤਾਂ ਜੀਟੀ ਰੋਡ 'ਤੇ ਬਣੇ ਡਿਵਾਈਡਰ ਨਾਲ ਟਕਰਾ ਗਈ ਅਤੇ ਬੱਸ ਪਲਟ ਗਈ। ਬੱਸ ਦੇ ਪਲਟਦੇ ਹੀ ਬੱਸ 'ਚ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਸਵਾਰੀਆਂ ਨੂੰ ਬਾਹਰ ਨਿਕਲਣ ਦਾ ਰਾਹ ਨਹੀਂ ਮਿਲਿਆ।
ਇਸ ਹਾਦਸੇ ਦੇ ਤੁਰੰਤ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ, ਪਰ ਜਦੋਂ ਤੱਕ ਫਾਇਰ ਬ੍ਰਿਗੇਡ ਦੀ ਟੀਮ ਉੱਥੇ ਪੁੱਜਦੀ, ਉਦੋਂ ਤੱਕ ਕਾਫ਼ੀ ਨੁਕਸਾਨ ਹੋ ਗਿਆ ਸੀ, ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਸੀ ਤੇ 2 ਲੋਕਾਂ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ, ਜਦੋਂ ਕਿ 12 ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਲੋਕਨਾਇਕ ਜੈਪ੍ਰਕਾਸ਼ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
Conclusion: