ETV Bharat / bharat

ਕਾਂਗਰਸ ਵਿਧਾਇਕ ਨੇ ਸਚਿਨ ਪਾਇਲਟ ਨੂੰ ਮੁੱਖ ਮੰਤਰੀ ਬਣਾਉਣ ਦੀ ਕੀਤੀ ਮੰਗ - SACHIN PILOT

ਰਾਜਸਥਾਨ ਵਿੱਚ ਕਾਂਗਰਸ ਦੇ ਵਿਧਾਇਕ ਵਿਧਾਇਕ ਪ੍ਰਿਥਵੀ ਰਾਜ ਮੀਣਾ ਨੇ ਬੁੱਧਵਾਰ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਲੈਣੀ ਚਾਹੀਦੀ ਹੈ। ਇਸ ਦੇ ਨਾਲ ਹੀ ਵਿਧਾਇਕ ਪ੍ਰਿਥਵੀ ਰਾਜ ਮੀਣਾ ਨੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਮੁੱਖ ਮੰਤਰੀ ਬਣਨ ਦੀ ਮੰਗ ਵੀ ਕੀਤੀ ਹੈ।

ਫ਼ਾਇਲ ਫ਼ੋਟੋ
author img

By

Published : Jun 6, 2019, 3:17 AM IST

ਜੈਪੁਰ: ਰਾਜਸਥਾਨ ਵਿੱਚ ਕਾਂਗਰਸ ਦੇ ਵਿਧਾਇਕ ਵਿਧਾਇਕ ਪ੍ਰਿਥਵੀ ਰਾਜ ਮੀਣਾ ਨੇ ਬੁੱਧਵਾਰ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਲੈਣੀ ਚਾਹੀਦੀ ਹੈ। ਇਸ ਦੇ ਨਾਲ ਹੀ ਵਿਧਾਇਕ ਪ੍ਰਿਥਵੀ ਰਾਜ ਮੀਣਾ ਨੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਮੁੱਖ ਮੰਤਰੀ ਬਣਨ ਦੀ ਮੰਗ ਵੀ ਕੀਤੀ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ 'ਚ ਕਾਂਗਰਸ ਨੂੰ ਸੂਬੇ ਦੀਆਂ ਸਾਰੀਆਂ ਹੀ 25 ਸੀਟਾਂ' 'ਤੇ ਹਾਰ ਦਾ ਮੂੰਹ ਵੇਖਣਾ ਪਿਆ, ਜਿਸ ਤੋਂ ਬਾਅਦ ਪਾਰਟੀ ਵਿੱਚ ਤਣਾਅ ਚੱਲ ਰਿਹਾ ਹੈ।

ਟੋਡਾਭੀਮ ਸੀਟ ਤੋਂ ਕਾਂਗਰਸ ਦੇ ਵਿਧਾਇਕ ਮੀਣਾ ਨੇ ਇਥੇ ਪਾਰਟੀ ਦੇ ਪ੍ਰਦੇਸ਼ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਜਦੋਂ ਪਾਰਟੀ ਸੱਤਾ ਵਿੱਚ ਹੁੰਦੀ ਹੈ ਤਾਂ ਹਾਰ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਦੀ ਹੁੰਦੀ ਹੈ ਅਤੇ ਜੇਕਰ ਪਾਰਟੀ ਵਿਰੋਧੀ ਧਿਰ ਵਿੱਚ ਹੁੰਦੀ ਹੈ ਜਾਂ ਇਹ ਜ਼ਿੰਮੇਵਾਰੀ ਪਾਰਟੀ ਪ੍ਰਧਾਨ ਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਨੂੰ ਮੁੱਖ ਮੰਤਰੀ ਬਣਾਇਆ ਜਾਣਾ ਚਾਹੀਦਾ ਹੈ। ਇਹ ਮੇਰੀ ਨਿੱਜੀ ਰਾਇ ਹੈ। ਮੀਣਾ ਨੇ ਕਿਹਾ ਕਿ ਉਹ ਇਹ ਗੱਲ ਪਹਿਲਾਂ ਵੀ ਕਹਿ ਚੁੱਕੇ ਹਨ ਕਿਉਂਕਿ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਉਨ੍ਹਾਂ ਦੇ ਕਾਰਨ ਹੀ ਜਿੱਤੀ ਹੈ।

Intro:Body:

adadf

Conclusion:

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.