ETV Bharat / bharat

ਯੂਪੀ ਦੇ ਮੁੱਖ ਮੰਤਰੀ ਨੂੰ ਚੋਣ ਕਮਿਸ਼ਨ ਦਾ ਨੋਟਿਸ

ਚੋਣ ਕਮਿਸ਼ਨ ਦੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਦਿੱਲੀ ਵਿਧਾਨ ਸਭਾ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਵਿਵਾਦਿਤ ਬਿਆਨ ਦੇਣ ਕਾਰਨ ਨੋਟਿਸ ਜਾਰੀ ਕੀਤਾ ਹੈ।

ਸ਼ਾਹੀਨ ਬਾਗ਼
ਸ਼ਾਹੀਨ ਬਾਗ਼
author img

By

Published : Feb 7, 2020, 1:03 AM IST

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਯੋਗੀ ਆਦਿਤਿਆਨਾਥ 'ਤੇ ਚੋਣ ਜ਼ਾਬਤਾ ਦੇ ਉਲੰਘਣ ਦਾ ਇਲਜ਼ਾਮ ਲਾਇਆ ਹੈ।

  • Election Commission has issued a notice to Uttar Pradesh CM Yogi Adityanath for violation of model code of conduct over his speech in Karawal Nagar where he said 'Kejriwal is feeding Biryani to Shaheen Bagh protesters' #DelhiElections2020 (file pic) pic.twitter.com/Q2E880MIww

    — ANI (@ANI) February 6, 2020 " class="align-text-top noRightClick twitterSection" data=" ">

ਸ਼ਾਹੀਨ ਬਾਗ਼ ਨੂੰ ਲੈ ਕੇ ਦਿੱਤਾ ਬਿਆਨ

ਜ਼ਿਕਰ ਕਰ ਦਈਏ ਯੋਗੀ ਆਦਿਤਿਆਨਾਥ ਨੇ ਕਿਹਾ ਸੀ ਕਿ ਸ਼ਾਹੀਨ ਬਾਗ਼ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਿਰਿਆਨੀ ਖਵਾ ਰਹੇ ਹਨ।

ਦਿੱਲੀ ਵਿਧਾਨ ਸਭਾ ਲਈ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਸ਼ਾਹੀਨ ਬਾਗ਼ ਵਿੱਚ ਚੱਲ ਰਹੇ ਸੀਏਏ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਕੇਂਦਰ ਸਰਕਾਰ ਨੇ ਕਾਫੀ ਹਮਲਾਵਾਰ ਰੁਖ਼ ਅਪਣਾਇਆ ਸੀ। ਉੱਥੇ ਹੀ ਆਮ ਆਦਮੀ ਪਾਰਟੀ ਨੇ ਜਿੱਥੇ ਆਪਣੀ ਸਰਕਾਰ ਦੀ ਬਿਜਲੀ, ਪਾਣੀ ਅਤੇ ਮਹਿਲਾਵਾਂ ਦੇ ਲਈ ਮੁਫ਼ਤ ਬੱਸ ਯਾਤਰਾ ਜਿਹੇ ਮੁੱਦਿਆ ਨੂੰ ਜ਼ੋਰ-ਸ਼ੋਰ ਨਾਲ ਸਾਹਮਣੇ ਰੱਖਿਆ ਸੀ।

Intro:Body:

ya

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.