ETV Bharat / bharat

J&K: ਮਰੀਜ਼ਾਂ ਨੂੰ ਨਹੀਂ ਮਿਲ ਰਹੀ ਐਂਬੂਲੈਂਸ, ਸਖ਼ਤ ਚੈਕਿੰਗ ਤੋਂ ਬਾਅਦ ਮਿਲ ਰਿਹਾ ਦਾਖ਼ਲਾ

author img

By

Published : Aug 9, 2019, 7:49 PM IST

ਧਾਰਾ 370 ਉੱਤੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਉੱਤੇ ਸ਼ਾਂਤੀ ਘਰ ਕਰ ਗਈ ਹੈ। ਸੁਰੱਖਿਆ ਕਾਰਨਾਂ ਕਰਕੇ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਹੀ ਕਿਹਾ ਗਿਆ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਇੱਥੋਂ ਤੱਕ ਕਿ ਹਸਪਤਾਲ ਜਾਣ ਲਈ ਵੀ ਸਖ਼ਤ ਚੈੱਕਿੰਗ ਤੋਂ ਬਾਅਦ ਹੀ ਜਾਣ ਦਿੱਤਾ ਜਾ ਰਿਹਾ ਹੈ।

ਮਰੀਜ਼ਾਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ

ਸ੍ਰੀਨਗਰ: ਕਸ਼ਮੀਰ ਘਾਟੀ ਵਿੱਚ ਲਗਾਤਾਰ 5ਵੇਂ ਦਿਨ ਵੀ ਕਰਫਿਊ ਜਾਰੀ ਹੈ। ਇੱਥੇ ਥਾਂ-ਥਾਂ ਉੱਤੇ ਸਖ਼ਤ ਚੈੱਕਿੰਗ ਹੋ ਰਹੀ ਹੈ ਅਤੇ ਲੋਕਾਂ ਨੂੰ ਘਰੋਂ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ, ਜਿਸ ਕਾਰਨ ਮਰੀਜ਼ਾਂ ਨੂੰ ਭਾਰੀ ਪਰੇਸ਼ਾਨੀ ਹੋ ਰਹੀ ਹੈ।

ਵੇਖੋ ਵੀਡੀਓ।
ਸ੍ਰੀਨਗਰ ਦੇ ਹਸਪਤਾਲਾਂ ਵਿੱਚ ਹੋਰਨਾਂ ਜ਼ਿਲ੍ਹਿਆਂ ਦੇ ਮਰੀਜ਼ ਅਤੇ ਉਨ੍ਹਾਂ ਦੇ ਰਿਸ਼ਤੇਦਾਰ, ਜਿਹੜੇ ਵਾਪਸ ਘਰ ਜਾਣਾ ਚਾਹੁੰਦੇ ਹਨ, ਉਹ ਵੀ ਉੱਥੇ ਹੀ ਫਸੇ ਹੋਏ ਹਨ। ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਇੱਕ ਮਰੀਜ਼ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸ਼ਹਿਰ ਦੇ ਚੱਪੇ-ਚੱਪੇ ਤੇ ਸੁਰੱਖਿਆ ਅਧਿਕਾਰੀ ਤਾਇਨਾਤ ਹਨ ਅਤੇ ਬਿਨਾ ਕਿਸੇ ਜਾਂਚ ਦੇ ਕਿਸੇ ਨੂੰ ਵੀ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ। ਇੱਥੋਂ ਤੱਕ ਕਿ ਮਰੀਜ਼ ਨੂੰ ਲਿਜਾਣ ਲਈ ਐਂਬੂਲੈਂਸ ਤੱਕ ਨਹੀਂ ਮਿਲ ਰਹੀ, ਕਿਉਂਕਿ ਫੋਨ, ਮੋਬਾਈਲ ਬੰਦ ਹਨ ਅਤੇ ਉਹ ਕਿਸੇ ਨਾਲ ਵੀ ਸੰਪਰਕ ਨਹੀਂ ਕਰ ਸਕਦੇ।ਕੁਲਗਾਮ ਤੋਂ ਆਏ ਇੱਕ ਮਰੀਜ਼ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸਾਡੇ ਕੋਲ ਪੈਸੇ ਨਹੀਂ ਹਨ, ਏਟੀਐੱਮ ਬੰਦ ਪਏ ਹਨ ਅਤੇ ਮਰੀਜ਼ਾਂ ਨੂੰ ਹਸਪਤਾਲ ਲਿਜਾਣ ਲਈ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਦੱਸ ਦਈਏ ਕਿ ਬੀਤੇ 6 ਅਗਸਤ ਨੂੰ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦਾ ਫੈਸਲਾ ਲਿਆ, ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਵਧਾਈ ਗਈ ਅਤੇ ਉੱਥੇ ਅਜੇ ਵੀ ਕਰਫਿਊ ਲੱਗਿਆ ਹੋਇਆ ਹੈ ਤੇ ਫੋਨ-ਇੰਟਰਨੈੱਟ ਸੇਵਾ ਬੰਦ ਹੈ।

Intro:Body:

J&K: ਮਰੀਜ਼ਾਂ ਨੂੰ ਨਹੀਂ ਮਿਲ ਰਹੀ ਐਂਬੂਲੈਂਸ, ਸਖ਼ਤ ਚੈਕਿੰਗ ਤੋਂ ਬਾਅਦ ਮਿਲ ਰਿਹਾ ਦਾਖਿਲਾ

ਧਾਰਾ 370 ਉੱਤੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਉੱਤੇ ਸ਼ਾਂਤੀ ਘਰ ਕਰ ਗਈ ਹੈ। ਸੁਰੱਖਿਆ ਕਾਰਨਾਂ ਕਰਕੇ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਹੀ ਕਿਹਾ ਗਿਆ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਇੱਥੋਂ ਤੱਕ ਕਿ ਹਸਪਤਾਲ ਜਾਣ ਲਈ ਵੀ ਸਖ਼ਤ ਚੈਕਿੰਗ ਤੋਂ ਬਾਅਦ ਹੀ ਜਾਣ ਦਿੱਤਾ ਜਾ ਰਿਹਾ ਹੈ।

ਸ੍ਰੀਨਗਰ: ਕਸ਼ਮੀਰ ਘਾਟੀ ਵਿੱਚ ਲਗਾਤਾਰ 5ਵੇਂ ਦਿਨ ਵੀ ਕਰਫਿਊ ਜਾਰੀ ਹੈ। ਇੱਥੇ ਥਾਂ-ਥਾਂ ਉੱਤੇ ਸਖ਼ਤ ਚੈਕਿੰਗ ਹੋ ਰਹੀ ਹੈ ਅਤੇ ਲੋਕਾਂ ਨੂੰ ਘਰੋਂ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ, ਜਿਸ ਕਾਰਨ ਮਰੀਜ਼ਾਂ ਨੂੰ ਭਾਰੀ ਪਰੇਸ਼ਾਨੀ ਹੋ ਰਹੀ ਹੈ।

ਸ੍ਰੀਨਗਰ ਦੇ ਹਸਪਤਾਲਾਂ ਵਿੱਚ ਹੋਰਨਾਂ ਜ਼ਿਲ੍ਹਿਆਂ ਦੇ ਮਰੀਜ਼ ਅਤੇ ਉਨ੍ਹਾਂ ਦੇ ਰਿਸ਼ਤੇਦਾਰ, ਜਿਹੜੇ ਵਾਪਸ ਘਰ ਜਾਣਾ ਚਾਹੁੰਦੇ ਹਨ, ਉਹ ਵੀ ਉੱਥੇ ਹੀ ਫੱਸੇ ਹੋਏ ਹਨ। ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਇੱਕ ਮਰੀਜ਼ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸ਼ਹਿਰ ਦੇ ਚੱਪੇ-ਚੱਪੇ ਤੇ ਸੁਰੱਖਿਆ ਅਧਿਕਾਰੀ ਤਾਇਨਾਤ ਹਨ ਅਤੇ ਬਿਨਾ ਕਿਸੇ ਜਾਂਚ ਦੇ ਕਿਸੇ ਨੂੰ ਵੀ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ। ਇੱਥੋਂ ਤੱਕ ਕਿ ਮਰੀਜ਼ ਨੂੰ ਲਿਜਾਣ ਲਈ ਐਂਬੂਲੈਂਸ ਤੱਕ ਨਹੀਂ ਮਿਲ ਰਹੀ, ਕਿਉਂਕਿ ਫੋਨ, ਮੋਬਾਈਲ ਬੰਦ ਹਨ ਅਤੇ ਉਹ ਕਿਸੇ ਨਾਲ ਵੀ ਸੰਪਰਕ ਨਹੀਂ ਕਰ ਸਕਦੇ।

ਕੁਲਗਾਮ ਤੋਂ ਆਏ ਇੱਕ ਮਰੀਜ਼ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸਾਡੇ ਕੋਲ ਪੈਸੇ ਨਹੀਂ ਹਨ, ਏਟੀਐੱਮ ਬੰਦ ਪਏ ਹਨ ਅਤੇ ਮਰੀਜ਼ਾਂ ਨੂੰ ਹਸਪਤਾਲ ਲਿਜਾਣ ਲਈ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸ ਦਈਏ ਕਿ ਬੀਤੇ 6 ਅਗਸਤ ਨੂੰ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦਾ ਫੈਸਲਾ ਲਿਆ, ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਵਧਾਈ ਗਈ ਅਤੇ ਉੱਥੇ ਅਜੇ ਵੀ ਕਰਫਿਊ ਲੱਗਿਆ ਹੋਇਆ ਹੈ ਤੇ ਫੋਨ-ਇੰਟਰਨੈੱਟ ਸੇਵਾ ਬੰਦ ਹੈ।

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.