ETV Bharat / bharat

ਕਾਂਗਰਸ ਨੇ ਹਿਜਬੁਲ ਅੱਤਵਾਦੀ ਰਿਆਜ਼ ਨਾਇਕੂ ਨੂੰ ਮਾਰਨ 'ਤੇ ਸੈਨਾ ਦੀ ਕੀਤੀ ਸ਼ਲਾਘਾ - Congress

ਹਿਜਬੁਲ ਮੁਜਾਹਿਦੀਨ ਦੇ ਮੁਖੀ ਰਿਆਜ਼ ਨਾਇਕੋ ਨੂੰ ਮਾਰਨ ਅਤੇ ਸੁਰੱਖਿਆ ਬਲਾਂ ਨਾਲ ਨਿਆਂ ਕਰਨ 'ਤੇ ਕਾਂਗਰਸ ਨੇ ਸੁਰੱਖਿਆ ਬਲਾਂ ਦੀ ਸ਼ਲਾਘਾ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਨਿਰਦੋਸ਼ ਲੋਕਾਂ ਨੂੰ ਮਾਰਨ ਵਾਲੇ ਅੱਤਵਾਦੀਆਂ ਨੂੰ ਹਮੇਸ਼ਾ ਸਜ਼ਾ ਮਿਲਣੀ ਚਾਹੀਦੀ ਹੈ।

ਫ਼ੋਟੋ
ਫ਼ੋਟੋ
author img

By

Published : May 7, 2020, 8:58 AM IST

ਨਵੀਂ ਦਿੱਲੀ: ਹਿਜਬੁਲ ਮੁਜਾਹਿਦੀਨ ਦੇ ਮੁਖੀ ਰਿਆਜ਼ ਨਾਇਕੋ ਨੂੰ ਮਾਰਨ ਅਤੇ ਸੁਰੱਖਿਆ ਬਲਾਂ ਨਾਲ ਨਿਆਂ ਕਰਨ 'ਤੇ ਕਾਂਗਰਸ ਨੇ ਸੁਰੱਖਿਆ ਬਲਾਂ ਦੀ ਸ਼ਲਾਘਾ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਨਿਰਦੋਸ਼ ਲੋਕਾਂ ਨੂੰ ਮਾਰਨ ਵਾਲੇ ਅੱਤਵਾਦੀਆਂ ਨੂੰ ਹਮੇਸ਼ਾ ਸਜ਼ਾ ਮਿਲਣੀ ਚਾਹੀਦੀ ਹੈ।

  • I congratulate our security forces for bringing the terrorist, Riyaz Naikoo, to justice. The killing of innocent people by terrorists must never go unpunished.

    — Rahul Gandhi (@RahulGandhi) May 6, 2020 " class="align-text-top noRightClick twitterSection" data=" ">

ਗਾਂਧੀ ਨੇ ਟਵੀਟ ਕਰ ਲਿਖਿਆ, ਮੈਂ ਆਪਣੇ ਸੁਰੱਖਿਆ ਬਲਾਂ ਨੂੰ ਰਿਆਜ਼ ਨਾਇਕੋ ਨੂੰ ਮਾਰਨ 'ਤੇ ਵਧਾਈ ਦਿੰਦਾ ਹਾਂ। ਨਿਰਦੋਸ਼ ਲੋਕਾਂ ਨੂੰ ਮਾਰਨ ਵਾਲੇ ਅੱਤਵਾਦੀਆਂ ਨੂੰ ਬਿਨ੍ਹਾਂ ਸਜ਼ਾ ਦਿੱਤੇ ਨਹੀਂ ਛੱਡਿਆ ਜਾ ਸਕਦਾ।

ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਪਾਰਟੀ ਬਹਾਦਰ ਸੈਨਾ ਦੇ ਜਵਾਨਾਂ ਅਤੇ ਸਮੁੱਚੀਆਂ ਹਥਿਆਰਬੰਦ ਬਲਾਂ ਦੀ ਸ਼ਲਾਘਾ ਕਰਦੀ ਹੈ ਜੋ ਕੋਰੋਨਵਾਇਰਸ ਮਹਾਂਮਾਰੀ ਦੇ ਬਾਵਜੂਦ ਆਈਐਸਆਈ ਅਤੇ ਪਾਕਿਸਤਾਨ ਸਰਕਾਰ ਵੱਲੋਂ ਭੇਜੇ ਜਾ ਰਹੇ ਅੱਤਵਾਦੀਆਂ ਦਾ ਡਟ ਕੇ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੂੰ ਪਾਕਿਸਤਾਨ ਅਤੇ ਆਈਐਸਆਈ ਵੱਲੋਂ ਜਿਸ ਤਰੀਕੇ ਨਾਲ ਭੇਜਿਆ ਜਾ ਰਿਹਾ ਹੈ, ਉਹ ਸਭ ਨੂੰ ਪਤਾ ਹੈ।

ਇਹ ਵੀ ਪੜ੍ਹੋ: UV ਸਫ਼ਾਈ ਰੋਬੋਟ ਦੀ ਮਦਦ ਲੈਣ ਵਾਲਾ ਪਹਿਲਾ ਹਵਾਈ ਅੱਡਾ ਬਣਿਆ ਪੀਟਰਸਬਰਗ ਕੌਮਾਂਤਰੀ ਹਵਾਈ ਅੱਡਾ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡੀ ਹਥਿਆਰਬੰਦ ਸੈਨਾ ਵੱਲੋਂ ਅੱਤਵਾਦ ਦੇ ਇਸ ਢਾਂਚੇ ਨੂੰ ਢਾਹਿਆ ਜਾ ਰਿਹਾ ਹੈ, ਉਸ ਨਾਲ ਹਰ ਭਾਰਤੀ ਉਨ੍ਹਾਂ 'ਤੇ ਮਾਣ ਮਹਿਸੂਸ ਕਰਦਾ ਹੈ।

  • आज के एनकाउंटर में हमारी सेना ने हिजबुल आतंकी संगठन के कमांडर को मार गिराया।

    भारतीय सेना के जवानों और उनके पराक्रम को नमन।

    जय हिन्द।

    — Priyanka Gandhi Vadra (@priyankagandhi) May 6, 2020 " class="align-text-top noRightClick twitterSection" data=" ">

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ, "ਮੈਂ ਭਾਰਤੀ ਫੌਜ ਦੇ ਜਵਾਨਾਂ ਅਤੇ ਉਨ੍ਹਾਂ ਦੇ ਬਹਾਦਰੀ ਨੂੰ ਸਲਾਮ ਕਰਦੀ ਹਾਂ।"

ETV Bharat Logo

Copyright © 2025 Ushodaya Enterprises Pvt. Ltd., All Rights Reserved.