ਮਥੁਰਾ: ਭਗਵਾਨ ਸ਼੍ਰੀ ਕ੍ਰਿਸ਼ਣ ਦੇ ਜਨਮ ਉਤਸਵ ਨੂੰ ਲੈ ਕੇ ਸ਼੍ਰੀ ਕ੍ਰਿਸ਼ਣ ਜਨਮ ਭੂਮੀ ਮੰਦਰ ਵਿੱਚ ਸ਼ਰਧਾਲੂਆਂ ਦੀ ਭੀੜ ਲੱਗੀ ਹੋਈ ਹੈ। ਦੇਸ਼ ਅਤੇ ਵਿਦੇਸ਼ ਤੋਂ ਸ਼ਰਧਾਲੂ ਲੀਲਾ ਰੰਗ ਮੰਚ ਵਲੋਂ ਕਰਵਾਏ ਜਾ ਰਹੇ ਸੰਸਕ੍ਰਿਤਕ ਪ੍ਰੋਗਰਾਮ ਨੂੰ ਵੇਖਣ ਲਈ ਆਏ ਹਨ। ਇਸ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
VIDEO: ਮਥੁਰਾ 'ਚ ਕ੍ਰਿਸ਼ਨ ਲੀਲਾ ਦਾ ਆਨੰਦ ਲੈ ਰਹੇ ਸ਼ਰਧਾਲੂ - vrindavan temple aarti live
ਭਗਵਾਨ ਸ਼੍ਰੀ ਕ੍ਰਿਸ਼ਣ ਦਾ 5246ਵਾਂ ਜਨਮ ਉਤਸਵ ਰਾਤ 12 ਵਜੇ ਤੋਂ ਮਨਾਇਆ ਜਾਵੇਗਾ। ਦੂਰ-ਦਰਾਡੇ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਮਥੁਰਾ ਪਹੁੰਚ ਰਹੇ ਹਨ। ਸ਼੍ਰੀ ਕ੍ਰਿਸ਼ਣ ਜਨਮ ਭੂਮੀ ਟਰੱਸਟ ਦੇ ਲੀਲਾ ਰੰਗ ਮੰਚ ਵਲੋਂ ਸੰਸਕ੍ਰਿਤਕ ਪ੍ਰੋਗਰਾਮ ਅਤੇ ਰਾਧਾ-ਕ੍ਰਿਸ਼ਣ ਦੀਆਂ ਲੀਲਾ ਵਿਖਾਈਆਂ ਗਈਆਂ।
ਮਥੁਰਾ: ਭਗਵਾਨ ਸ਼੍ਰੀ ਕ੍ਰਿਸ਼ਣ ਦੇ ਜਨਮ ਉਤਸਵ ਨੂੰ ਲੈ ਕੇ ਸ਼੍ਰੀ ਕ੍ਰਿਸ਼ਣ ਜਨਮ ਭੂਮੀ ਮੰਦਰ ਵਿੱਚ ਸ਼ਰਧਾਲੂਆਂ ਦੀ ਭੀੜ ਲੱਗੀ ਹੋਈ ਹੈ। ਦੇਸ਼ ਅਤੇ ਵਿਦੇਸ਼ ਤੋਂ ਸ਼ਰਧਾਲੂ ਲੀਲਾ ਰੰਗ ਮੰਚ ਵਲੋਂ ਕਰਵਾਏ ਜਾ ਰਹੇ ਸੰਸਕ੍ਰਿਤਕ ਪ੍ਰੋਗਰਾਮ ਨੂੰ ਵੇਖਣ ਲਈ ਆਏ ਹਨ। ਇਸ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਭਗਵਾਨ ਸ਼੍ਰੀ ਕ੍ਰਿਸ਼ਣ ਦਾ 5246ਵਾਂ ਜਨਮ ਉਤਸਵ ਰਾਤ 12ਵਜੇ ਤੋਂ ਮਨਾਇਆ ਜਾਵੇਗਾ। ਦੂਰੋਂ-ਦੂਰੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਮਥੁਰਾ ਪਹੁੰਚ ਰਹੇ ਹਨ। ਸ਼੍ਰੀ ਕ੍ਰਿਸ਼ਣ ਜਨਮ ਭੂਮੀ ਟਰੱਸਟ ਦੇ ਲੀਲਾ ਰੰਗ ਮੰਚ ਵਲੋਂ ਸੰਸਕ੍ਰਿਤਕ ਪ੍ਰੋਗਰਾਮ ਅਤੇ ਕ੍ਰਿਸ਼ਣ-ਰਾਧਾ ਦੀਆਂ ਲੀਲਾਵਾਂ ਵਿਖਾਈਆਂ ਗਈਆਂ।
ਮਥੁਰਾ: ਭਗਵਾਨ ਸ਼੍ਰੀ ਕ੍ਰਿਸ਼ਣ ਦੇ ਜਨਮ ਉਤਸਵ ਨੂੰ ਲੈ ਕੇ ਸ਼੍ਰੀ ਕ੍ਰਿਸ਼ਣ ਜਨਮ ਭੂਮੀ ਮੰਦਿਰ ਵਿੱਚ ਸ਼ਰਧਾਲੂਆਂ ਦੀ ਭੀੜ ਲੱਗੀ ਹੋਈ ਹੈ। ਦੇਸ਼ ਅਤੇ ਵਿਦੇਸ਼ ਤੋਂ ਸ਼ਰਧਾਲੂ ਲੀਲਾ ਰੰਗ ਮੰਚ ਵਲੋਂ ਕਰਵਾਏ ਗਏ ਸੰਸਕ੍ਰਿਤਕ ਪ੍ਰੋਗਰਾਮ ਨੂੰ ਵੇਖਣ ਲਈ ਆਏ ਹਨ। ਇਸ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਸ਼੍ਰੀ ਕ੍ਰਿਸ਼ਣ ਜਨਮ ਭੂਮੀ ਟਰੱਸਟ ਦੇ ਲੀਲਾ ਰੰਗ ਮੰਚ ਵਲੋਂ ਸਵੇਰ ਤੋਂ ਹੀ ਸ਼੍ਰੀ ਕ੍ਰਿਸ਼ਣ ਦੀਆਂ ਲੀਲਾਵਾਂ ਵਿਖਾਈਆਂ ਜਾ ਰਹੀਆਂ ਹਨ। ਸਵੇਰ ਤੋਂ ਹੀ ਇੱਥੇ ਭਜਨ-ਕੀਰਤਨ ਅਤੇ ਰਾਸ ਲੀਲਾ ਜਾਰੀ ਹੈ। ਸੰਸਕ੍ਰਿਤਕ ਪ੍ਰੋਗਰਾਮਾਂ ਨੂੰ ਦੇਖਣ ਲਈ ਦੇਸ਼ ਅਤੇ ਵਿਦੇਸ਼ ਤੋਂ ਭਾਰੀ ਗਿਣਤੀ ਵਿੱਚ ਸ਼ਰਧਾਲੂ ਪੁੱਜ ਰਹੇ ਹਨ।
Conclusion: