ਨਵੀਂ ਦਿੱਲੀ: ਬਾਹਰੀ ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ ਵਿੱਚ ਇੱਕ ਬੂਟ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਦੀ ਖ਼ਬਰ ਹੈ। ਅੱਗ ਤੇ ਕਾਬੂ ਪਾਉਣ ਲਈ ਅੱਗ ਬੁਝਾਉ ਅਮਲੇ ਦੀਆਂ 20 ਗੱਡੀਆਂ ਆਪਣੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। ਅੱਗ ਤੇ ਅਜੇ ਤੱਕ ਕਾਬੂ ਨਹੀਂ ਪਾਇਆ ਗਿਆ ਹੈ।
ਇਹ ਅੱਗ ਨਰੇਲਾ ਦੇ ਭੋਰਗੜ੍ਹ ਦੇ ਉਦਯੋਗਿਕ ਖੇਤਰ ਵਿੱਚ ਪਲਾਸਟਿਕ ਦੀਆਂ ਜੁੱਤੀਆਂ, ਚੱਪਲਾਂ ਤੇ ਬੂਟ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ ਹੈ। ਅੱਗ ਬੁਝਾਊ ਅਮਲੇ ਵੱਲੋਂ ਨੇੜੇ ਦੀਆਂ ਫੈਕਟਰੀਆਂ ਨੂੰ ਅੱਗ ਤੋਂ ਬਚਾਉਣ ਲਈ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਅੱਗ ਪਹਿਲਾਂ ਇੱਕ ਫੈਕਟਰੀ ਵਿੱਚ ਲੱਗੀ ਸੀ ਪਰ ਇਸ ਅੱਗ ਨੇ ਦੂਜੀ ਫੈਕਟਰੀ ਨੂੰ ਅੱਗ ਦੀ ਲਪੇਟ ਵਿੱਚ ਲੈ ਲਿਆ।
ਦਿੱਲੀ ਦੇ ਨਰੇਲਾ ਵਿੱਚ ਬੂਟ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ, 3 ਜ਼ਖ਼ਮੀ - ਨਰੇਲਾ ਵਿੱਚ ਬੂਟ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ
ਦਿੱਲੀ ਦੇ ਨਰੇਲਾ ਵਿੱਚ ਬੂਟ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗ ਗਈ। ਇਸ ਅੱਗ ਨਾਲ ਫੈਕਟਰੀ ਵਿੱਚ ਰੱਖਿਆ ਸਿਲੰਡਰ ਬਲਾਸਟ ਹੋ ਗਿਆ, ਜਿਸ ਕਾਰਨ ਅੱਗ ਬੁਝਾਊ ਅਮਲੇ ਦੇ 3 ਕਰਮੀ ਜ਼ਖ਼ਮੀ ਹੋ ਗਏ।
ਨਵੀਂ ਦਿੱਲੀ: ਬਾਹਰੀ ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ ਵਿੱਚ ਇੱਕ ਬੂਟ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਦੀ ਖ਼ਬਰ ਹੈ। ਅੱਗ ਤੇ ਕਾਬੂ ਪਾਉਣ ਲਈ ਅੱਗ ਬੁਝਾਉ ਅਮਲੇ ਦੀਆਂ 20 ਗੱਡੀਆਂ ਆਪਣੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। ਅੱਗ ਤੇ ਅਜੇ ਤੱਕ ਕਾਬੂ ਨਹੀਂ ਪਾਇਆ ਗਿਆ ਹੈ।
ਇਹ ਅੱਗ ਨਰੇਲਾ ਦੇ ਭੋਰਗੜ੍ਹ ਦੇ ਉਦਯੋਗਿਕ ਖੇਤਰ ਵਿੱਚ ਪਲਾਸਟਿਕ ਦੀਆਂ ਜੁੱਤੀਆਂ, ਚੱਪਲਾਂ ਤੇ ਬੂਟ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ ਹੈ। ਅੱਗ ਬੁਝਾਊ ਅਮਲੇ ਵੱਲੋਂ ਨੇੜੇ ਦੀਆਂ ਫੈਕਟਰੀਆਂ ਨੂੰ ਅੱਗ ਤੋਂ ਬਚਾਉਣ ਲਈ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਅੱਗ ਪਹਿਲਾਂ ਇੱਕ ਫੈਕਟਰੀ ਵਿੱਚ ਲੱਗੀ ਸੀ ਪਰ ਇਸ ਅੱਗ ਨੇ ਦੂਜੀ ਫੈਕਟਰੀ ਨੂੰ ਅੱਗ ਦੀ ਲਪੇਟ ਵਿੱਚ ਲੈ ਲਿਆ।
Breaking: ਦਿੱਲੀ ਦੇ ਨਰੇਲਾ ਵਿੱਚ ਬੂਟ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ ਅੱਗ, 5 ਦੀ ਮੌਤ
Conclusion:
TAGGED:
3 INJURED IN DELHI FIRE