ETV Bharat / bharat

ਜੰਮੂ-ਕਸ਼ਮੀਰ: ਸੋਪੋਰ ਮੁਕਾਬਲੇ ਵਿੱਚ ਇੱਕ ਪੁਲਿਸ ਅਧਿਕਾਰੀ ਸ਼ਹੀਦ, 1 ਨਾਗਰਿਕ ਦੀ ਹੋਈ ਮੌਤ

author img

By

Published : Mar 4, 2020, 10:50 PM IST

ਜੰਮੂ-ਕਸ਼ਮੀਰ ਦੇ ਦੋ ਇਲਾਕਿਆਂ ਸੋਪੋਰ ਅਤੇ ਬਡਗਾਮ ਵਿਚ ਮੁਠਭੇੜ ਜਾਰੀ ਹੈ। ਬਾਰਾਮੂਲਾ ਦੇ ਸੋਪੋਰ ਵਿਖੇ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਇੱਕ ਵਿਸ਼ੇਸ਼ ਪੁਲਿਸ ਅਧਿਕਾਰੀ (ਐਸਪੀਓ) ਸ਼ਹੀਦ ਹੋ ਗਿਆ ਹੈ ਅਤੇ ਇੱਤ ਆਮ ਨਾਗਰਿਕ ਮਾਰਿਆ ਗਿਆ ਹੈ।

ਸੋਪੋਰ ਮੁਕਾਬਲੇ ਵਿੱਚ ਇੱਕ ਪੁਲਿਸ ਅਧਿਕਾਰੀ ਸ਼ਹੀ

ਸ੍ਰੀਨਗਰ: ਸੋਪੋਰ ਵਿੱਚ ਇੱਕ ਪੁਲਿਸ ਚੌਕੀ ਉੱਤੇ ਅੱਤਵਾਦੀਆਂ ਦੇ ਹਮਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਿਆ ਅਤੇ ਇੱਕ ਨਾਗਰਿਕ ਮਾਰਿਆ ਗਿਆ। ਹਮਲਾ ਬੁੱਧਵਾਰ ਦੇਰ ਸ਼ਾਮ ਹੋਇਆ।

ਦੂਜੇ ਪਾਸੇ, ਕੇਂਦਰੀ ਕਸ਼ਮੀਰ ਦੇ ਦੂਨੀਵਾੜਾ ਖੇਤਰ ਵਿੱਚ ਸੁਰੱਖਿਆ ਬਲਾਂ ਨਾਲ ਅੱਤਵਾਦੀਆਂ ਦੀ ਮੁੱਠਭੇੜ ਜਾਰੀ ਹਨ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਦੋ ਤੋਂ ਤਿੰਨ ਅੱਤਵਾਦੀਆਂ ਨੂੰ ਘੇਰਿਆ ਹੋਇਆ ਹੈ।

ਦਰਅਸਲ ਐਸਪੀਓ ਵਜਾਹਤ ਅਹਿਮਦ ਮੌਕੇ 'ਤੇ ਸ਼ਹੀਦ ਹੋ ਗਿਆ ਸੀ ਜਦੋਂ ਅੱਤਵਾਦੀਆਂ ਨੇ ਸੋਪੋਰ ਦੇ ਵਰਪੋਰਾ ਖੇਤਰ ਵਿਚ ਪੁਲਿਸ ਚੌਕੀ ਉੱਤੇ ਹਮਲਾ ਕੀਤਾ। ਜਦ ਕਿ ਇੱਕ ਨਾਗਰਿਕ ਜ਼ਖਮੀ ਹੋਇਆ ਸੀ ਜਿਸ ਦੀ ਹਸਪਤਾਲ ਵਿੱਚ ਜ਼ੇਰੇ ਇਲਾਜ ਮੌਤ ਹੋ ਗਈ।

ਇਸ ਤੋਂ ਪਹਿਲਾਂ 1 ਮਾਰਚ ਨੂੰ ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਦੇ ਚਾਰ ਸਾਥੀ ਗ੍ਰਿਫ਼ਤਾਰ ਕੀਤੇ ਗਏ ਸਨ ਅਤੇ ਉਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਸੀ।

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.