ਨਵੀਂ ਦਿੱਲੀ : ਅੱਜ ਕਾਂਗਰਸ ਪਾਰਟੀ ਦੀ ਕਾਰਜਕਾਰੀ ਕਮੇਟੀ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਵੱਡੇ ਆਗੂ ਹਿੱਸਾ ਲੈ ਰਹੇ ਹਨ। ਇਸ ਤੋਂ ਪਹਿਲਾਂ ਖ਼ਬਰ ਸੀ ਕਿ ਭਾਜਪਾ ਤੋਂ ਕਰਾਰੀ ਹਾਰ ਮਿਲਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅਸਤੀਫਾ ਦਿੱਤਾ ਗਿਆ ਪਰ CWC ਨੇ ਇਸ ਨੂੰ ਨਾ ਮਨਜੂਰ ਕਰ ਦਿੱਤਾ ਸੀ।
-
Congress’ Randeep Singh Surjewala clarifies reports of Congress President offering his resignation are incorrect. CWC meeting going on. pic.twitter.com/wszSULWPe0
— ANI (@ANI) May 25, 2019 " class="align-text-top noRightClick twitterSection" data="
">Congress’ Randeep Singh Surjewala clarifies reports of Congress President offering his resignation are incorrect. CWC meeting going on. pic.twitter.com/wszSULWPe0
— ANI (@ANI) May 25, 2019Congress’ Randeep Singh Surjewala clarifies reports of Congress President offering his resignation are incorrect. CWC meeting going on. pic.twitter.com/wszSULWPe0
— ANI (@ANI) May 25, 2019
ਕਾਂਗਰਸ ਪਾਰਟੀ ਵੱਲੋਂ ਇਹ ਬੈਠਕ ਲੋਕਸਭਾ ਚੋਣਾਂ ਵਿੱਚ ਹੋਈ ਹਾਰ ਦੇ ਕਾਰਨਾਂ ਦੀ ਸਮਿਖਿੱਆ ਕਰਨ ਲਈ ਰੱਖੀ ਗਈ ਹੈ। ਇਸ ਬੈਠਕ ਦੌਰਾਨ ਹਾਰ ਦੀ ਸਮਿਖਿੱਆ ਕੀਤੇ ਜਾਣ ਮਗਰੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
-
Sources: Congress President Rahul Gandhi offers his resignation at CWC, but it has not been accepted by the Committee. pic.twitter.com/Imw1m4ypbQ
— ANI (@ANI) May 25, 2019 " class="align-text-top noRightClick twitterSection" data="
">Sources: Congress President Rahul Gandhi offers his resignation at CWC, but it has not been accepted by the Committee. pic.twitter.com/Imw1m4ypbQ
— ANI (@ANI) May 25, 2019Sources: Congress President Rahul Gandhi offers his resignation at CWC, but it has not been accepted by the Committee. pic.twitter.com/Imw1m4ypbQ
— ANI (@ANI) May 25, 2019
ਮੋਦੀ ਲਹਿਰ ਦੇ ਚੱਲਦੇ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਦਾ ਲੋਕ ਸਭਾ ਚੋਣਾਂ ਵਿੱਚ ਪ੍ਰਦਰਸ਼ਨ ਖ਼ਰਾਬ ਰਿਹਾ। ਇਸ ਕਾਰਨ ਕਾਂਗਰਸ ਪਾਰਟੀ ਨੂੰ 542 ਵਿੱਚੋਂ ਸਿਰਫ਼ 52 ਸੀਟਾਂ ਉੱਤੇ ਹੀ ਜਿੱਤ ਹਾਸਲ ਹੋ ਸਕੀ। ਲੋਕ ਸਭਾ ਚੋਣਾਂ ਹਾਰ ਜਾਣ ਮਗਰੋਂ ਲਗਾਤਾਰ ਪਾਰਟੀ ਦੇ ਆਗੂਆਂ ਵੱਲੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਚ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜ ਬੱਬਰ ਨੇ ਅਸਤੀਫਾ ਦੇ ਦਿੱਤਾ ਹੈ।
ਲਾਈਵ ਅਪਡੇਟ :
CWC ਦੀ ਬੈਠਕ ਜਾਰੀ, ਇਸ ਵਿੱਚ ਯੂਪੀਏ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਗੁਲਾਮ ਨਬੀ ਆਜ਼ਾਦ ਆਦਿ ਮੌਜੂਦ ਹਨ।
-
Delhi: Congress leaders RPN Singh, PL Punia and Motilal Vora arrive for Congress Working Committee (CWC) meeting. pic.twitter.com/2FeyRAVXtz
— ANI (@ANI) May 25, 2019 " class="align-text-top noRightClick twitterSection" data="
">Delhi: Congress leaders RPN Singh, PL Punia and Motilal Vora arrive for Congress Working Committee (CWC) meeting. pic.twitter.com/2FeyRAVXtz
— ANI (@ANI) May 25, 2019Delhi: Congress leaders RPN Singh, PL Punia and Motilal Vora arrive for Congress Working Committee (CWC) meeting. pic.twitter.com/2FeyRAVXtz
— ANI (@ANI) May 25, 2019
-
Delhi: UPA Chairperson Sonia Gandhi arrives for Congress Working Committee (CWC) meeting. pic.twitter.com/aJ5CbKKWSb
— ANI (@ANI) May 25, 2019 " class="align-text-top noRightClick twitterSection" data="
">Delhi: UPA Chairperson Sonia Gandhi arrives for Congress Working Committee (CWC) meeting. pic.twitter.com/aJ5CbKKWSb
— ANI (@ANI) May 25, 2019Delhi: UPA Chairperson Sonia Gandhi arrives for Congress Working Committee (CWC) meeting. pic.twitter.com/aJ5CbKKWSb
— ANI (@ANI) May 25, 2019
-
Delhi: More visuals from Congress Working Committee(CWC) meeting at party office pic.twitter.com/0yiA3eOx1i
— ANI (@ANI) May 25, 2019 " class="align-text-top noRightClick twitterSection" data="
">Delhi: More visuals from Congress Working Committee(CWC) meeting at party office pic.twitter.com/0yiA3eOx1i
— ANI (@ANI) May 25, 2019Delhi: More visuals from Congress Working Committee(CWC) meeting at party office pic.twitter.com/0yiA3eOx1i
— ANI (@ANI) May 25, 2019
ਕਾਂਗਰਸ ਪਾਰਟੀ ਨੂੰ ਇਸ ਵਾਰ ਅਜੀਬ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਲੋਕਸਭਾ ਚੋਣਾਂ ਵਿੱਚ 542 ਸੀਟਾਂ ਚੋਂ ਕਾਂਗਰਸ ਨੂੰ ਸਿਰਫ਼ 52 ਸੀਟਾਂ 'ਤੇ ਸੀਟ ਮਿਲੀਆਂ ਹਨ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਹਾਰ ਦੀ ਸੌ ਫੀਸਦੀ ਦੀ ਜ਼ਿੰਮੇਵਾਰੀ ਮੇਰੀ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਵਿਚਾਰਧਾਰਾ ਦੀ ਹੈ।
ਹਾਲਾਂਕਿ ਕੇਰਲ ਦੇ ਵਾਇਨਾਡ ਤੋਂ ਰਾਹੁਲ ਗਾਂਧੀ ਨੂੰ 431770 ਸੀਟਾਂ ਤੋਂ ਜਿੱਤ ਹਾਸਲ ਹੋਈ ਹੈ ਪਰ ਉਹ ਕਾਂਗਰਸ ਦਾ ਗੜ੍ਹ ਮੰਨੇ ਜਾਣ ਵਾਲੇ ਅਮੇਠੀ ਸ਼ਹਿਰ ਤੋਂ ਹਾਰ ਗਏ। ਇਥੇ ਭਾਜਪਾ ਆਗੂ ਸਮ੍ਰਿਤੀ ਈਰਾਨੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ।