ETV Bharat / bharat

ਦਿੱਲੀ ਹਿੰਸਾ: ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ, ਕੇਂਦਰ ਤੋਂ ਰਿਪੋਰਟ ਤਲਬ - Delhi Violence

ਦਿੱਲੀ ਹਾਈ ਕੋਰਟ 13 ਅਪ੍ਰੈਲ ਨੂੰ ਦਿੱਲੀ ਹਿੰਸਾ ਮਾਮਲੇ ਦੀ ਸੁਣਵਾਈ ਕਰੇਗਾ। ਇਸ ਤੋਂ ਪਹਿਲਾ ਕੇਂਦਰ ਸਰਕਾਰ ਨੂੰ ਵੀ ਅਦਾਲਤ ਨੇ ਭੜਕਾਉ ਭਾਸ਼ਣ 'ਤੇ ਇੱਕ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਉੱਤਰ-ਪੂਰਬੀ ਦਿੱਲੀ ਵਿੱਚ ਭੜਕੀ ਹਿੰਸਾ ਵਿੱਚ ਹੁਣ ਤੱਕ 36 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਦਿੱਲੀ ਹਿੰਸਾ: ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ

author img

By

Published : Feb 27, 2020, 4:46 PM IST

Updated : Feb 27, 2020, 7:51 PM IST

ਨਵੀਂ ਦਿੱਲੀ: ਦਿੱਲੀ ਹਿੰਸਾ ਮਾਮਲੇ ਵਿੱਚ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਦਿੱਲੀ ਪੁਲਿਸ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਇਸ 'ਤੇ ਹਾਈ ਕੋਰਟ ਨੇ 13 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਹੈ। ਕੇਂਦਰ ਸਰਕਾਰ ਨੂੰ ਵੀ ਅਦਾਲਤ ਨੂੰ ਭੜਕਾਉ ਭਾਸ਼ਣ 'ਤੇ ਇੱਕ ਰਿਪੋਰਟ ਸੌਂਪਣੀ ਪਵੇਗੀ। ਹੁਣ ਇਸ ਕੇਸ ਦੀ ਅਗਲੀ ਸੁਣਵਾਈ 13 ਅਪ੍ਰੈਲ ਨੂੰ ਹੋਵੇਗੀ।

ਦਿੱਲੀ ਹਿੰਸਾ: ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ

ਜ਼ਿਕਰਯੋਗ ਹੈ ਕਿ ਉੱਤਰ-ਪੂਰਬੀ ਦਿੱਲੀ ਵਿੱਚ ਭੜਕੀ ਹਿੰਸਾ ਵਿੱਚ ਹੁਣ ਤੱਕ 34 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਹਿਲਾਂ ਇਹ ਅੰਕੜਾ 27 ਸੀ ਪਰ ਗੁਰੂ ਤੇਗ ਬਹਾਦੁਰ ਹਸਪਤਾਲ ਵਿੱਚ ਜ਼ਖ਼ਮੀਆਂ ਦੀ ਮੌਤ ਹੋਣ ਨਾਲ ਇਹ ਗਿਣਤੀ 34 'ਤੇ ਪਹੁੰਚ ਗਈ ਹੈ।

ਇਸ ਤੋਂ ਇਲਾਵਾ ਦੇਰ ਰਾਤ ਪੁਲਿਸ ਨੇ ਉੱਤਰ-ਪੂਰਬੀ ਦਿੱਲੀ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਲੋਕਾਂ ਨੂੰ ਭਰੋਸਾ ਦਵਾਉਣ ਲਈ ਫਲੈਗ ਮਾਰਚ ਵੀ ਕੱਢਿਆ ਗਿਆ। ਤੜਕਸਾਰ ਤੋਂ ਹੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਪੁਲਿਸ ਬਲ ਨੂੰ ਤਾਇਨਾਤ ਕੀਤਾ ਹੋਇਆ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਮੁੜ ਤੋਂ ਨਾ ਵਾਪਰ ਸਕੇ।

ਦੂਜੇ ਪਾਸੇ ਦਿੱਲੀ ਪੁਲਿਸ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਅਫ਼ਵਾਹਾ ਤੋਂ ਦੂਰ ਰਹਿਣ। ਅਫ਼ਵਾਹਾਂ ਫ਼ੈਲਾਉਣ 'ਤੇ ਪੁਲਿਸ ਨੇ ਨਜ਼ਰ ਰੱਖੀ ਹੋਈ ਹੈ। ਸੰਵੇਦਨਸ਼ੀਲ ਇਲਾਕਿਆਂ ਨੂੰ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਦਿੱਲੀ ਪੁਲਿਸ ਦੇ ਨਾਲ-ਨਾਲ ਅਰਧਸੈਨਿਕ ਬਲ ਵੀ ਤਾਇਨਾਤ ਕੀਤਾ ਗਿਆ ਹੈ।

Last Updated : Feb 27, 2020, 7:51 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.