ETV Bharat / bharat

ਹਰਿਆਣਾ ਵਿਧਾਨਸਭਾ ਚੋਣਾਂ: ਕਾਂਗਰਸ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ, ਮਹਿਲਾਵਾਂ ਲਈ ਕੀਤੇ ਵੱਡੇ ਐਲਾਨ - ਮਨੋਰਥ ਪੱਤਰ ਹਰਿਆਣਾ

21 ਅਕਤੂਬਰ ਨੂੰ ਹਰਿਆਣਾ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣਾ ਮਨੋਰਥ ਪੱਤਰ ਜਾਰੀ ਕਰਦੇ ਹੋਏ ਮਹਿਲਾਵਾਂ ਲਈ ਨੌਕਰੀਆਂ 'ਚ 33 ਫੀਸਦੀ ਰਾਖ਼ਵਾਂ ਕਰਨ ਦਾ ਐਲਾਨ ਕੀਤਾ ਹੈ।

ਫ਼ੋਟੋ
author img

By

Published : Oct 11, 2019, 4:27 PM IST

ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਕਾਂਗਰਸ ਪਾਰਟੀ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਇਸ ਮਨੋਰਥ ਪੱਤਰ 'ਚ ਮਹਿਲਾਵਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।

ਕਾਂਗਰਸ ਨੇ ਆਪਣੇ ਮਨੋਰਥ ਪੱਤਰ ਵਿੱਚ ਮਹਿਲਾਵਾਂ ਨੂੰ ਨੌਕਰੀਆਂ 'ਚ 33 ਫੀਸਦੀ ਰਾਖ਼ਵਾਂਕਰਨ ਦਾ ਐਲਾਨ ਕੀਤਾ ਹੈ। ਪਾਰਟੀ ਸੂਬਾ ਪ੍ਰਧਾਨ ਗੁਲਾਬ ਨਬੀ ਅਜ਼ਾਦ ਅਤੇ ਪਾਰਟੀ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਦੀ ਮਜੂਦਗੀ ਵਿੱਚ ਘੋਸ਼ਣਾ ਪੱਤਰ ਜਾਰੀ ਕੀਤਾ ਗਿਆ। ਇਸ ਦੌਰਾਨ ਕਾਂਗਰਸ ਮੈਨੀਫੈਸਟੋ ਕਮੇਟੀ ਦੀ ਪ੍ਰਧਾਨ ਕਿਰਣ ਚੌਧਰੀ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਬੰਸਲ ਵੀ ਸ਼ਾਮਲ ਸਨ।

  • हरियाणा कांग्रेस मुख्यालय, चंडीगढ़ से घोषणापत्र विमोचन कार्यक्रम का सीधा प्रसारण l #IbbkeCongress https://t.co/EfLbjAdxWT

    — Haryana Congress (@INCHaryana) October 11, 2019 " class="align-text-top noRightClick twitterSection" data=" ">
ਫ਼ੋਟੋ
ਫ਼ੋਟੋ

ਇਸ ਮੌਕੇ ਗੁਲਾਮ ਨਬੀ ਅਜ਼ਾਦ ਨੇ ਕਿਹਾ ਕਿ ਮਨੋਰਥ ਪੱਤਰ ਵਿੱਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਿੱਚ ਯਕੀਨ ਰੱਖਦੀ ਹੈ ਅਤੇ ਉਹ ਹਰਿਆਣਾ ਵਿੱਚ ਕੰਮ ਕਰਕੇ ਦਿਖਾਵੇਗੀ। ਉੱਥੇ ਹੀ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਬੀਜੇਪੀ 'ਤੇ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਹਰਿਆਣਾ ਵਿੱਚ ਕਾਫ਼ੀ ਅਪਰਾਧ ਵੱਧ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਗਿਆ ਸੀ ਪਰ ਬੀਜੇਪੀ ਸਰਕਾਰ ਨਹੀਂ ਚਾਹੁੰਦੀ ਕਿ ਕਿਸਾਨਾਂ ਦਾ ਕਰਜ਼ਾ ਮਾਫ਼ ਹੋਵੇ। ਸ਼ੈਲਜਾ ਨੇ ਕਿਹਾ ਕਿ ਬੀਜੇਪੀ ਸਰਕਾਰ ਨੇ ਕਿਸਾਨਾਂ ਦੀ ਆਮਦਨੀ ਨੂੰ ਹੀ ਘਟਾ ਦਿੱਤਾ ਹੈ।

ਇਹ ਵੀ ਪੜੋ- ਚੀਨ ਦੇ ਰਾਸ਼ਟਰਪਤੀ ਦਾ ਭਾਰਤ ਦੌਰਾ, ਕੀ ਹੈ ਮੋਦੀ-ਜਿਨਪਿੰਗ ਬੈਠਕ ਦਾ ਏਜੰਡਾ

Intro:Download link
https://wetransfer.com/downloads/b512df42133dcfe0b33acfd74e533ace20191010041832/d8b166468a966779ba89f53a8722068820191010041832/d7e7c3
2 items

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਿੱਖ ਸੰਮੇਲਨ ਵਿੱਚ ਸ਼ਾਮਲ ਹੋਣ ਵਾਲੇ ਵਿਸ਼ਵ ਰਬਾਬੀ ਭਾਈ ਮਰਦਾਨਾ ਭਾਈਚਾਰੇ ਦੇ ਲੋਕਾਂ ਦਾ ਕਾਫ਼ਲਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਹੋਇਆ ਰਵਾਨਾ ।
ਭਾਈ ਮਰਦਾਨਾ ਜੀ ਦੇ ਵੰਸ਼ ਨਾਲ ਸਬੰਧਿਤ ਪਰਿਵਾਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਹੋ ਰਹੇ ਹਨ ਸ਼ਾਮਲ ।
ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਬੱਸਾਂ ਦਾ ਕਾਫ਼ਲਾ ਕੀਤਾ ਗਿਆ ਰਵਾਨਾ

Fatehgarh sahib Jagdev singh
date 10 oct
slug Bhai Mardana Jatha Rawana fgs
files 2

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਦੀਵਾਨ ਹਾਲ ਵਿਖੇ ਕੌਮਾਂਤਰੀ ਪੱਧਰ ਦੇ ਗੁਰੂ ਨਾਨਕ ਨਾਮ ਲੇਵਾ ਸਿੱਖਾਂ ਦੇ ਹੋ ਰਹੇ ਸੰਮੇਲਨ ਵਿੱਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈੱਲਫੇਅਰ ਸੋਸਾਇਟੀ ਵੱਲੋਂ ਸ਼ਾਮਲ ਹੋਣ ਲਈ ਬੱਸਾਂ ਦੇ ਕਾਫਲੇ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਰਵਾਨਾ ਕੀਤਾ ਗਿਆ ।

ਇਸ ਮੌਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੁੱਚੇ ਸਿੱਖ ਜਗਤ ਅਤੇ ਗੁਰੂ ਨਾਨਕ ਲੇਵਾ ਸੰਗਤ ਵੱਲੋਂ ਕੌਮਾਂਤਰੀ ਪੱਧਰ ਤੇ ਮਨਾਏ ਜਾ ਰਹੇ ਸਮਾਗਮਾਂ ਵਿੱਚ ਸਮੁੱਚੀ ਸੰਗਤ ਵੱਲੋਂ ਵੱਡੇ ਪੱਧਰ ਤੇ ਯੋਗਦਾਨ ਪਾਇਆ ਜਾ ਰਿਹਾ ਹੈ । ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਿੱਖ ਸੰਮੇਲਨ ਵਿੱਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਭਾਈਚਾਰੇ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਸ਼ਲਾਘਾ ਵੀ ਕੀਤੀ ।
ਬਾਈਟ ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸ਼ਾਮ
ਇਸ ਮੌਕੇ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਪਹਿਲੀ ਵਾਰ ਸੱਦਾ ਪੱਤਰ ਮਿਲਿਆ ਹੈ, ਜਿਸ ਲਈ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਧੰਨਵਾਦੀ ਹਨ । ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਭਾਈਚਾਰਾ ਇਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨਾਏ ਜਾਣ ਵਾਲੇ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗਾ । ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਿੱਖ ਸੰਮੇਲਨ ਵਿੱਚ ਪਟਿਆਲਾ ਫਤਹਿਗੜ੍ਹ ਸਾਹਿਬ ਸੰਗਰੂਰ ਲੁਧਿਆਣਾ ਮੁਹਾਲੀ ਰੋਪੜ ਬਠਿੰਡਾ ਬਰਨਾਲਾ ਆਦਿ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਭਾਈ ਮਰਦਾਨਾ ਜੀ ਦੇ ਵੰਸ਼ ਨਾਲ ਸਬੰਧਤ ਪਰਿਵਾਰ ਸ਼ਾਮਲ ਹੋ ਰਹੇ ਹਨ ਬਾਈ ਹਰਜਿੰਦਰ ਸਿੰਘ ਬਿੱਟੂ ਸੂਬਾ ਪ੍ਰਧਾਨ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵਾਲਕਰ ਸੁਸਾਇਟੀ ਪੰਜਾਬ ।
Body:Download link

Conclusion:Download link

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.