ETV Bharat / bharat

ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਸਥਿਤੀ ਨਾਲ ਨਜਿੱਠਣ ਲਈ ਦਿੱਤੇ ਸੁਝਾਅ - sonia gandhi letter to PM

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ 21 ਦਿਨਾਂ ਦੇ ਲਾਕਡਾਉਨ ਦਾ ਸਮਰਥਨ ਕੀਤਾ। ਚਿੱਠੀ ਵਿੱਚ ਉਨ੍ਹਾਂ ਨੇ ਡਾਕਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣ ਦੀ ਮੰਗ ਕੀਤੀ।

sonia gandhi
ਸੋਨੀਆ ਗਾਂਧੀ
author img

By

Published : Mar 26, 2020, 1:26 PM IST

ਨਵੀਂ ਦਿੱਲੀ: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ 21 ਦਿਨਾਂ ਦੇ ਲਾਕਡਾਉਨ ਦਾ ਸਮਰਥਨ ਕੀਤਾ। ਚਿੱਠੀ ਵਿੱਚ ਉਨ੍ਹਾਂ ਨੇ ਡਾਕਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣ ਦੀ ਮੰਗ ਕੀਤੀ।

  • Congress President & CPP Chairperson Smt. Sonia Gandhi writes a letter to PM Modi with suggestions that the govt should immediately undertake in this lockdown period. pic.twitter.com/YGsjUUFGKe

    — Congress (@INCIndia) March 26, 2020 " class="align-text-top noRightClick twitterSection" data=" ">

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਨੂੰ ਸਾਰੇ EMI's ਨੂੰ 6 ਮਹੀਨਿਆਂ ਲਈ ਮੁਲਤਵੀ ਕਰਨ 'ਤੇ ਵਿਚਾਰ ਕਰਨਾ ਚਾਹੀਦਾ ਹੈ ਅਤੇ ਇਸ ਮਿਆਦ ਲਈ ਬੈਂਕਾਂ ਦੁਆਰਾ ਲਏ ਜਾਂਦੇ ਵਿਆਜ ਨੂੰ ਵੀ ਮੁਆਫ਼ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: COVID-19: ਜੀ-20 ਦੇਸ਼ਾਂ ਦਾ ਸ਼ਿਖਰ ਸੰਮੇਲਨ ਅੱਜ, ਪ੍ਰਧਾਨ ਮੰਤਰੀ ਮੋਦੀ ਹੋਣਗੇ ਸ਼ਾਮਲ

ਦੱਸ ਦਈਏ ਕਿ ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਨੂੰ ਲੈ ਕੇ ਦੁਨੀਆ ਭਰ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਭਾਰਤ ਵਿੱਚ ਇਸ ਤੋਂ ਬਚਾਅ ਲਈ 21 ਦਿਨਾਂ ਲਈ ਦੇਸ਼ ਭਰ ਵਿੱਚ ਮੁਕੰਮਲ ਤਾਲਾਬੰਦੀ ਦਾ ਐਲਾਨ ਕੀਤਾ ਦਾ ਚੁੱਕਿਆ ਹੈ। ਹੁਣ ਤੱਕ ਭਾਰਤ ਵਿੱਚ ਇਸ ਵਾਇਰਸ ਨਾਲ 15 ਮੌਤਾਂ ਹੋ ਚੁੱਕੀਆਂ ਹਨ ਅਤੇ 650 ਦੇ ਕਰੀਬ ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.