ETV Bharat / bharat

ਦਿੱਲੀ ਵਿੱਚ ਧੁੰਦ ਦਾ ਕਹਿਰ, 2 ਦਰਜਨ ਤੋਂ ਵੱਧ ਰੇਲ ਗੱਡੀਆਂ ਲੇਟ

author img

By

Published : Dec 19, 2019, 9:58 AM IST

Updated : Dec 19, 2019, 10:18 AM IST

ਰਾਜਧਾਨੀ ਵਿੱਚ ਸੰਘਣੀ ਧੁੰਦ ਕਰ ਕੇ ਨਵੀਂ ਦਿੱਲੀ ਸਟੇਸ਼ਨ 'ਤੇ ਪਹੁੰਚਣ ਵਾਲੀਆਂ 2 ਦਰਜਨ ਤੋਂ ਵੱਧ ਰੇਲ ਗੱਡੀਆਂ ਦੇਰੀ ਨਾਲ ਚੱਲ ਰਹਿਆਂ ਹਨ।

ਫ਼ੋਟੋ
ਫ਼ੋਟੋ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ।

ਇਸ ਕਹਿਰ ਕਰ ਕੇ ਕੌਮਾਂਤਰੀ ਹਵਾਈ ਅੱਡੇ ਤੋਂ ਕਈ ਉਡਾਨਾਂ ਨੂੰ ਰੱਦ ਕਰ ਦਿੱਤਾ ਗਿਆ ਜਦ ਕਿ ਨਵੀਂ ਦਿੱਲੀ ਸਟੇਸ਼ਨ 'ਤੇ ਪਹੁੰਚਣ ਵਾਲੀਆਂ ਸੰਚਾਲਨ ਕਾਰਨਾਂ ਕਰਕੇ 21 ਰੇਲ ਗੱਡੀਆਂ ਦੇਰੀ ਨਾਲ ਚੱਲ ਰਹੀ ਹੈ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਧੁੰਦ ਕਰ ਕੇ ਅੰਮ੍ਰਿਤਸਰ ਹਵਾਈ ਅਡੇ ਤੋਂ ਸਾਰੀਆਂ ਉਡਾਨਾਂ ਨੂੰ ਰੱਦ ਕਰ ਦਿੱਤੀਆਂ ਗਿਆ ਸੀ।

Intro:Body:

ਦਿੱਲੀ ਵਿੱਚ ਧੁੰਦ ਦਾ ਕਹਿਰ, 2 ਦਰਜਨ ਤੋਂ ਵੱਧ ਰੇਲ ਗੱਡੀਆਂ ਲੇਟ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਇਸ ਕਹਿਰ ਕਰ ਕੇ ਕੌਮਾਂਤਰੀ ਹਵਾਈ ਅੱਡੇ ਤੋਂ ਕਈ ਉਡਾਨਾਂ ਨੂੰ ਰੱਦ ਕਰ ਦਿੱਤਾ ਗਿਆ ਜਦ ਕਿ ਨਵੀਂ ਦਿੱਲੀ ਸਟੇਸ਼ਨ 'ਤੇ ਪਹੁੰਚਣ ਵਾਲੀਆਂ 2 ਦਰਜਨ ਤੋਂ ਵੱਧ ਰੇਲ ਗੱਡੀਆਂ ਦੇਰੀ ਨਾਲ ਚੱਲ ਰਹਿਆਂ ਹਨ। 

ਦੱਸਣਯੋਗ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਹਵਾਈ ਅਡੇ ਤੋਂ ਸਾਰੀਆਂ ਉਡਾਨਾ ਰੱਦ ਕਰ ਦਿੱਤੀਆਂ ਗਈਆਂ ਸੀ।

Conclusion:
Last Updated : Dec 19, 2019, 10:18 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.