ETV Bharat / bharat

ਦਿੱਲੀ ਦੇ ਮੁੱਖ ਮੰਤਰੀ ਨੂੰ ਬੁਖ਼ਾਰ ਦੇ ਨਾਲ ਗਲੇ 'ਚ ਖਰਾਸ਼, ਕੱਲ੍ਹ ਕਰਵਾਉਣਗੇ ਕੋਰੋਨਾ ਟੈਸਟ - ਘਰ ਵਿੱਚ ਕੁਆਰੰਟਾਈਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੱਲ੍ਹ ਤੋਂ ਹਲਕੇ ਬੁਖ਼ਾਰ ਅਤੇ ਗਲੇ 'ਚ ਖ਼ਰਾਸ਼ ਦੀ ਸ਼ਿਕਾਇਤ ਹੈ। ਕੱਲ੍ਹ ਨੂੰ ਮੁੱਖ ਮੰਤਰੀ ਆਪਣਾ ਕੋਰੋਨਾ ਟੈਸਟ ਕਰਵਾਉਣਗੇ।

CM Kejriwal has fever and sore throat isolated himself
ਦਿੱਲੀ ਦੇ ਮੁੱਖ ਮੰਤਰੀ ਨੂੰ ਬੁਖ਼ਾਰ ਦੇ ਨਾਲ ਗਲੇ 'ਚ ਖਰਾਸ਼, ਕੱਲ੍ਹ ਕਰਵਾਉਣਗੇ ਕੋਰੋਨਾ ਟੈਸਟ
author img

By

Published : Jun 8, 2020, 2:26 PM IST

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੱਲ੍ਹ ਤੋਂ ਹਲਕੇ ਬੁਖ਼ਾਰ ਅਤੇ ਗਲੇ 'ਚ ਖ਼ਰਾਸ਼ ਦੀ ਸ਼ਿਕਾਇਤ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕੱਲ੍ਹ ਦੁਪਹਿਰ ਤੋਂ ਉਨ੍ਹਾਂ ਦੀਆਂ ਸਾਰੀਆਂ ਮੀਟਿੰਗਾਂ ਰੱਦ ਕਰ ਦਿੱਤੀਆਂ ਹਨ ਅਤੇ ਕਿਸੇ ਨੂੰ ਨਹੀਂ ਮਿਲ ਰਹੇ ਹਨ।

ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਐਮ ਅਰਵਿੰਦ ਕੇਜਰੀਵਾਲ ਨੇ ਆਪਣੇ ਆਪ ਨੂੰ ਘਰ ਵਿੱਚ ਕੁਆਰੰਟਾਈਨ ਕਰ ਲਿਆ ਹੈ। ਕੱਲ੍ਹ ਨੂੰ ਮੁੱਖ ਮੰਤਰੀ ਆਪਣਾ ਕੋਰੋਨਾ ਟੈਸਟ ਕਰਵਾਉਣਗੇ।

ਦੱਸ ਦਈਏ ਕਿ ਐਤਵਾਰ ਨੂੰ ਮੁੱਖ ਮੰਤਰੀ ਨੇ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਲੋਕਾਂ ਨੂੰ ਸੰਬੋਧਿਤ ਕੀਤਾ ਅਤੇ ਅਨਲੌਕ-1 ਅਤੇ ਦਿੱਲੀ ਵਿੱਚ ਇਲਾਜ ਨਾਲ ਜੁੜੀ ਜਾਣਕਾਰੀ ਸਾਂਝੀ ਕੀਤੀ ਸੀ।

ਇਹ ਵੀ ਪੜ੍ਹੋ: ਅਨਲੌਕ 1: ਦੇਸ਼ 'ਚ ਅੱਜ ਤੋਂ ਖੁੱਲ੍ਹੇ ਧਾਰਮਿਕ ਸਥਾਨ, ਕੇਂਦਰ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼

ETV Bharat Logo

Copyright © 2025 Ushodaya Enterprises Pvt. Ltd., All Rights Reserved.