ਨਵੀਂ ਦਿੱਲੀ : ਆਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਤੀਜੀ ਲਿਸਟ ਜਾਰੀ ਕਰ ਦਿੱਤੀ ਹੈ।
The Congress Central Election Committee announces the third list of candidates for the ensuing elections to the Lok Sabha. pic.twitter.com/h65DyWmcZH
— Congress (@INCIndia) March 15, 2019 " class="align-text-top noRightClick twitterSection" data="
">The Congress Central Election Committee announces the third list of candidates for the ensuing elections to the Lok Sabha. pic.twitter.com/h65DyWmcZH
— Congress (@INCIndia) March 15, 2019The Congress Central Election Committee announces the third list of candidates for the ensuing elections to the Lok Sabha. pic.twitter.com/h65DyWmcZH
— Congress (@INCIndia) March 15, 2019
ਜਾਰੀ ਕੀਤੀ ਗਈ ਇਸ ਤੀਜੀ ਸੂਚੀ ਵਿੱਚ ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਅਤੇ ਤੇਲੰਗਾਨਾ ਦੀਆਂ 7 ਸੀਟਾਂ ਦੇ ਲਈ ਉਮੀਦਵਾਰਾਂ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ।
The Congress Central Election Committee announces the third list of candidates for the ensuing elections to the Lok Sabha. pic.twitter.com/h65DyWmcZH
— Congress (@INCIndia) March 15, 2019 " class="align-text-top noRightClick twitterSection" data="
">The Congress Central Election Committee announces the third list of candidates for the ensuing elections to the Lok Sabha. pic.twitter.com/h65DyWmcZH
— Congress (@INCIndia) March 15, 2019The Congress Central Election Committee announces the third list of candidates for the ensuing elections to the Lok Sabha. pic.twitter.com/h65DyWmcZH
— Congress (@INCIndia) March 15, 2019
ਇਸ ਸੂਚੀ ਦੇ ਮੁਤਾਬਕ ਪੂਰਬ ਉੱਤਰ ਦੀਆਂ 9 ਸੀਟਾਂ ਉੱਤੇ ਵੀ ਕਾਂਗਰਸ ਨੇ ਉਮੀਦਵਾਰਾਂ ਦੇ ਨਾਂਅ ਫਾਈਨਲ ਕਰ ਲਏ ਹਨ। ਇਸ ਤੋਂ ਪਹਿਲਾਂ ਕਾਂਗਰਸ ਨੇ ਦੋ ਲਿਸਟਾਂ ਜਾਰੀ ਕੀਤੀਆਂ ਸਨ। ਇਸ ਚ ਪਾਰਟੀ ਨੇ 36 ਉਮੀਦਵਾਰਾਂ ਦੇ ਨਾਂਅ ਫਾਈਨਲ ਕੀਤੇ ਹਨ।