ETV Bharat / bharat

ਦਿਗਵਿਜੈ, ਕਮਲ ਨਾਥ ਨੇ ਸ਼ਿਵਰਾਜ ਸਿੰਘ ਚੌਹਾਨ ਦੀ ਸਿਹਤਯਾਬੀ ਲਈ ਕੀਤੀ ਕਾਮਨਾ - ਕਮਲ ਨਾਥ

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਜੋ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ, ਦੀ ਸਿਹਤ ਸਥਿਤੀ 'ਤੇ ਚਿੰਤਾ ਜ਼ਾਹਰ ਕਰਦੇ ਹੋਏ, ਵਿਰੋਧੀ ਨੇਤਾ ਦਿਗਵਿਜੈ ਸਿੰਘ ਅਤੇ ਕਮਲ ਨਾਥ ਨੇ ਮੁੱਖ ਮੰਤਰੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

Digvijaya, Kamal Nath wish speedy recovery to Shivraj
ਸਿਹਤਯਾਬੀ ਦੀ ਕਾਮਨਾ
author img

By

Published : Jul 25, 2020, 8:02 PM IST

ਭੋਪਾਲ (ਮੱਧ ਪ੍ਰਦੇਸ਼): ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀਆਂ ਦਿਗਵਿਜੈ ਸਿੰਘ ਅਤੇ ਕਮਲ ਨਾਥ ਨੇ ਸ਼ਨੀਵਾਰ ਨੂੰ ਸੂਬੇ ਦੇ ਮੌਜੂਦਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਜੋ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ, ਦੀ ਜਲਦੀ ਸਿਹਤਯਾਬੀ ਕਾਮਨਾ ਕੀਤੀ।

ਕਮਲ ਨਾਥ ਨੇ ਇੱਕ ਟਵੀਟ ਵਿੱਚ ਕਿਹਾ, “ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬੀਮਾਰ ਹਨ। ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਹੈ।”

  • शिवराज जी , आपके कोरोना संक्रमित होने की जानकारी मिलने पर काफ़ी दुःख हुआ।
    ईश्वर से आपके शीघ्र स्वस्थ होने की कामना करता हूँ।
    बस अफ़सोस इस बात का है कि जब हम कोरोना को लेकर गंभीर थे , तब आप कोरोना को कभी नाटक बताते थे , कभी डरोना बताते थे , कभी सत्ता बचाने का हथियार बताते थे,
    1/3

    — Office Of Kamal Nath (@OfficeOfKNath) July 25, 2020 " class="align-text-top noRightClick twitterSection" data=" ">

ਦਿਗਵਿਜੈ ਸਿੰਘ ਨੇ ਚੌਹਾਨ ਦੀ ਜਲਦੀ ਸਿਹਤਯਾਬੀ ਦੀ ਇੱਛਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਮਾਜਿਕ ਦੂਰੀ ਦਾ ਧਿਆਨ ਰੱਖਣਾ ਚਾਹੀਦਾ ਸੀ।

  • दुख है शिवराज जी आप कोरोना संक्रमक पाया गए। ईश्वर आपको शीघ्र स्वस्थ करें। आपको सोशल डिस्टंसिंग का ख़्याल रखना था जो आपने नहीं रखा। मुझ पर तो भोपाल पुलिस ने FIR दर्ज कर ली थी आप पर कैसे करते। आगे अपना ख़्याल रखें। https://t.co/Ob4lhKuobp

    — digvijaya singh (@digvijaya_28) July 25, 2020 " class="align-text-top noRightClick twitterSection" data=" ">

ਦਿਗਵਿਜੈ ਸਿੰਘ ਨੇ ਟਵੀਟ ਕਰਦਿਆਂ ਕਿਹਾ, “ਜਾਣ ਕੇ ਦੁੱਖ ਹੋਇਆ ਕਿ ਸ਼ਿਵਰਾਜ ਜੀ... ਤੁਹਾਨੂੰ ਕੋਰੋਨਾ ਦੀ ਲਾਗ ਲੱਗ ਗਈ। ਰੱਬ ਤੁਹਾਨੂੰ ਜਲਦੀ ਠੀਕ ਕਰੇ। ਤੁਹਾਨੂੰ ਸਮਾਜਕ ਦੂਰੀ ਦਾ ਧਿਆਨ ਰੱਖਣਾ ਚਾਹੀਦਾ ਸੀ ਜੋ ਤੁਸੀਂ ਨਹੀਂ ਕੀਤਾ। ਭੋਪਾਲ ਪੁਲਿਸ ਨੇ ਮੇਰੇ ਖਿਲਾਫ ਐਫਆਈਆਰ ਦਰਜ ਕੀਤੀ ਸੀ, ਉਹ ਤੁਹਾਡੇ ਵਿਰੁੱਧ ਅਜਿਹਾ ਕਿਵੇਂ ਕਰਦੇ। ਅੱਗੇ ਕਿਰਪਾ ਕਰਕੇ ਧਿਆਨ ਰੱਖੋ।“

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸ਼ਨੀਵਾਰ ਨੂੰ ਟਵੀਟ ਕਰ ਕਿਹਾ ਕਿ ਉਨ੍ਹਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪੌਜ਼ੀਟਿਵ ਆਈ ਹੈ। 61 ਸਾਲਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਾਰੀਆਂ ਗਾਈਡਲਾਈਨਜ਼ ਦਾ ਪਾਲਣ ਕਰ ਰਹੇ ਹਨ ਤੇ ਉਨ੍ਹਾਂ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਵੀ ਆਪਣਾ ਧਿਆਨ ਰੱਖਣ ਲਈ ਕਿਹਾ ਹੈ।

ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਅਨੁਸਾਰ, ਮੱਧ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਦੇ 7,553 ਐਕਟਿਵ ਮਾਮਲੇ ਹਨ, 17,866 ਦਾ ਇਲਾਜ ਹੋ ਗਿਆ ਹੈ ਤੇ 791 ਮੌਤਾਂ ਹੋਈਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.