ETV Bharat / bharat

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਨੇ ਪਾਣੀਆਂ ਦੇ ਮਸਲੇ ਨੂੰ ਲੈ ਕੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

File Photo
author img

By

Published : Jul 15, 2019, 1:32 PM IST

Updated : Jul 15, 2019, 7:36 PM IST

ਨਵੀਂ ਦਿੱਲੀ: ਸਤਲੁਜ-ਯਮਨਾ ਲਿੰਕ (ਐਸਵਾਈਐਲ) ਨਹਿਰ 'ਤੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸਿਆਸੀ ਹਲਚਲ ਜਾਰੀ ਹੈ। ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ-ਨਾਲ ਮੁੱਖ ਮੰਤਰੀ ਨੇ ਕਈ ਹੋਰ ਮਸਲਿਆਂ ਨੂੰ ਲੈ ਕੇ ਪੀਐਮ ਮੋਦੀ ਨਾਲ ਗੱਲਬਾਤ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਟਵੀਟ ਕਰ ਦੱਸਿਆ ਕਿ ਪੀਐਮ ਮੋਦੀ ਨੂੰ ਉਨ੍ਹਾਂ ਦੇ ਦੂਜੇ ਕਾਰਜਕਾਲ ਦੌਰਾਨ ਪਹਿਲੀ ਵਾਰ ਮਿਲਿਆ ਅਤੇ ਉਨ੍ਹਾਂ ਨੂੰ ਇਸਦੇ ਲਈ ਵਧਾਈ ਦਿੰਦਾ ਹਾਂ। ਉਨ੍ਹਾਂ ਲਿਖਿਆ ਕਿ ਪੀਐਮ ਮੋੋਦੀ ਸਾਹਮਣੇ ਅਨਾਜ ਖਰੀਦ ਦੇ 31,000 ਕਰੋੜ ਦੇ ਕਰਜ਼ੇ ਦਾ ਮੁੱਦਾ ਚੁੱਕਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਵੀ ਗੱਲਬਾਤ ਹੋਈ ਅਤੇ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਪ੍ਰਧਾਨ ਮੰਤਰੀ ਨੇ ਦੋਹਾਂ ਮਾਮਲਿਆਂ 'ਚ ਸੂਬੇ ਦੀ ਮਦਦ ਦਾ ਭਰੋਸਾ ਦਿੱਤਾ ਹੈ।

  • Called on @narendramodi Ji to congratulate him on his second term. Took opportunity to raise the Rs 31000Cr legacy debt issue & the 550th birth anniversary celebrations of Sri Guru Nanak Dev Ji. Happy to share that the PM has assured all help on both counts. pic.twitter.com/G65noKWQbN

    — Capt.Amarinder Singh (@capt_amarinder) July 15, 2019 " class="align-text-top noRightClick twitterSection" data=" ">
ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਐਸਵਾਈਐਲ ਮਾਮਲੇ ਨੂੰ ਲੈ ਕੇ ਗੱਲਬਾਤ ਕੀਤੀ ਤੇ ਹਰ ਸੂਬੇ ਦੇ ਮੰਤਰੀਆਂ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦਾ ਸੁਝਾਅ ਦਿੱਤਾ।
  • Called on Union Jal Shakti Minister Gajendra Singh Shekhawat ji. Conveyed my concern on national water crisis & suggested region wise all party meetings under PM to collectively tackle the problem. @gssjodhpur @narendramodi pic.twitter.com/n1heN8axea

ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਨੂੰ ਲੈ ਕੇ ਜਲਦੀ ਹੀ ਟੀਮ ਬਣਾਉਣ ਲਈ ਕਿਹਾ ਹੈ, ਤਾਂਕਿ ਅੱਗੇ ਦੀ ਗੱਲਬਾਤ ਦੀ ਪ੍ਰਕਿਰਿਆ ਸ਼ੁਰੂ ਹੋ ਸਕੇ। ਪਰ ਦੂਜੇ ਪਾਸੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਕੋਲ ਪਹਿਲਾਂ ਹੀ ਪਾਣੀ ਦੀ ਕਮੀ ਹੈ। ਜੇਕਰ ਪੰਜਾਬ ਕੋਲ ਵਾਧੂ ਪਾਣੀ ਹੋਵੇ ਤਾਂ ਉਸ ਨੂੰ ਵੰਡਣ ਵਿੱਚ ਕੋਈ ਸਮੱਸਿਆ ਨਹੀਂ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਨੇ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਅਫਸਰਾਂ ਦੀ ਕਮੇਟੀ ਦਾ ਗਠਨ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਆਸ ਜਤਾਈ ਹਰਿਆਣਾ ਸਰਕਾਰ ਵੀ ਉਨ੍ਹਾਂ ਦੀ ਪਾਣੀ ਦੀ ਸਮੱਸਿਆ ਨੂੰ ਸਮਝੇਗੀ।

Intro:Body:

SYL ਮਾਮਲੇ 'ਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ ਕੈਪਟਨ 

ਨਵੀਂ ਦਿੱਲੀ: ਸਤਲੁਜ-ਯਮਨਾ ਲਿੰਕ (ਐਸਵਾਈਐਲ) ਨਹਿਰ 'ਤੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸਿਆਸੀ ਹਲਚਲ ਜਾਰੀ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੌਰੇ 'ਤੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਇਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਸੰਸਦ ਭਵਨ ਪੁੱਜ ਗਏ ਹਨ ਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।

ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਨੂੰ ਲੈ ਕੇ ਜਲਦੀ ਹੀ ਟੀਮ ਬਣਾਉਣ ਲਈ ਕਿਹਾ ਹੈ, ਤਾਂਕਿ ਅੱਗੇ ਦੀ ਗੱਲਬਾਤ ਦੀ ਪ੍ਰਕਿਰਿਆ ਸ਼ੁਰੂ ਹੋ ਸਕੇ। ਪਰ ਦੂਜੇ ਪਾਸੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਕੋਲ ਪਹਿਲਾਂ ਹੀ ਪਾਣੀ ਦੀ ਕਮੀ ਹੈ। ਜੇਕਰ ਪੰਜਾਬ ਕੋਲ ਵਾਧੂ ਪਾਣੀ ਹੋਵੇ ਤਾਂ ਉਸ ਨੂੰ ਵੰਡਣ ਵਿੱਚ ਕੋਈ ਸਮੱਸਿਆ ਨਹੀਂ। 

ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਨੇ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਅਫਸਰਾਂ ਦੀ ਕਮੇਟੀ ਦਾ ਗਠਨ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਆਸ ਜਤਾਈ ਹਰਿਆਣਾ ਸਰਕਾਰ ਵੀ ਉਨ੍ਹਾਂ ਦੀ ਪਾਣੀ ਦੀ ਸਮੱਸਿਆ ਨੂੰ ਸਮਝੇਗੀ।

Conclusion:
Last Updated : Jul 15, 2019, 7:36 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.