ETV Bharat / bharat

ਦਿੱਲੀ ਰਾਣੀ ਝਾਂਸੀ ਰੋਡ ਦੀ ਅਨਾਜ ਮੰਡੀ ਨੂੰ ਲੱਗੀ ਅੱਗ, 43 ਲੋਕਾਂ ਦੀ ਹੋਈ ਮੌਤ - Grain Market of Rani Jhansi Road

ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਭਿਆਨਕ ਅੱਗ ਲੱਗਣ ਨਾਲ 56 ਲੋਕਾਂ ਦਾ ਰੈਸਕਿਊ ਕੀਤਾ, ਜਿਸ 'ਚ 42 ਲੋਕਾਂ ਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ।

dehli Fire in Grain Market
ਫ਼ੋਟੋ
author img

By

Published : Dec 8, 2019, 10:53 AM IST

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ 5:30 ਵਜੇ ਅਨਾਜ ਮੰਡੀ 'ਚ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ 'ਤੇ ਅੱਗ ਬਝਾਉ ਦਸਤਿਆਂ ਦੀਆਂ ਕੁੱਲ 25 ਗਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ।

ਇਸ ਹਾਦਸੇ 'ਚ 56 ਤੋਂ ਜਿਆਦਾ ਲੋਕਾਂ ਨੂੰ ਰੈਸਕਿਊ ਕੀਤਾ ਗਿਆ ਹੈ ਅਤੇ 42 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਦਾਖਲ ਕੀਤਾ ਗਿਆ।

ਦਿਲੀ 'ਚ ਵਾਪਰੇ ਹਾਦਸੇ 'ਤੇ ਅਮ੍ਰਿਤ ਸ਼ਾਹ ਨੇ ਟਵਿਟ ਕਰਦਿਆਂ ਕਿਹਾ , " ਮੈਨੂੰ ਬਹੁਤ ਅਫ਼ਸੋਸ ਹੈ ਜੋ ਨਵੀਂ ਦਿੱਲੀ ਵਿੱਚ ਵਾਪਰਿਆ, ਮੈਂ ਉਨ੍ਹਾਂ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਜਿਨ੍ਹਾਂ ਨੇ ਆਪਣਿਆਂ ਨੂੰ ਖ਼ੋਹ ਦਿੱਤਾ।"

dehli Fire in Grain Market
ਫ਼ੋਟੋ

ਦੱਸ ਦਈਏ ਕਿ ਗ੍ਰਹਿ ਮੰਤਰੀ ਨੇ ਆਪਣੇ ਟਵੀਟ ਰਾਹੀਂ ਜਖ਼ਮੀਆਂ ਦੇ ਠੀਕ ਹੋਣ ਦੀ ਅਰਦਾਸ ਕਰਨ ਤੋਂ ਇਲਾਵਾ,ਪ੍ਰਸਾਸ਼ਨ ਨੂੰ ਹਿਦਾਇਤ ਦਿੱਤੀ ਹੈ ਕਿ ਛੇਤੀ ਤੋਂ ਛੇਤੀ ਲੋਕਾਂ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।

ਇਸ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿਟ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਖ਼ਬਰਾਂ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ 'ਚ ਲੱਗੀ ਅੱਗ 'ਚ ਲੋਕਾਂ ਨੂੰ ਬਚਾਉਣ ਦਾ ਕਾਰਜ ਚੱਲ ਰਿਹਾ ਹੈ। ਫਾਇਰਮੈਨ ਆਪਣੀ ਪੂਰੀ ਕੋਸ਼ਿਸ ਕਰ ਰਹੇ ਹਨ ਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।

  • V v tragic news. Rescue operations going on. Firemen doing their best. Injured are being taken to hospitals. https://t.co/nWwoNB4u3Q

    — Arvind Kejriwal (@ArvindKejriwal) December 8, 2019 " class="align-text-top noRightClick twitterSection" data=" ">

ਇਸ ਦੌਰਾਨ ਰਾਹੁਲ ਗਾਂਧੀ ਨੇ ਟਵਿਟ ਕਰਦਿਆਂ ਕਿਹਾ ਕਿ ਮੈਂ ਬਹੁਤ ਦੁੱਖੀ ਹਾਂ ਕਿ ਦਿੱਲੀ ਦੀ ਅਨਾਜ ਮੰਡੀ ਵਿੱਚ ਭਾਰੀ ਅੱਗ ਕਾਰਨ ਕਈ ਲੋਕਾਂ ਦੀ ਮੌਤ ਅਤੇ ਕਈ ਲੋਕਾਂ ਦੇ ਜ਼ਖਮੀ ਹਨ।

  • दिल्ली के अनाज मंडी मे, भीषण आग लगने से कईयो की मौत और अनेक लोगों के घायल होने की खबर से आहत हूं ।

    मृतकों के परिवार के प्रति मैं अपनी गहरी संवेदना व्यक्त करता हूं और घायलों के जल्द स्वस्थ होने की कामना करता हूं।#delhifire

    — Rahul Gandhi (@RahulGandhi) December 8, 2019 " class="align-text-top noRightClick twitterSection" data=" ">

ਉਨ੍ਹਾਂ ਨੇ ਕਿਹਾ ਕਿ "ਮੈਂ ਮ੍ਰਿਤਕਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਅਤੇ ਜ਼ਖਮੀਆਂ ਦੀ ਜਲਦੀ ਠੀਕ ਹੋਣ ਦੀ ਸ਼ੁੱਭ ਕਾਮਨਾ ਕਰਦਾ ਹਾਂ"

Intro:Body:

aa

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.