ਪਟਿਆਲਾ: ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਮੌਤ ਹੋ ਗਈ ਹੈ ਉਸ ਦੀ ਮੌਤ ਰਜਿੰਦਰਾ ਹਸਪਤਾਲ ਪਟਿਆਲਾ ਵਿੱਚ ਇਲਾਜ ਦੌਰਾਨ ਹੋਈ ਹੈ। ਚਰਨਪ੍ਰੀਤ ਸਿੰਘ ਚੰਨਾ ਹਵਾਲਾਤੀ ਵਜੋਂ ਛੇ ਮਹੀਨੇ ਤੋਂ ਸੰਗਰੂਰ ਜੇਲ੍ਹ ਵਿੱਚ ਬੰਦ ਸੀ
ਦੱਸ ਦੇਈਏ ਕਿ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਸੰਗਰੂਰ ਜੇਲ੍ਹ 'ਚ ਅਚਾਨਕ ਸਿਹਤ ਵਿਗੜਨ ਕਾਰਨ ਉਸ ਨੂੰ ਸਿਵਲ ਹਸਪਤਾਲ ਸੰਗਰੂਰ ਦਾਖਲ ਕਰਵਾਇਆ ਗਿਆ ਸੀ ਪਰ ਡਾਕਟਰਾਂ ਨੇ ਉਸਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ ਸੀ। ਜਿਥੇ ਉਸ ਨੂੰ ਆਈਸੀਯੂ ਵਿੱਚ ਦਾਖ਼ਲ ਕੀਤਾ ਗਿਆ ਸੀ ਪਰ ਰਜਿੰਦਰਾ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ।
ਜ਼ਿਕਰਯੋਗ ਹੈ ਕੀ ਉਹ ਸੰਗਰੂਰ ਜੇਲ੍ਹ ਵਿਚ 1 ਜਨਵਰੀ 2019 ਤੋਂ ਬੰਦ ਸੀ ਤੇ ਉਸ ਖ਼ਿਲਾਫ਼ 12 ਪਰਚੇ ਦਰਜ ਸਨ ਜਿਨ੍ਹਾਂ ਵਿਚੋਂ ਲਗਭਗ ਅੱਧਿਆਂ 'ਚ ਉਹ ਬਰੀ ਹੋ ਗਿਆ ਸੀ
ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਹੋਈ ਮੌਤ
ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਇਲਾਜ਼ ਦੌਰਾਨ ਮੌਤ ਹੋ ਗਈ ਹੈ
ਪਟਿਆਲਾ: ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਮੌਤ ਹੋ ਗਈ ਹੈ ਉਸ ਦੀ ਮੌਤ ਰਜਿੰਦਰਾ ਹਸਪਤਾਲ ਪਟਿਆਲਾ ਵਿੱਚ ਇਲਾਜ ਦੌਰਾਨ ਹੋਈ ਹੈ। ਚਰਨਪ੍ਰੀਤ ਸਿੰਘ ਚੰਨਾ ਹਵਾਲਾਤੀ ਵਜੋਂ ਛੇ ਮਹੀਨੇ ਤੋਂ ਸੰਗਰੂਰ ਜੇਲ੍ਹ ਵਿੱਚ ਬੰਦ ਸੀ
ਦੱਸ ਦੇਈਏ ਕਿ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਸੰਗਰੂਰ ਜੇਲ੍ਹ 'ਚ ਅਚਾਨਕ ਸਿਹਤ ਵਿਗੜਨ ਕਾਰਨ ਉਸ ਨੂੰ ਸਿਵਲ ਹਸਪਤਾਲ ਸੰਗਰੂਰ ਦਾਖਲ ਕਰਵਾਇਆ ਗਿਆ ਸੀ ਪਰ ਡਾਕਟਰਾਂ ਨੇ ਉਸਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ ਸੀ। ਜਿਥੇ ਉਸ ਨੂੰ ਆਈਸੀਯੂ ਵਿੱਚ ਦਾਖ਼ਲ ਕੀਤਾ ਗਿਆ ਸੀ ਪਰ ਰਜਿੰਦਰਾ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ।
ਜ਼ਿਕਰਯੋਗ ਹੈ ਕੀ ਉਹ ਸੰਗਰੂਰ ਜੇਲ੍ਹ ਵਿਚ 1 ਜਨਵਰੀ 2019 ਤੋਂ ਬੰਦ ਸੀ ਤੇ ਉਸ ਖ਼ਿਲਾਫ਼ 12 ਪਰਚੇ ਦਰਜ ਸਨ ਜਿਨ੍ਹਾਂ ਵਿਚੋਂ ਲਗਭਗ ਅੱਧਿਆਂ 'ਚ ਉਹ ਬਰੀ ਹੋ ਗਿਆ ਸੀ
create
Conclusion: