ਚੰਡੀਗੜ੍ਹ: ਘਾਟੀ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਰਤ ਅਤੇ ਪਾਕਿਸਾਤਨ ਵਿੱਚ ਯੁੱਧ ਵਰਗੇ ਹਲਾਤ ਬਣਦੇ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਕਿਸਤਾਨ ਦੇ ਵਜ਼ੀਰ ਫ਼ਵਾਦ ਚੌਧਰੀ ਵਿਚਾਲੇ ਟਵਿੱਟਰ ਜੰਗ ਸ਼ੁਰੂ ਹੋ ਗਈ ਹੈ। ਫ਼ਵਾਦ ਨੇ ਭਾਰਤੀ ਫ਼ੌਜ ਵਿਰੁੱਧ ਟਵੀਟ ਕੀਤਾ ਸੀ ਜਿਸ 'ਤੇ ਕੈਪਟਨ ਨੇ ਕਰਾਰਾ ਜਵਾਬ ਦੇ ਕੇ ਫ਼ਵਾਦ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ।
-
ਮੈਂ ਇੰਡੀਅਨ ਆਰਮੀ ਵਿਚ ਸਾਰੇ ਪੰਜਾਬੀ ਜਵਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਇੰਡੀਅਨ ਸਰਕਾਰ ਦੇ ਮਜ਼ਲੂਮ ਕਸ਼ਮੀਰੀਆਂ ਤੇ ਹੋ ਰਹੇ ਜ਼ੁਲਮ ਦੇ ਖ਼ਿਲਾਫ਼ ਆਪਣੀ ਆਰਮੀ ਡਿਊਟੀ ਤੋਂ ਇਨਕਾਰ ਕਰ ਦਿਓ !!
— Ch Fawad Hussain (@fawadchaudhry) August 13, 2019 " class="align-text-top noRightClick twitterSection" data="
I appeal to all Punjabis in Indian army to refuse to be part of injustice/zulm and deny duty in Kashmir
">ਮੈਂ ਇੰਡੀਅਨ ਆਰਮੀ ਵਿਚ ਸਾਰੇ ਪੰਜਾਬੀ ਜਵਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਇੰਡੀਅਨ ਸਰਕਾਰ ਦੇ ਮਜ਼ਲੂਮ ਕਸ਼ਮੀਰੀਆਂ ਤੇ ਹੋ ਰਹੇ ਜ਼ੁਲਮ ਦੇ ਖ਼ਿਲਾਫ਼ ਆਪਣੀ ਆਰਮੀ ਡਿਊਟੀ ਤੋਂ ਇਨਕਾਰ ਕਰ ਦਿਓ !!
— Ch Fawad Hussain (@fawadchaudhry) August 13, 2019
I appeal to all Punjabis in Indian army to refuse to be part of injustice/zulm and deny duty in Kashmirਮੈਂ ਇੰਡੀਅਨ ਆਰਮੀ ਵਿਚ ਸਾਰੇ ਪੰਜਾਬੀ ਜਵਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਇੰਡੀਅਨ ਸਰਕਾਰ ਦੇ ਮਜ਼ਲੂਮ ਕਸ਼ਮੀਰੀਆਂ ਤੇ ਹੋ ਰਹੇ ਜ਼ੁਲਮ ਦੇ ਖ਼ਿਲਾਫ਼ ਆਪਣੀ ਆਰਮੀ ਡਿਊਟੀ ਤੋਂ ਇਨਕਾਰ ਕਰ ਦਿਓ !!
— Ch Fawad Hussain (@fawadchaudhry) August 13, 2019
I appeal to all Punjabis in Indian army to refuse to be part of injustice/zulm and deny duty in Kashmir
ਇਹ ਦੱਸਣਾ ਬਣਦਾ ਹੈ ਕਿ ਫ਼ਵਾਦ ਨੇ ਟਵੀਟ ਕੀਤਾ ਸੀ, "ਮੈਂ ਇੰਡੀਅਨ ਆਰਮੀ ਵਿਚ ਸਾਰੇ ਪੰਜਾਬੀ ਜਵਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਇੰਡੀਅਨ ਸਰਕਾਰ ਦੇ ਮਜ਼ਲੂਮ ਕਸ਼ਮੀਰੀਆਂ 'ਤੇ ਹੋ ਰਹੇ ਜ਼ੁਲਮ ਦੇ ਖ਼ਿਲਾਫ਼ ਆਪਣੀ ਆਰਮੀ ਡਿਊਟੀ ਤੋਂ ਇਨਕਾਰ ਕਰ ਦਿਓ!!"
-
Stop trying to interfere in India's internal matter. And let me tell you that the Indian Army is a disciplined and nationalist force, unlike your Army @fawadchaudhry. Your provocative statement will not work, nor will the Soldiers in our Army follow your divisive diktats. @adgpi https://t.co/DAQfj0yqQ0
— Capt.Amarinder Singh (@capt_amarinder) August 13, 2019 " class="align-text-top noRightClick twitterSection" data="
">Stop trying to interfere in India's internal matter. And let me tell you that the Indian Army is a disciplined and nationalist force, unlike your Army @fawadchaudhry. Your provocative statement will not work, nor will the Soldiers in our Army follow your divisive diktats. @adgpi https://t.co/DAQfj0yqQ0
— Capt.Amarinder Singh (@capt_amarinder) August 13, 2019Stop trying to interfere in India's internal matter. And let me tell you that the Indian Army is a disciplined and nationalist force, unlike your Army @fawadchaudhry. Your provocative statement will not work, nor will the Soldiers in our Army follow your divisive diktats. @adgpi https://t.co/DAQfj0yqQ0
— Capt.Amarinder Singh (@capt_amarinder) August 13, 2019
ਫ਼ਵਾਦ ਦੇ ਇਸ ਟਵੀਟ ਦੇ ਪੰਜਾਬ ਰਿਆਸਤ ਦੇ ਵਜ਼ੀਰ ਏ ਆਲ਼ਾ ਨੇ ਕਰਾਰਾ ਜਵਾਬ ਦਿੱਤਾ। ਉਨ੍ਹਾਂ ਲਿਖਿਆ, "ਪਾਕਿਸਤਾਨ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਅੰਦਾਜ਼ੀ ਨਾ ਕਰੇ, ਭਾਰਤੀ ਫ਼ੌਜ ਇੱਕ ਡਿਸਪਲਿਨਡ ਤੇ ਨੈਸ਼ਨਲਿਸਟ ਫੋਰਸ ਹੈ। ਫ਼ਵਾਦ ਚੌਧਰੀ ਦੇ ਭੜਕਾਊ ਬਿਆਨਾਂ ਦਾ ਭਾਰਤੀ ਫ਼ੌਜ 'ਤੇ ਕੋਈ ਅਸਰ ਨਹੀਂ।"
ਇਹ ਦੱਸਣਾ ਬਣਦਾ ਹੈ ਕਿ ਜਦੋਂ ਤੋਂ ਭਾਰਤ ਸਰਕਾਰ ਨੇ ਜੰਮੂ-ਕਸ਼ਮੀਰ ਸੂਬੇ ਦਾ ਵਿਸ਼ੇਸ਼ ਦਰਜਾ ਖ਼ਤਮ ਕਰ ਕੇ ਉਸ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਹੈ ਇਸ ਤੋਂ ਬਾਅਦ ਰੋਜ਼ਾਨਾ ਹੀ ਪਾਕਿਸਾਤਨ ਵੱਲੋਂ ਕੋਈ ਨਾ ਕੋਈ ਕੋਝੀਆਂ ਹਰਕਤਾਂ ਕੀਤੀਆਂ ਹੀ ਜਾ ਰਹੀਆਂ ਹਨ। ਕਦੇ ਪਾਕਿਸਤਾਨ ਫ਼ੌਜ ਕਹਿੰਦੀ ਹੈ ਕਿ ਉਹ ਕਸ਼ਮੀਰੀਆਂ ਦੀ ਮਦਦ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ, ਕਦੇ ਉਹ ਇਸ ਮੁੱਦੇ ਨੂੰ ਸੰਯੁਕਤ ਰਾਸ਼ਟਰ ਕੋਲ ਚੁੱਕਣ ਦੀ ਗੱਲ ਆਖ਼ਦੇ ਹਨ।
ਇਸ ਮੁੱਦੇ ਨੂੰ ਲੈ ਕੇ ਇਮਰਾਨ ਖ਼ਾਨ ਕਈ ਵਾਰ ਦੂਜੇ ਦੇਸ਼ਾਂ ਕੋਲ ਮਦਦ ਦੀ ਗੁਹਾਰ ਲਾ ਚੁੱਕੇ ਹਨ ਪਰ ਉਨ੍ਹਾਂ ਨੂੰ ਕਿਸੇ ਵੀ ਵੱਡੇ ਦੇਸ਼ ਕੋਲੋਂ ਖੈਰ ਨਹੀਂ ਪਈ ਹੈ। ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਹੁਣ ਬਿਆਨ ਦਿੱਤਾ ਹੈ ਕਿ ਕਸ਼ਮੀਰ ਮੁੱਦੇ ਨੂੰ ਸੰਯੁਕਤ ਰਾਸ਼ਟਰ ਕੋਲ ਚੁੱਕਣਾ ਸੌਖਾ ਨਹੀਂ ਹੈ ਉੱਥੇ ਕੋਈ ਮਾਲਾ ਲੈ ਕੇ ਉਨ੍ਹਾਂ ਦਾ ਰਾਹ ਨਹੀਂ ਤੱਕ ਰਿਹਾ ਹੈ। ਇਸ ਤੋਂ ਸਾਫ਼ ਹੋ ਰਿਹਾ ਹੈ ਪਾਕਿਸਤਾਨ ਆਪਣੀ ਜਿੰਨੀ ਵਾਹ ਲਾ ਸਕਦਾ ਸੀ ਉਹ ਲਾ ਕੇ ਹਟ ਗਿਆ ਹੈ। ਹੁਣ ਉਸ ਦੇ ਪੱਲੇ ਟਵਿੱਟਰ 'ਤੇ ਬਿਆਨ ਦੇਣ ਤੋਂ ਬਿਨਾਂ ਕੁਝ ਨਹੀਂ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਨੂੰ ਦਿੱਤੇ ਸਖ਼ਤ ਜਵਾਬ ਤੋਂ ਬਾਅਦ ਹੁਣ ਇਹ ਵੇਖਣਾ ਹੋਵੇਗਾ ਕਿ ਕੈਪਟਨ ਹੱਥੋਂ ਬੇਇੱਜ਼ਤੀ ਕਰਵਾ ਕੇ ਪਾਕਿਸਤਾਨ ਦੇ ਮੰਤਰੀ ਦਾ ਕੀ ਜਵਾਬ ਆਉਂਦਾ ਹੈ।