ਬੈਂਗਲੁਰੂ : ਕਰਨਾਟਕ ਦੇ ਬੈਂਗਲੁਰੂ ਤੋਂ ਇੱਕ ਬੇਹੱਦ ਭਿਆਨਕ ਵੀਡੀਓ ਸਾਹਮਣੇ ਆਇਆ ਹੈ। ਇੱਕ ਤੇਜ਼ ਰਫ਼ਤਾਰ ਬੇਕਾਬੂ ਹੋਈ ਕਾਰ ਨੇ ਫੁੱਟਪਾਥ ਉੱਤੇ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਤਕਰੀਬਨ ਪੰਜ ਲੋਕ ਜ਼ਖ਼ਮੀ ਹੋ ਗਏ ਹਨ।
ਬੇਕਾਬੂ ਹੋਈ ਕਾਰ ਨੇ ਫੁੱਟਪਾਥ 'ਤੇ ਖੜ੍ਹੇ ਲੋਕਾਂ ਨੂੰ ਦਰੜਿਆ, ਵੇਖੋ ਭਿਆਨਕ ਵੀਡੀਓ - ਦਰੜਿਆ
ਇੱਕ ਤੇਜ਼ ਰਫ਼ਤਾਰ ਬੇਕਾਬੂ ਹੋਈ ਕਾਰ ਅਚਾਨਕ ਫੁੱਟਪਾਥ ਉੱਤੇ ਚੜ੍ਹ ਗਈ ਅਤੇ ਉੱਥੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਤਕਰੀਬਨ 5 ਲੋਕ ਜ਼ਖ਼ਮੀ ਹੋ ਗਏ ਹਨ।
ਬੈਂਗਲੁਰੂ : ਕਰਨਾਟਕ ਦੇ ਬੈਂਗਲੁਰੂ ਤੋਂ ਇੱਕ ਬੇਹੱਦ ਭਿਆਨਕ ਵੀਡੀਓ ਸਾਹਮਣੇ ਆਇਆ ਹੈ। ਇੱਕ ਤੇਜ਼ ਰਫ਼ਤਾਰ ਬੇਕਾਬੂ ਹੋਈ ਕਾਰ ਨੇ ਫੁੱਟਪਾਥ ਉੱਤੇ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਤਕਰੀਬਨ ਪੰਜ ਲੋਕ ਜ਼ਖ਼ਮੀ ਹੋ ਗਏ ਹਨ।
ਬੇਕਾਬੂ ਹੋਈ ਕਾਰ ਨੇ ਫੁੱਟਪਾਥ 'ਤੇ ਖੜ੍ਹੇ ਲੋਕਾਂ ਨੂੰ ਦਰੜਿਆ, ਵੇਖੋ ਭਿਆਨਕ ਵੀਡੀਓ
ਇੱਕ ਤੇਜ਼ ਰਫ਼ਤਾਰ ਬੇਕਾਬੂ ਹੋਈ ਕਾਰ ਅਚਾਨਕ ਫੁੱਟਪਾਥ ਉੱਤੇ ਚੜ੍ਹ ਗਈ ਅਤੇ ਉੱਥੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਤਕਰੀਬਨ 5 ਲੋਕ ਜ਼ਖ਼ਮੀ ਹੋ ਗਏ ਹਨ।
ਬੈਂਗਲੁਰੁ: ਕਰਨਾਟਕ ਦੇ ਬੈਂਗਲੁਰੁ ਤੋਂ ਇੱਕ ਬੇਹੱਦ ਖੌਫ਼ਨਾਕ ਵੀਡੀਓ ਸਾਹਮਣੇ ਆਇਆ ਹੈ। ਇੱਕ ਤੇਜ਼ ਰਫ਼ਤਾਰ ਬੇਕਾਬੂ ਹੋਈ ਕਾਰ ਨੇ ਫੁੱਟਪਾਥ ਉੱਤੇ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਤਕਰੀਬਨ ਪੰਜ ਲੋਕ ਜ਼ਖ਼ਮੀ ਹੋ ਗਏ ਹਨ।
ਘਟਨਾ ਦੀ ਸੂਚਨਾ ਮਿਲਣ ਉੱਤੇ ਮੌਕੇ ਉੱਤੇ ਪੁੱਜੀ ਪੁਲਿਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ। ਪੁਲਿਸ ਨੇ ਕਾਰ ਦੇ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਨੇ ਦੱਸਿਆ ਕਿ ਕਾਰ ਦਾ ਡਰਾਇਵਰ ਸ਼ਰਾਬ ਪੀਕੇ ਗੱਡੀ ਚਲਾ ਰਿਹਾ ਸੀ। ਪੁਲਿਸ ਇਸ ਘਟਨਾ ਦੀ ਤਫ਼ਤੀਸ਼ ਵਿੱਚ ਜੁੱਟ ਗਈ ਹੈ।
Conclusion: