ETV Bharat / bharat

ਕੋਵਿਡ-19 ਤੋਂ ਬਚਣ ਲਈ ਭਾਰਤ ਦੇ ਸਿਹਤ ਮੰਤਰੀ ਨੇ ਦਿੱਤੀ ਸਲਾਹ - ਕੋਵਿਡ-19

ਭਾਰਤ ਦੇ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕੋਰੋਨਾ ਵਾਇਰਸ ਤੋਂ ਬਚਣ ਲਈ ਵਾਰ-ਵਾਰ ਹੱਥ ਧੋਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ, ਦਿਨ 'ਚ ਵਾਰ-ਵਾਰ ਹੱਥ ਧੋਣੇ ਚਾਹੀਦੇ ਹਨ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕੇ।

union health minister dr. harsh vardhan
union health minister dr. harsh vardhan
author img

By

Published : Mar 14, 2020, 11:54 PM IST

ਨਵੀਂ ਦਿੱਲੀ: ਭਾਰਤ ਦੇ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕੋਰੋਨਾ ਵਾਇਰਸ ਤੋਂ ਬਚਣ ਲਈ ਵਾਰ-ਵਾਰ ਹੱਥ ਧੋਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ, ਦਿਨ 'ਚ ਵਾਰ-ਵਾਰ ਹੱਥ ਧੋਣੇ ਚਾਹੀਦੇ ਹਨ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਹੋਰ ਟਵੀਟ ਕਰ ਲਿਖਿਆ, ਸੈਨੇਟਾਈਜ਼ਰ ਦੇ ਪਿੱਛੇ ਨਾ ਭੱਜੋ ਸਗੋਂ ਦਾਦੀ ਦੀ ਸਾਬਣ ਹੀ ਚੰਗੀ ਹੈ। ਇਸ ਤੋਂ ਉਨ੍ਹਾਂ ਦਾ ਮਤਲਬ ਹੈ ਕਿ ਨਵੇਂ ਯੰਤਰਾਂ ਨਾਲੋਂ ਪੁਰਾਣੀਆਂ ਚੀਜ਼ਾਂ ਜ਼ਿਆਦਾ ਚੰਗੀਆਂ ਹਨ।

  • Don’t chase the Sanitizer
    Grandma’s soap bar is better !

    Alcohol-based Sanitizers are effective, but soap & water is a highly efficient way of killing the virus#coronavirus can be active outside the body for hours
    Sanitizers are good, but nothing compared to a soap & water wash pic.twitter.com/47tevvWcN5

    — Dr Harsh Vardhan (@drharshvardhan) March 14, 2020 " class="align-text-top noRightClick twitterSection" data=" ">

ਦੱਸ ਦਈਏ ਕਿ ਭਾਰਤ ਵਿੱਚ ਵੀ ਕੋਰੋਨਾ ਵਾਇਰਸ ਨੂੰ 'ਆਪਦਾ' ਐਲਾਨਿਆ ਜਾ ਚੁੱਕਿਆ ਹੈ। ਹੁਣ ਤੱਕ ਭਾਰਤ ਵਿੱਚ ਇਸ ਦੇ ਕੁੱਲ 84 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 2 ਮੌਤਾਂ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ: ਕੋਵਿਡ-19 ਸਬੰਧੀ ਸਾਰਕ ਦੇਸ਼ਾਂ ਦੀ ਵੀਡੀਓ ਕਾਨਫ਼ਰੰਸ 'ਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ETV Bharat Logo

Copyright © 2024 Ushodaya Enterprises Pvt. Ltd., All Rights Reserved.