ETV Bharat / bharat

ਸ਼ੋਪੀਆ ਵਿਖੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 2 ਅੱਤਵਾਦੀ ਢੇਰ - National news

ਜੰਮੂ ਕਸ਼ਮੀਰ ਦੇ ਸ਼ੋਪੀਆ ਵਿਖੇ ਸਰੁੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ। ਇਸ 'ਚ 2 ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਦੇ ਚਲਦੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ।

ਸ਼ੋਪੀਆ ਵਿਖੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
author img

By

Published : May 31, 2019, 12:24 PM IST

Updated : May 31, 2019, 3:23 PM IST

ਸ੍ਰੀਨਗਰ : ਜੰਮੂ ਕਸ਼ਮੀਰ ਦੇ ਸ਼ੋਪੀਆ ਵਿਖੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ। ਇਸ ਮੁਠਭੇੜ ਵਿੱਚ 2 ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ।

ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨੂੰ ਦੱਖਣੀ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਦੇ ਸੁਗਾਨ ਇਲਾਕੇ 'ਚ ਕੁਝ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਗੂਪਤ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਸਥਾਨਕ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਸਰਚ ਆਪ੍ਰੇਸ਼ਨ ਦੌਰਾਨ ਅੱਤਵਾਦੀਆਂ ਵੱਲੋਂ ਸੁਰੱਖਿਆ ਬਲ ਦੇ ਜਵਾਨਾਂ ਉੱਤੇ ਫਾਈਰਿੰਗ ਕੀਤੀ ਗਈ। ਇਸ ਦੀ ਜਵਾਬੀ ਕਾਰਵਾਈ ਵਿੱਚ ਸੁਰੱਖਿਆ ਬਲ ਦੇ ਜਵਾਨਾਂ ਨੇ ਫਾਈਰਿੰਗ ਕੀਤੀ ਗਈ। ਇਸ ਮੁਠਭੇੜ ਦੇ ਦੌਰਾਨ ਅਜੇ ਤੱਕ 2 ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ ਹਲਾਂਕਿ ਅਜੇ ਵੀ ਇਥੇ ਹੋਰ ਅੱਤਵਾਦੀਆਂ ਦੇ ਲੁੱਕੇ ਹੋਣ ਦਾ ਖ਼ਦਸ਼ਾ ਹੈ। ਇਸ ਦੇ ਚਲਦੇ ਫ਼ੌਜ ਵੱਲੋਂ ਸਾਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਫਿਲਹਾਲ ਖ਼ਬਰ ਲਿੱਖੇ ਜਾਣ ਤੱਕ ਮੁਠਭੇੜ ਜਾਰੀ ਹੈ।

  • #UPDATE Shopian encounter: One terrorist has been neutralised in the encounter which broke out between terrorists and security forces in Dragad Sugan area of Shopian district earlier this morning. Operation is underway. #JammuAndKashmir

    — ANI (@ANI) May 31, 2019 " class="align-text-top noRightClick twitterSection" data=" ">

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬੁੱਧਵਾਰ ਨੂੰ ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਵਿਰੁੱਧ ਚਲਾਏ ਗਏ ਅਭਿਆਨ ਤਹਿਤ ਪਿੰਜਰਾ ਪਿੰਡ ਵਿਖੇ ਹਿੰਸਾ ਫੈਲ ਗਈ ਸੀ। ਇਸ ਦੌਰਾਨ 20 ਤੋਂ ਵੱਧ ਲੋਕ ਜ਼ਖਮੀ ਹੋਏ ਸਨ। ਕਿਉਂਕਿ ਫੌਜ ਵੱਲੋਂ ਤਲਾਸ਼ ਅਭਿਆਨ ਦੇ ਚਲਦੇ ਕੁਝ ਨੌਜਵਾਨ ਸੜਕਾਂ 'ਤੇ ਉਤਰ ਆਏ ਅਤੇ ਉਨ੍ਹਾਂ ਵੱਲੋਂ ਫੌਜ ਉੱਤੇ ਪੱਥਰਬਾਜ਼ੀ ਕੀਤੀ ਗਈ ਸੀ।

Intro:Body:

create

Conclusion:
Last Updated : May 31, 2019, 3:23 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.