ETV Bharat / bharat

ਅੱਤਵਾਦੀ ਹਮਲੇ ਦੀ ਸ਼ੰਕਾ ਨੂੰ ਲੈ ਕੇ ਦਿੱਲੀ 'ਚ ਹਾਈ ਅਲਰਟ ਜਾਰੀ - ਦਿੱਲੀ 'ਚ ਹਾਈ ਅਲਰਟ

ਦਿੱਲੀ ਪੁਲਿਸ ਨੂੰ ਜਾਣਕਾਰੀ ਮਿਲੀ ਹੈ ਕਿ ਕਸ਼ਮੀਰ ਦੇ ਕੁਝ ਅੱਤਵਾਦੀ ਰਾਜਧਾਨੀ ਦਿੱਲੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਵਿੱਚ ਹਨ। ਜਿਸ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਦਿੱਲੀ 'ਚ ਹਾਈ ਅਲਰਟ ਜਾਰੀ
ਫ਼ੋਟੋ
author img

By

Published : Jun 22, 2020, 2:37 AM IST

ਨਵੀਂ ਦਿੱਲੀ: ਰਾਜਧਾਨੀ ਦਿੱਲੀ ਜਿੱਥੇ ਕੋਰੋਨਾ ਦੇ ਸੰਕਟ ਤੋਂ ਜੂਝ ਰਹੀ ਹੈ ਉੱਥੇ ਹੀ ਦਿੱਲੀ ਵਿੱਚ ਅੱਤਵਾਦੀ ਵਾਰਦਾਤ ਦੀ ਸਾਜਿਸ਼ ਰਚੇ ਜਾਣ ਦੀ ਸੂਚਨਾ ਮਿਲੀ ਹੈ। ਦਿੱਲੀ ਵਿੱਚ ਕੁਝ ਅੱਤਵਾਦੀ ਦਾਖਲ ਹੋਣ ਦੀ ਫਿਰਾਕ ਵਿੱਚ ਹਨ। ਜਿਸ ਨੂੰ ਲੈ ਕੇ ਦਿੱਲੀ ਪੁਲਿਸ ਸਣੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਇਸ ਸੰਬੰਧੀ ਹਾਈ ਅਲਰਟ ਕਰ ਦਿੱਤਾ ਗਿਆ ਹੈ।

ਦਿੱਲੀ ਪੁਲਿਸ ਨੂੰ ਜਾਣਕਾਰੀ ਮਿਲੀ ਹੈ ਕਿ ਕਸ਼ਮੀਰ ਦੇ ਕੁਝ ਅੱਤਵਾਦੀ ਰਾਜਧਾਨੀ ਦਿੱਲੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਵਿੱਚ ਹਨ। ਇਸ ਜਾਣਕਾਰੀ ਤੋਂ ਬਾਅਦ, ਸਾਰੇ ਗੈਸਟ ਹਾਊਸ, ਹੋਟਲ ਅਤੇ ਕਸ਼ਮੀਰੀ ਨੰਬਰਾਂ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਦਿੱਲੀ ਦੇ ਸਾਰੇ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਪੁਲਿਸ ਤੋਂ ਇਲਾਵਾ ਕ੍ਰਾਈਮ ਬ੍ਰਾਂਚ ਅਤੇ ਵਿਸ਼ੇਸ਼ ਸੈੱਲ ਵੀ ਅਲਰਟ 'ਤੇ ਹੈ ਅਤੇ ਸਾਰੀਆਂ ਸੁਰੱਖਿਆ ਏਜੰਸੀਆਂ ਸਥਿਤੀ 'ਤੇ ਨਜ਼ਰ ਰੱਖ ਰਹੀਆਂ ਹਨ। ਦਿੱਲੀ ਦੇ ਸਰਹੱਦੀ ਇਲਾਕਿਆਂ ਵਿੱਚ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.