ETV Bharat / bharat

ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ

ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਚੰਗੇ ਪ੍ਰਦਰਸ਼ਨ ਅਤੇ ਜਿੱਤ ਉੱਤੇ ਦੇਸ਼ ਅਤੇ ਵਿਦੇਸ਼ ਦੇ ਕਈ ਸਿਆਸੀ ਆਗੂਆਂ ਨੇ ਵਧਾਈ ਦਿੱਤੀ ਹੈ। ਇਸੇ ਕੜੀ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵੀਟ ਰਾਹੀਂ ਵਧਾਈ ਦਿੱਤੀ ਹੈ।

author img

By

Published : May 24, 2019, 9:52 AM IST

ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਹੋਣ ਮਗਰੋਂ ਦੇਸ਼ ਵਿਦੇਸ਼ ਤੋਂ ਕਈ ਸਿਆਸੀ ਆਗੂ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਦੀ ਵਧਾਈ ਦੇ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਵਧਾਈ ਦਿੱਤੀ ਹੈ।

  • Canadian PM Justin Trudeau:On behalf of Govt of Canada,I congratulate PM Narendra Modi on his re-election.I look forward to continuing to work with him to improve lives of Canadians&Indians alike through education&innovation, investing in trade&investment,&fighting climate change pic.twitter.com/kGuWvoC1v7

    — ANI (@ANI) May 24, 2019 " class="align-text-top noRightClick twitterSection" data=" ">

ਟਰੂਡੋ ਨੇ ਟਵੀਟ ਕਰਦਿਆਂ ਲਿਖਿਆ, "ਮੈਂ ਕੈਨੇਡਾ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਚੋਣਾਂ ਵਿੱਚ ਮੁੜ ਜਿੱਤ ਹਾਸਲ ਕਰਨ ਲਈ ਵਧਾਈ ਦਿੰਦਾ ਹਾਂ। ਮੈਂ ਉਨ੍ਹਾਂ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖਣਾ ਚਾਹੁੰਦਾ ਹਾਂ ਤਾਂ ਜੋ ਕਿ ਵਿੱਦਿਆ, ਵਪਾਰ ਅਤੇ ਨਿਵੇਸ਼ ਦੇ ਕੰਮਾਂ ਵਿੱਚ ਨਵੀਨਤਾ ਲਿਆ ਕੇ ਕੈਨਡਾ ਤੇ ਭਾਰਤ ਦੇ ਲੋਕਾਂ ਦੀ ਜ਼ਿੰਦਗੀ ਬਿਹਤਰ ਬਣਾਈ ਜਾ ਸਕੇ।"

Intro:Body:

pushp raj 1

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.