ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਭਾਰਤੀ ਜਨਤਾ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਚੋਣ ਕਮਿਸ਼ਨ ਨੇ ਭਾਜਪਾ ਵਿਧਾਇਕ ਓਪੀ ਸ਼ਰਮਾ ਨੂੰ ਆਪਣੀ ਪੋਸਟ ਵਿੱਚ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਦੀਆਂ ਤਸਵੀਰਾਂ ਦੀ ਵਰਤੋਂ ਕਰਨ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਹੈ।
ਚੋਣ ਕਮਿਸ਼ਨ ਨੇ ਪਹਿਲਾਂ ਹੀ ਰਾਜਨੀਤਿਕ ਦਲਾਂ ਨੂੰ ਕਹਿ ਦਿੱਤਾ ਸੀ ਕਿ ਕੋਈ ਵੀ ਪਾਰਟੀ ਬੈਨਰ, ਪੋਸਟਰਾਂ ਵਿੱਚ ਫ਼ੌਜ ਜਾਂ ਫ਼ੌਜ ਦੇ ਜਵਾਨਾਂ ਦੀਆਂ ਤਸਵੀਰ ਦੀ ਵਰਤੋਂ ਨਾ ਕਰੇ। ਦੱਸ ਦਈਏ ਕਿ ਹਾਲ ਹੀ 'ਚ ਕਈ ਅਜਿਹੇ ਪੋਸਟਰ ਵੇਖਣ ਨੂੰ ਮਿਲੇ ਸਨ ਜਿਨ੍ਹਾਂ ਵਿੱਚ ਵਿੰਗ ਕਮਾਂਡਰ ਅਭਿਨੰਦਨ ਦੀਆਂ ਤਸਵੀਰਾਂ ਵੇਖਣ ਨੂੰ ਮਿਲੀਆਂ ਸਨ।
ਭਾਜਪਾ ਵਿਧਾਇਕ ਨੇ ਦੱਸਿਆ ਕਾਰਨ
ਚੋਣ ਕਮਿਸ਼ਨ ਵਲੋਂ ਦਿੱਤੇ ਗਏ ਨੋਟਿਸ ਨੂੰ ਲੈ ਕੇ ਵਿਧਾਇਕ ਓ.ਪੀ ਸ਼ਰਮਾ ਦਾ ਕਹਿਣਾ ਹੈ ਕਿ ਫੇਸਬੁੱਕ ਤੇ ਅਭਿਨੰਦਨ ਵਾਲੀ ਪੋਸਟ ਚੋਣਾਂ ਦੀਆਂ ਤਰੀਕਾਂ ਐਲਾਨ ਕਰਨ ਤੋਂ ਪਹਿਲਾਂ ਪਾਈ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਮਝ ਨਹੀਂ ਆ ਰਿਹਾ ਹੈ ਕਿ ਚੋਣ ਕਮਿਸ਼ਨ ਕਿਸ ਤਰ੍ਹਾਂ ਦੇ ਕੰਮ ਕਰ ਰਿਹਾ ਹੈ।
ਮਨਾਹੀ ਦੇ ਬਾਵਜੂਦ ਸਿਆਸਤ 'ਚ ਹੋ ਰਿਹੈ ਫ਼ੌਜ ਦਾ ਇਸਤੇਮਾਲ, BJP ਵਿਧਾਇਕ ਨੂੰ ਨੋਟਿਸ
ਚੋਣ ਕਮਿਸ਼ਨ ਨੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਓ.ਪੀ ਸ਼ਰਮਾ ਨੂੰ ਦਿੱਤਾ ਵੱਡਾ ਝਟਕਾ। ਆਪਣੀ ਪੋਸਟ 'ਤੇ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਦੀਆਂ ਤਸਵੀਰਾਂ ਦੀ ਵਰਤੋਂ ਕਰਨ ਕਰਕੇ ਚੋਣ ਕਮਿਸ਼ਨ ਨੇ ਜਾਰੀ ਕੀਤਾ ਕਾਰਨ ਦੱਸੋ ਨੋਟਿਸ।
ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਭਾਰਤੀ ਜਨਤਾ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਚੋਣ ਕਮਿਸ਼ਨ ਨੇ ਭਾਜਪਾ ਵਿਧਾਇਕ ਓਪੀ ਸ਼ਰਮਾ ਨੂੰ ਆਪਣੀ ਪੋਸਟ ਵਿੱਚ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਦੀਆਂ ਤਸਵੀਰਾਂ ਦੀ ਵਰਤੋਂ ਕਰਨ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਹੈ।
ਚੋਣ ਕਮਿਸ਼ਨ ਨੇ ਪਹਿਲਾਂ ਹੀ ਰਾਜਨੀਤਿਕ ਦਲਾਂ ਨੂੰ ਕਹਿ ਦਿੱਤਾ ਸੀ ਕਿ ਕੋਈ ਵੀ ਪਾਰਟੀ ਬੈਨਰ, ਪੋਸਟਰਾਂ ਵਿੱਚ ਫ਼ੌਜ ਜਾਂ ਫ਼ੌਜ ਦੇ ਜਵਾਨਾਂ ਦੀਆਂ ਤਸਵੀਰ ਦੀ ਵਰਤੋਂ ਨਾ ਕਰੇ। ਦੱਸ ਦਈਏ ਕਿ ਹਾਲ ਹੀ 'ਚ ਕਈ ਅਜਿਹੇ ਪੋਸਟਰ ਵੇਖਣ ਨੂੰ ਮਿਲੇ ਸਨ ਜਿਨ੍ਹਾਂ ਵਿੱਚ ਵਿੰਗ ਕਮਾਂਡਰ ਅਭਿਨੰਦਨ ਦੀਆਂ ਤਸਵੀਰਾਂ ਵੇਖਣ ਨੂੰ ਮਿਲੀਆਂ ਸਨ।
ਭਾਜਪਾ ਵਿਧਾਇਕ ਨੇ ਦੱਸਿਆ ਕਾਰਨ
ਚੋਣ ਕਮਿਸ਼ਨ ਵਲੋਂ ਦਿੱਤੇ ਗਏ ਨੋਟਿਸ ਨੂੰ ਲੈ ਕੇ ਵਿਧਾਇਕ ਓ.ਪੀ ਸ਼ਰਮਾ ਦਾ ਕਹਿਣਾ ਹੈ ਕਿ ਫੇਸਬੁੱਕ ਤੇ ਅਭਿਨੰਦਨ ਵਾਲੀ ਪੋਸਟ ਚੋਣਾਂ ਦੀਆਂ ਤਰੀਕਾਂ ਐਲਾਨ ਕਰਨ ਤੋਂ ਪਹਿਲਾਂ ਪਾਈ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਮਝ ਨਹੀਂ ਆ ਰਿਹਾ ਹੈ ਕਿ ਚੋਣ ਕਮਿਸ਼ਨ ਕਿਸ ਤਰ੍ਹਾਂ ਦੇ ਕੰਮ ਕਰ ਰਿਹਾ ਹੈ।
Election Commission
Conclusion: