ETV Bharat / bharat

ਦਿੱਲੀ ਅਗਨੀਕਾਂਡ: 43 ਲੋਕਾਂ ਦੀ ਮੌਤ, PM ਮੋਦੀ ਨੇ ਕੀਤਾ ਦੁੱਖ ਜ਼ਾਹਰ

author img

By

Published : Dec 8, 2019, 2:06 PM IST

ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਸਥਿਤ ਅਨਾਜ ਮੰਡੀ ਕੋਲ ਇੱਕ ਫ਼ੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ 64 ਲੋਕਾਂ ਵਿੱਚੋਂ ਹੁਣ ਤੱਕ 43 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਘਟਨਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰ ਸਿਆਸਤਦਾਨਾਂ ਨੇ ਦੁੱਖ ਜ਼ਾਹਿਰ ਕੀਤਾ ਹੈ।

ਦਿੱਲੀ ਅਗਨੀਕਾਂਡ
ਫ਼ੋਟੋ

ਨਵੀਂ ਦਿੱਲੀ: ਰਾਣੀ ਝਾਂਸੀ ਰੋਡ 'ਤੇ ਸਥਿਤ ਅਨਾਜ ਮੰਡੀ ਕੋਲ ਇੱਕ ਫ਼ੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ 64 ਲੋਕਾਂ ਵਿੱਚੋਂ ਹੁਣ ਤੱਕ 43 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਲੋਕਾਂ ਦੀ ਮੌਤ ਦਮ ਘੁੱਟਣ ਕਰਕੇ ਹੋਈ ਹੈ।

ਦਿੱਲੀ ਵਿੱਚ ਹੋਈ ਇਸ ਘਟਨਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜ਼ਾਹਿਰ ਕਰਦਿਆਂ ਹੋਇਆਂ ਕਿ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਨੇੜੇ ਅੱਗ ਲੱਗਣ ਦੀ ਘਟਨਾ ਭਿਆਨਕ ਹੈ। ਮੇਰੀ ਉਨ੍ਹਾਂ ਨਾਲ ਹਮਦਰਦੀ ਹੈ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣਿਆਂ ਨੂੰ ਗੁਆਇਆ ਹੈ। ਇਸ ਦੇ ਨਾਲ ਹੀ ਉਹ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦੇ ਹਨ। ਪ੍ਰਸ਼ਾਸਨ ਘਟਨਾ ਵਾਲੀ ਥਾਂ ‘ਤੇ ਹਰ ਸੰਭਵ ਮਦਦ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ।

  • The fire in Delhi’s Anaj Mandi on Rani Jhansi Road is extremely horrific. My thoughts are with those who lost their loved ones. Wishing the injured a quick recovery. Authorities are providing all possible assistance at the site of the tragedy.

    — Narendra Modi (@narendramodi) December 8, 2019 " class="align-text-top noRightClick twitterSection" data=" ">

ਰਾਹੁਲ ਗਾਂਧੀ ਨੇ ਅੱਗ ਲੱਗਣ ਦੀ ਘਟਨਾ 'ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ, "ਮੈਂ ਦਿੱਲੀ ਦੀ ਅਨਾਜ ਮੰਡੀ ਵਿੱਚ ਕਈ ਲੋਕਾਂ ਦੀ ਮੌਤ ਅਤੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਤੋਂ ਹੈਰਾਨ ਹਾਂ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਅਤੇ ਜ਼ਖ਼ਮੀਆਂ ਦੀ ਜਲਦੀ ਸ਼ੁੱਭ ਕਾਮਨਾ ਕਰਦਾ ਹਾਂ।"

  • दिल्ली के अनाज मंडी मे, भीषण आग लगने से कईयो की मौत और अनेक लोगों के घायल होने की खबर से आहत हूं ।

    मृतकों के परिवार के प्रति मैं अपनी गहरी संवेदना व्यक्त करता हूं और घायलों के जल्द स्वस्थ होने की कामना करता हूं।#delhifire

    — Rahul Gandhi (@RahulGandhi) December 8, 2019 " class="align-text-top noRightClick twitterSection" data=" ">

ਦੱਸ ਦਈਏ, ਐਲਐਨਜੇਪੀ ਹਸਪਤਾਲ ਵਿੱਚ 53 ਲੋਕਾਂ ਨੂੰ ਦਾਖਲ ਕਰਵਾਇਆ ਗਿਆ ਸੀ ਜਿਨ੍ਹਾਂ ਵਿੱਚੋਂ 34 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਤੇ 10 ਵਿਅਕਤੀਆਂ ਨੂੰ ਲੇਡੀ ਹਾਰਡਿੰਗ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਨੂੰ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ, ਜਿਸ ਵੇਲੇ ਫੈਕਟਰੀ ਨੂੰ ਅੱਗ ਲੱਗੀ ਉਸ ਵੇਲੇ ਬਹੁਤ ਸਾਰੇ ਮਜ਼ਦੂਰ ਸੁੱਤੇ ਹੋਏ ਸਨ।

Intro:Body:

 fire incident at Rani Jhansi Road delhi visuals

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.