ETV Bharat / bharat

ਦਿੱਲੀ ਚੋਣ ਦੰਗਲ 'ਚ ਪੰਜਾਬ ਦੀ ਵਜ਼ਾਰਤ ਹੋਈ ਸਰਗਰਮ, ਮਨਪ੍ਰੀਤ ਬਾਦਲ ਨੇ ਕੀਤਾ ਰੋਡ ਸ਼ੋਅ

ਦਿੱਲੀ ਵਿਧਾਨਸਭਾ ਚੋਣਾਂ ਦਾ ਦੰਗਲ ਭੱਖ ਗਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੀਆਂ ਚੋਣ ਰੈਲੀਆਂ ਕਰ ਰਹੀਆਂ ਹਨ। ਮੰਗਲਵਾਰ ਨੂੰ ਪੰਜਾਬ ਦੀ ਵਜ਼ਾਰਤ ਨੇ ਦਿੱਲੀ ਦੇ ਕਸਤੂਰਬਾ ਨਗਰ ਵਿੱਚ ਰੋਡ ਸ਼ੋਅ ਕੀਤਾ।

ਮਨਪ੍ਰੀਤ ਬਾਦਲ ਨੇ ਕੀਤਾ ਰੋਡ ਸ਼ੋਅ
ਮਨਪ੍ਰੀਤ ਬਾਦਲ ਨੇ ਕੀਤਾ ਰੋਡ ਸ਼ੋਅ
author img

By

Published : Feb 4, 2020, 11:48 PM IST

ਨਵੀਂ ਦਿੱਲੀ: ਦਿੱਲੀ ਵਿਧਾਨਸਭਾ ਚੋਣਾਂ ਦਾ ਦੰਗਲ ਭੱਖ ਚੁੱਕਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੀਆਂ ਚੋਣ ਰੈਲੀਆਂ ਕਰ ਰਹੀਆਂ ਹਨ। ਮੰਗਲਵਾਰ ਨੂੰ ਪੰਜਾਬ ਦੀ ਵਜ਼ਾਰਤ ਨੇ ਦਿੱਲੀ ਦੇ ਕਸਤੂਰਬਾ ਨਗਰ ਵਿੱਚ ਰੋਡ ਸ਼ੋਅ ਕੀਤਾ।

  • .@INCIndia महासचिव श्रीमती @AshaKumariINC जी के रोड शो में पंजाब सरकार के मंत्री श्री त्रिपत राजिंदर सिंह बाजवा जी, @MSBADAL जी, @IRanaSodhi जी और श्री बलबीर सिंह सिद्धू जी के साथ विधानसभा कस्तूरबा नगर से सीधा प्रसारण। #DelhiElections2020 https://t.co/GWrINYhBuE

    — Abhishek Dutt (@duttabhishek) February 4, 2020 " class="align-text-top noRightClick twitterSection" data=" ">

ਇਸ ਰੋਡ ਸ਼ੋਅ ਵਿੱਚ ਕਾਂਗਰਸ ਦੀ ਮੁੱਖ ਸਕੱਤਰ ਆਸ਼ਾ ਕੁਮਾਰੀ ਸਮੇਤ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਅਤੇ ਬਲਬੀਰ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚੋਂ 700 ਦੇ ਕਰੀਬ ਕਿਸਾਨ ਦਿੱਲੀ ਦੇ ਸ਼ਾਹੀਨ ਬਾਗ ਲਈ ਹੋਏ ਰਵਾਨਾ

ਦੱਸ ਦਈਏ ਕਿ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਵੀ ਦਿੱਲੀ ਵਿੱਚ ਚੋਣ ਰੈਲੀਆਂ ਨੂੰ ਸੰਬੋਧਿਤ ਕੀਤਾ ਅਤੇ ਰੋਡ ਸ਼ੋਅ ਵੀ ਕੀਤੇ। ਚੋਣਾਂ ਵਿੱਚ ਕੁੱਝ ਹੀ ਦਿਨ ਬਾਕੀ ਹੈ ਅਤੇ ਹੁਣ ਕਾਂਗਰਸ ਵੀ ਆਪਣਾ ਪ੍ਰਚਾਰ ਜੋਰਾਂ-ਸ਼ੋਰਾਂ ਨਾਲ ਕਰ ਰਹੀ ਹੈ।

Intro:Body:

sa

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.