ETV Bharat / bharat

ਭਾਰਤ ਦੀ ਵੱਡੀ ਜਿੱਤ, ਕੁਲਭੂਸ਼ਣ ਜਾਧਵ ਦੇ ਹੱਕ 'ਚ ਆਇਆ ਫ਼ੈਸਲਾ - national news

ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ (ਆਈਸੀਜੇ) ਨੇ ਕੁਲਭੂਸ਼ਣ ਜਾਧਵ ਦੀ ਫ਼ਾਂਸੀ ਦੀ ਸਜ਼ਾ 'ਤੇ ਰੋਕ ਲਾ ਦਿੱਤੀ ਤੇ ਪਾਕਿਸਤਾਨ ਨੂੰ ਉਸ ਦੀ ਸਜ਼ਾ ਦੀ ਸਮਿਖਿਆ ਕਰਨ ਦਾ ਹੁਕਮ ਦਿੱਤਾ ਹੈ।

ਫ਼ੋਟੋ
author img

By

Published : Jul 17, 2019, 7:46 PM IST

Updated : Jul 17, 2019, 9:09 PM IST

ਨਵੀਂ ਦਿੱਲੀ: ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ 'ਤੇ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ (ਆਈਸੀਜੇ) ਨੇ ਭਾਰਤ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਫ਼ਾਂਸੀ ਦੀ ਸਜ਼ਾ 'ਤੇ ਰੋਕ ਲਾ ਦਿੱਤੀ ਤੇ ਨਾਲ ਹੀ ਅਦਾਲਤ ਨੇ ਜਾਧਵ ਨੂੰ ਕਾਉਂਸਲਰ ਐਕਸਸ ਦੇਣ ਦਾ ਵੀ ਹੁਕਮ ਦਿੱਤਾ ਹੈ।

ਪੱਤਰ
ਪੱਤਰ

ਅਦਾਲਤ ਦੇ ਇਸ ਫ਼ੈਸਲੇ 'ਤੇ ਪਾਕਿਸਤਾਨ ਨੇ ਇਤਰਾਜ ਜਤਾਇਆ ਪਰ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ (ਆਈਸੀਜੇ) ਨੇ ਉਸ ਨੂੰ ਖਾਰਿਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਪਾਕਿਸਤਾਨ ਨੂੰ ਆਪਣੇ ਫ਼ੈਸਲੇ ਦੀ ਮੁੜ ਸਮਿਖਿਆ ਕਰਨੀ ਚਾਹੀਦੀ ਹੈ। ਨੀਦਰਲੈਂਡ ਵਿੱਚ ਦ ਹੇਗ ਕੇ 'ਪੀਸ ਪੈਲੇਸ' ਵਿੱਚ ਸਾਰਵਜਨਿਕ ਸੁਣਵਾਈ ਹੋਈ ਜਿਸ ਵਿੱਚ ਅਦਾਲਤ ਦੇ ਸੀਨੀਅਰ ਜੱਜ ਅਹਿਮਦ ਯੂਸੁਫ਼ ਨੇ ਫ਼ੈਸਲਾ ਪੜ੍ਹ ਕੇ ਸੁਣਾਇਆ। ਇਸ ਫ਼ੈਸਲੇ ਵਿੱਚ 16 'ਚੋਂ 15 ਜੱਜ ਭਾਰਤ ਦੇ ਹੱਕ ਵਿੱਚ ਸਨ।

ਵੀਡੀਓ

ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਈਸੀਦੇ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।

  • We welcome today’s verdict in the @CIJ_ICJ. Truth and justice have prevailed. Congratulations to the ICJ for a verdict based on extensive study of facts. I am sure Kulbhushan Jadhav will get justice.

    Our Government will always work for the safety and welfare of every Indian.

    — Narendra Modi (@narendramodi) July 17, 2019 " class="align-text-top noRightClick twitterSection" data=" ">

ਜ਼ਿਕਰਯੋਗ ਹੈ ਕਿ ਇਸ ਮਾਮਲੇ 'ਤੇ ਫ਼ੈਸਲਾ ਆਉਣ ਤੋਂ ਕਰੀਬ 5 ਮਹੀਨੇ ਪਹਿਲਾਂ ICJ ਦੀ 15 ਮੈਂਬਰੀ ਬੈਂਚ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਦਲੀਲਾਂ ਸੁਣਨ ਤੋਂ ਬਾਅਦ 21 ਫ਼ਰਵਰੀ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਮਾਮਲੇ ਦੀ ਕਾਰਵਾਈ ਪੂਰੀ ਹੋਣ 'ਚ 2 ਸਾਲ ਅਤੇ 2 ਮਹੀਨੇ ਦਾ ਸਮਾਂ ਲਗਿਆ।

Intro:Body:

Jaswir kaur

Conclusion:
Last Updated : Jul 17, 2019, 9:09 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.