ETV Bharat / bharat

ਜੰਮੂ ਕਸ਼ਮੀਰ: ਕੁਪਵਾੜਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ - ਕੁਪਵਾੜਾ

ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਪੁਲਿਸ ਤੇ ਸੁਰੱਖਿਆ ਬਲ ਵੱਲੋਂ ਸਾਂਝੇ ਤੌਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ

author img

By

Published : Sep 5, 2020, 5:17 PM IST

ਸ੍ਰੀਨਗਰ: ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਪੁਲਿਸ ਤੇ ਸੁਰੱਖਿਆ ਬਲ ਵੱਲੋਂ ਸਾਂਝੇ ਤੌਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

  • Encounter has started in the forest area of Dana Behak, Warnow area of Kupwara. Police and Army are on the job. Further details shall follow: Kashmir Zone Police

    — ANI (@ANI) September 5, 2020 " class="align-text-top noRightClick twitterSection" data=" ">

ਜਾਣਕਾਰੀ ਮੁਤਾਬਕ ਫੌਜ ਅਧਿਕਾਰੀਆਂ ਨੂੰ ਇਸ ਇਲਾਕੇ 'ਚ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਖ਼ਬਰ ਮਿਲੀ ਸੀ। ਜਿਸ ਤੋਂ ਬਾਅਦ ਸੁਰੱਖਿਆ ਬਲ ਤੇ ਪੁਲਿਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰ ਅੱਤਵਾਦੀਆਂ ਖਿਲਾਫ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲ ਦੇ ਜਵਾਨਾਂ ਉੱਤੇ ਫਾਈਰਿੰਗ ਸ਼ੁਰੂ ਕਰ ਦਿੱਤੀ। ਅੱਤਵਾਦੀਆਂ ਵੱਲੋਂ ਫਾਈਰਿੰਗ ਕੀਤੇ ਜਾਣ 'ਤੇ ਜਵਾਨਾਂ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਹੈ। ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.