ETV Bharat / bharat

ਨਵਜੋਤ ਸਿੱਧੂ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ - ਚੋਣ ਜ਼ਾਬਤੇ ਦੀ ਉਲੰਘਣਾ

ਚੋਣ ਪ੍ਰਚਾਰ ਦੌਰਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਚਾਰ ਨੇ ਸਿੱਧੂ ਲਈ ਮੁਸ਼ਕਲ ਖੜ੍ਹੀ ਕਰ ਦਿੱਤੀ ਹੈ। ਸਿੱਧੂ ਤੇ ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਧਰਮ ਦੇ ਨਾਂਅ 'ਤੇ ਰਾਜਨੀਤੀ ਕਰਨ ਦੇ ਦੋਸ਼ ਲੱਗੇ ਹਨ ਜਿਸ ਤੋਂ ਬਾਅਦ ਸਿੱਧੂ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

a
author img

By

Published : Apr 17, 2019, 2:26 AM IST

ਬਿਹਾਰ: ਪੰਜਾਬ ਦੇ ਕੈਬਿਨੇਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਦਿਤੇ ਬਿਆਨ ਦੌਰਾਨ ਮੁਸ਼ਕਲ ਵਿੱਚ ਫਸ ਗਏ ਹਨ। ਚੋਣ ਕਮਸ਼ਿਨ ਨੇ ਸਿੱਧੂ ਵੱਲੋਂ ਦਿੱਤੇ ਬਿਆਨ ਤੇ ਨੋਟਿਸ ਲੈ ਲਿਆ ਹੈ ਜਿਸ ਤੋਂ ਬਾਅਦ ਸਿੱਧੂ ਵਿਰੁੱਧ ਕਟਿਹਾਰ ਥਾਣੇ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕਰ ਲਿਆ ਹੈ।

ਦੱਸ ਦਈਏ ਕਿ ਕਟਿਹਾਰ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਸੀ ਕਿ ਸਾਰੇ ਮੁਸਲਮਾਨ ਇਕੱਠੇ ਹੋ ਜਾਵੋਂ ਤਾਂ ਉਮੀਦਵਾਰ ਤਾਰਿਕ ਅਨਵਰ ਨੂੰ ਕੋਈ ਹਰਾ ਨਹੀਂ ਸਕਦਾ।

  • #WATCH Bihar:N Sidhu says in Katihar 'Main aapko chetavni dene aya hun Muslim bhaiyon,ye baant rahe hain apko,ye yahan Owaisi jaise logon ko la ke,ek nai party khadi kar aap logon ka vote baant ke jitna chahte hain.Agar tum log ikathe hue,ekjut hoke vote dala to Modi sulat jaega' pic.twitter.com/PQlIjm4oW2

    — ANI (@ANI) April 16, 2019 " class="align-text-top noRightClick twitterSection" data=" ">

ਸਿੱਧੂ ਦੇ ਇਸ ਬਿਆਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਸਿੱਧੂ ਤੇ ਧਰਮ ਦੇ ਨਾਂਅ 'ਤੇ ਰਾਜਨੀਤੀ ਕਰਨ ਦਾ ਦੋਸ਼ ਲਾਇਆ ਹੈ ਜਿਸ ਦੀ ਸ਼ਿਕਾਇਤ ਉਨ੍ਹਾਂ ਚੋਣ ਕਮਿਸ਼ਨ ਕੋਲ ਕੀਤੀ ਹੈ ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਸਿੱਧੂ ਦੇ ਬਿਆਨ ਦੀ ਸੀਡੀ ਅਤੇ ਟਰਾਂਸਕਰਿਪਟ ਦੀ ਮੰਗ ਕੀਤੀ ਹੈ।

ਜ਼ਿਕਰ ਕਰ ਦਈਏ ਕਿ ਚੋਣ ਕਮਿਸ਼ਨ ਆਮ ਚੋਣਾਂ ਦੌਰਾਨ ਕਾਫ਼ੀ ਸਖ਼ਤੀ ਵਿਖਾ ਰਿਹਾ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਮਾਇਆਵਤੀ 'ਤੇ ਅਤੇ ਯੋਗੀ ਅਦਿੱਤਿਆਨਾਥ 'ਤੇ ਵੀ ਪ੍ਰਚਾਰ ਕਰਨ 'ਤੇ ਪਾਬੰਧੀ ਲਾ ਦਿੱਤੀ ਸੀ। ਇੰਨਾ ਹੀ ਨਹੀਂ ਚੋਣ ਕਮਿਸ਼ਨ ਨੇ ਮੇਨਕਾ ਗਾਂਧੀ ਅਤੇ ਆਜਮ ਖ਼ਾਨ ਦੇ ਚੋਣ ਪ੍ਰਚਾਰ ਕਰਨ 'ਤੇ ਵੀ ਪਾਬੰਧੀ ਲਾ ਦਿੱਤੀ ਹੈ।

Intro:Body:

as

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.