ਸ੍ਰੀਨਗਰ : ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਦੋ ਵੱਖ-ਵੱਖ ਇਲਾਕੇ ਵਿੱਚ ਯੁੱਧਬੰਦੀ ਦੀ ਉਲੰਘਣਾ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਪਤਾ ਲਗਾ ਹੈ ਕਿ ਡੇਲੀਨਾ ਚੌਂਕ ਦੇ ਨੇੜੇ ਆਮ ਖੇਤਰਾਂ ਵਿੱਚ ਪੁਲਿਸ ਅਤੇ ਫੌਜ ਵੱਲੋਂ ਸਾਂਝੇ ਤੌਰ 'ਤੇ ਇੱਕ ਸਰਚ ਆਪਰੇਸ਼ਨ ਜਾਰੀ ਹੈ। ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇੱਕ ਹੋਰ ਅੱਤਵਾਦੀ ਦੇ ਨੇੜਲੇ ਇਲਾਕੇ ਵਿੱਚ ਲੁਕੇ ਹੋਣ ਦੀ ਸੂਚਨਾ ਹੈ, ਫੌਜ ਵੱਲੋਂ ਸਰਚ ਆਪਰੇਸ਼ਨ ਜਾਰੀ ਹੈ।
-
#JammuKashmir: Pakistan Army violates ceasefire along the Line of Control in Uri sector. pic.twitter.com/REWuy9LXMr
— ANI (@ANI) August 27, 2019 " class="align-text-top noRightClick twitterSection" data="
">#JammuKashmir: Pakistan Army violates ceasefire along the Line of Control in Uri sector. pic.twitter.com/REWuy9LXMr
— ANI (@ANI) August 27, 2019#JammuKashmir: Pakistan Army violates ceasefire along the Line of Control in Uri sector. pic.twitter.com/REWuy9LXMr
— ANI (@ANI) August 27, 2019
ਇਸ ਘਟਨਾ ਤੋਂ ਪਹਿਲਾਂ ਇੱਕ ਟਰੱਕ ਦੀ ਮਦਦ ਨਾਲ ਪੁਲਿਸ ਅਤੇ ਸੁਰੱਖਿਆ ਬਲਾਂ ਵੱਲੋਂ ਸੰਚਾਲਤ ਇੱਕ ਚੌਂਕੀ ਵਿੱਚ ਅੱਗ ਲਗਾ ਦਿੱਤੀ ਗਈ ਸੀ। ਜੰਮੂ ਕਸ਼ਮੀਰ ਦੀ ਇੱਕ ਹੋਰ ਘਟਨਾ ਵਿੱਚ ਅੱਤਵਾਦੀਆਂ ਨੇ ਦੋ ਗੁਜਰਾਂ ਨੂੰ ਅਗਵਾ ਕਰ ਲਿਆ ਸੀ, ਜਿਸ ਵਿੱਚੋਂ ਇੱਕ ਦਾ ਕਤਲ ਕਰ ਦਿੱਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਫੌਜ ਵੱਲੋਂ ਸਰਚ ਆਪਰੇਸ਼ ਜਾਰੀ ਹੈ।