ETV Bharat / bharat

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 19 ਲੱਖ ਹੋਇਆ ਪਾਰ , 39 ਹਜ਼ਾਰ ਤੋਂ ਵੱਧ ਮੌਤਾਂ - COVID-19

ਦੇਸ਼ ਵਿੱਚ ਕੋਰੋਨਾ ਲਾਗ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 19,08,254 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 52,509 ਨਵੇਂ ਮਾਮਲੇ ਸਾਹਮਣੇ ਆਏ ਹਨ।

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 19 ਲੱਖ ਹੋਇਆ ਪਾਰ , 39 ਹਜ਼ਾਰ ਤੋਂ ਵੱਧ ਮੌਤਾਂ

author img

By

Published : Aug 5, 2020, 6:53 AM IST

Updated : Aug 5, 2020, 11:15 AM IST

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 52,509 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਕੋਰੋਨਾ ਪੀੜਤਾਂ ਦਾ ਅੰਕੜਾ 19 ਲੱਖ ਤੋਂ ਪਾਰ ਪਹੁੰਚ ਗਿਆ ਹੈ ਯਾਨੀ ਕਿ 19,08,254 ਹੋ ਗਿਆ ਹੈ ਤੇ 39,795 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 12,82,215 ਪੀੜਤ ਸਿਹਤਯਾਬ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਮੌਤ ਦਰ ਘੱਟ ਕੇ 2.10 ਫੀਸਦ ਰਹੀ ਗਈ ਹੈ ਜੋ ਕਿ ਪਹਿਲੇ ਤਾਲਾਬੰਦੀ ਤੋਂ ਬਾਅਦ ਸਭ ਤੋਂ ਘੱਟ ਹੈ। ਦੇਸ਼ ਵਿੱਚ ਪਿਛਲੇ 6 ਦਿਨਾਂ ਵਿੱਚ ਕੋਰੋਨਾ ਦੇ 3 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ।

ਮੰਗਲਵਾਰ ਨੂੰ ਦਿੱਲੀ ਵਿੱਚ ਕੋਰੋਨਾ ਲਾਗ ਦੇ 674 ਨਵੇਂ ਮਾਮਲੇ ਸਾਹਮਣੇ ਆਏ ਹਨ ਦਿੱਲੀ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 1,39,156 ਹੋ ਗਈ ਹੈ। ਇਸ ਦੇ ਨਾਲ ਹੀ ਮੰਗਲਵਾਰ ਨੂੰ 12 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,033 ਹੋ ਗਈ ਹੈ।

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 19 ਲੱਖ ਹੋਇਆ ਪਾਰ , 39 ਹਜ਼ਾਰ ਤੋਂ ਵੱਧ ਮੌਤਾਂ
ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 19 ਲੱਖ ਹੋਇਆ ਪਾਰ , 39 ਹਜ਼ਾਰ ਤੋਂ ਵੱਧ ਮੌਤਾਂ

ਮੱਧ ਪ੍ਰਦੇਸ਼ ਵਿੱਚ 588 ਪੁਲਿਸ ਮੁਲਾਜ਼ਮ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ ਜਿਨ੍ਹਾਂ ਵਿੱਚ ਅਧਿਕਾਰੀ ਵੀ ਮੌਜੂਦ ਹਨ।

ਰਾਜਸਥਾਨ ਵਿੱਚ ਪਿਛਲੇ 24 ਘੰਟਿਆਂ ਵਿੱਚ 551 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਲਾਗ ਦੇ ਮਰੀਜ਼ਾਂ ਦੀ ਗਿਣਤੀ 46,679 ਹੋ ਗਈ ਹੈ। ਇਨ੍ਹਾਂ ਵਿੱਚੋਂ ਐਕਟਿਵ ਮਰੀਜ਼ 13,115 ਹਨ ਤੇ 732 ਮਰੀਜ਼ਾਂ ਦੀ ਮੌਤ ਹੋਈ ਹੈ।

ਕਰਨਾਟਕ ਦੇ ਸਿਹਤ ਵਿਭਾਗ ਨੇ ਦੱਸਿਆ ਕਿ ਮੰਗਲਵਾਰ ਨੂੰ ਕਰਨਾਟਕ ਵਿੱਚ 6,259 ਸਭ ਤੋਂ ਵੱਧ ਕੋਰੋਨਾ ਲਾਗ ਦੇ ਮਾਮਲੇ ਸਾਹਮਣੇ ਆਏ ਹਨ। 110 ਨਵੀਂ ਮੌਤਾਂ ਹੋਈਆਂ ਹਨ। ਸੂਬੇ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 1,45,830 ਹੋ ਗਈ ਹੈ।

ਜੰਮੂ ਕਸ਼ਮੀਰ: ਕੇਂਦਰੀ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਗੰਭੀਰ ਰੂਪ ਵਿੱਚ ਬੀਮਾਰ ਮਰੀਜ਼ਾਂ ਦੀ ਮੌਤ ਦਰ ਘਟਾਉਣ ‘ਤੇ ਧਿਆਨ ਕੇਂਦਰਤ ਕਰਨ।

ਇਹ ਵੀ ਪੜ੍ਹੋ:ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਕੈਪਟਨ ਨੇ ਦੱਸਿਆ ਕਤਲ

Last Updated : Aug 5, 2020, 11:15 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.