ETV Bharat / bharat

ਜੰਮੂ-ਕਸ਼ਮੀਰ: ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਇੱਕ ਜਵਾਨ ਸ਼ਹੀਦ

author img

By

Published : Aug 1, 2020, 10:16 AM IST

ਪਾਕਿਸਤਾਨ ਵਿੱਚ ਇੱਕ ਵਾਰ ਫਿਰ ਜੰਮੂ-ਕਸ਼ਮੀਰ ਦੇ ਬਾਲਾਕੋਟ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਇਨ੍ਹਾਂ ਵਿੱਚੋਂ ਇੱਕ ਜਵਾਨ ਸ਼ਹੀਦ ਹੋ ਗਿਆ ਹੈ।

ਫ਼ੋਟੋ
ਫ਼ੋਟੋ

ਸ੍ਰੀਨਗਰ: ਪਾਕਿਸਤਾਨ ਫ਼ੌਜ ਨੇ ਜੰਮੂ-ਕਸ਼ਮੀਰ ਦੇ ਬਾਲਾਕੋਟ ਵਿੱਚ ਕੰਟਰੋਲ ਰੇਖਾ ਦੇ ਨਾਲ-ਨਾਲ ਜੰਗਬੰਦੀ ਨੂੰ ਪਾਰ ਕਰਦਿਆਂ ਭਾਰਤੀ ਸਰਹੱਦ 'ਤੇ ਗੋਲੀਆਂ ਚਲਾ ਦਿੱਤੀਆਂ।

ਪਾਕਿ ਫ਼ੌਜੀਆਂ ਨੇ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਫਾਇਰਿੰਗ ਕੀਤੀ, ਜਿਸ ਵਿਚ ਫ਼ੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.