ETV Bharat / bharat

ਕਿਸਾਨਾਂ 'ਚ ਅਰਾਜਕ ਤੱਤ ਸ਼ਾਮਲ, ਖ਼ਾਲਿਸਤਾਨੀ ਸੰਪਰਕ ਦੀ ਵੀ ਜਾਂਚ ਕੀਤੀ ਜਾਵੇਗੀ- ਮਨੋਹਰ ਲਾਲ - cm manohar lal big statement

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜ਼ਿਲ੍ਹਾ ਨਿਪਟਾਰਾ ਕਮੇਟੀ ਦੀ ਬੈਠਨ ਲੈਣ ਲਈ ਗੁਰੂਗ੍ਰਾਮ ਪਹੁੰਚੇ। ਜਿੱਥੇ ਉਨ੍ਹਾਂ ਨੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਕਿਹਾ ਕਿ ਇਹ ਅੰਦੋਲਨ ਪੰਜਾਬ ਦੇ ਕਿਸਾਨਾਂ ਦਾ ਹੈ। ਹਰਿਆਣਾ ਦੇ ਕਿਸਾਨਾਂ ਨੇ ਇਸ ਅੰਦੋਲਨ ਵਿੱਚ ਭਾਗੀਦਾਰੀ ਨਹੀਂ ਕੀਤੀ ਹੈ।

ਫ਼ੋਟੋ
ਫ਼ੋਟੋ
author img

By

Published : Nov 28, 2020, 6:23 PM IST

ਗੁਰੂਗ੍ਰਾਮ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜ਼ਿਲ੍ਹਾ ਨਿਪਟਾਰਾ ਕਮੇਟੀ ਦੀ ਬੈਠਕ ਕਰਨ ਲਈ ਗੁਰੂਗ੍ਰਾਮ ਪਹੁੰਚੇ। ਜਿੱਥੇ ਉਨ੍ਹਾਂ ਨੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਕਿਹਾ ਕਿ ਇਹ ਅੰਦੋਲਨ ਪੰਜਾਬ ਦੇ ਕਿਸਾਨਾਂ ਦਾ ਹੈ ਹਰਿਆਣਾ ਦੇ ਕਿਸਾਨਾਂ ਨੇ ਇਸ ਅੰਦੋਲਨ ਵਿੱਚ ਭਾਗੀਦਾਰੀ ਨਹੀਂ ਕੀਤੀ ਹੈ। ਇਸ ਉੱਤੇ ਉਨ੍ਹਾਂ ਨੇ ਹਰਿਆਣਾ ਦੇ ਕਿਸਾਨਾਂ ਦਾ ਸ਼ੁਕਰੀਆ ਕੀਤਾ ਹੈ ਅਤੇ ਕਿਹਾ ਕਿ ਇਹ ਅੰਦੋਲਨ ਮੁਖ ਰੂਪ ਤੋਂ ਪੰਜਾਬ ਦੇ ਰਾਜਨੀਤੀਕ ਦਲ ਅਤੇ ਉੱਥੇ ਦੇ ਕੁਝ ਸੰਗਠਨਾਂ ਵੱਲੋਂ ਪ੍ਰਾਯੋਜਿਤ ਹੈ।

ਖੇਤੀ ਕਾਨੂੰਨ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨ ਸੜਕਾਂ ਉੱਤੇ ਹਨ ਅਤੇ ਹਰਿਆਣਾ ਤੋਂ ਦਿੱਲੀ ਦਾਖ਼ਲ ਹੋਣ ਲਈ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ। ਅਜਿਹੇ ਵਿੱਚ ਮਨੋਹਰ ਲਾਲ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਵਿੱਚ ਖ਼ਾਲਿਸਤਾਨ ਦਾ ਕੰਨੈਕਸ਼ਨ ਵੀ ਹੋ ਸਕਦੇ ਹੈ। ਕਿਉਂਕਿ ਇਸ ਤਰ੍ਹਾਂ ਦੀ ਬਿਆਨਬਾਜੀ ਵੀ ਕੀਤੀ ਜਾ ਰਹੀ ਹੈ ਕਿ ਇੰਦਰਾ ਗਾਂਧੀ ਨੂੰ ਅਸੀਂ ਮਾਰ ਸਕਦੇ ਹੈ ਤਾਂ ਮੋਦੀ ਨੂੰ ਕਿਉਂ ਨਹੀਂ? ਇਸ ਗੱਲ ਦੇ ਕੁਝ ਸਬੂਤ ਵੀ ਮਿਲੇ ਹਨ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਮਨੋਹਰ ਲਾਲ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੇ ਨਾਂਅ ਉੱਤੇ ਰਾਜਨੀਤਿਕ ਪਾਰਟੀਆਂ ਰੋਟੀਆਂ ਸੇਕਣ ਦਾ ਕੰਮ ਕਰ ਰਹੀਆਂ ਹਨ। ਉੱਥੇ ਹੀ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਨੂੰ ਬੁਲਾਇਆ ਅਤੇ ਅਪੀਲ ਕੀਤੀ ਹੈ ਕਿ ਕਿੰਨੇ ਕਿਸਾਨ ਮਿਲਣਾ ਚਾਹੁੰਦੇ ਹਨ ਉਨ੍ਹਾਂ ਦੀ ਸੂਚੀ ਦਿੱਤੀ ਜਾਵੇ ਤਾਂ ਕਿ ਆਪਸੀ ਗੱਲਬਾਤ ਦਾ ਰਸਤਾ ਨਿਕਲ ਸਕੇ ਕਿਉਂਕਿ ਗੱਲਬਾਤ ਨਾਲ ਹੀ ਇਸ ਦਾ ਹੱਲ ਹੈ।

ਮਨੋਹਰ ਲਾਲ ਨੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਈ ਵਾਰ ਫੋਨ ਉੱਤੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਗੱਲਬਾਤ ਕਰਨ ਲਈ ਤਿਆਰ ਨਹੀਂ ਹਨ। ਪਿਛਲੇ 6 ਸਾਲ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.