ETV Bharat / bharat

ਜੰਮੂ ਕਸ਼ਮੀਰ: ਕੁਲਗਾਮ ਮੁਠਭੇੜ 'ਚ 2 ਅੱਤਵਾਦੀ ਢੇਰ, 1 ਰਾਈਫਲ ਤੇ1 ਪਿਸਤੌਲ ਬਰਾਮਦ - terrorists in kulgam jammu kashmir

ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਿੰਗਾਮ ਇਲਾਕੇ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿੱਚ ਮੁਠਭੇੜ ਹੋਈ। ਮੁਠਭੇੜ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਹਲਾਕ ਕਰ ਦਿੱਤਾ ਹੈ ਤੇ 1 ਰਾਈਫਲ ਤੇ1 ਪਿਸਤੌਲ ਬਰਾਮਦ ਕੀਤੇ ਹਨ।

ਫ਼ੋਟੋ
ਫ਼ੋਟੋ
author img

By

Published : Oct 10, 2020, 9:00 AM IST

ਸ੍ਰੀਨਗਰ: ਜੰਮੂ ਕਸ਼ਮੀਰ ਵਿੱਚ ਕੁਲਗਾਮ ਜ਼ਿਲ੍ਹੇ ਦੇ ਚਿੰਗਾਮ ਇਲਾਕੇ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿੱਚ ਮੁਠਭੇੜ ਹੋਈ। ਮੁਠਭੇੜ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਹਲਾਕ ਕਰ ਦਿੱਤਾ ਹੈ ਤੇ 1 ਰਾਈਫਲ ਤੇ1 ਪਿਸਤੌਲ ਬਰਾਮਦ ਕੀਤੇ ਹਨ।

ਅੱਤਵਾਦੀਆਂ ਦੇ ਲੁੱਕੇ ਹੋਣ ਦੀ ਸੂਚਨਾ ਉੱਤੇ ਸਰੁੱਖਿਆ ਬਲਾਂ ਨੇ ਸਰਚ ਓਪਰੇਸ਼ਨ ਸ਼ੁਰੂ ਕੀਤਾ। ਸਰਚ ਓਪਰੇਸ਼ਨ ਦੌਰਾਨ ਲੁੱਕੇ ਹੋਏ ਅੱਤਵਾਦੀਆਂ ਨੇ ਫਾਇਰਿੰਗ ਕੀਤੀ ਤੇ ਜਵਾਬੀ ਕਾਰਵਾਈ ਵਿੱਚ ਸੁਰੱਖਿਆ ਬਲਾਂ ਨੇ ਵੀ ਫਾਈਰਿੰਗ ਕੀਤੀ।

ਸੂਬਾ ਪੁਲਿਸ ਰਾਸ਼ਟਰੀ ਰਾਈਫਲਜ਼ ਤੇ ਸੀਆਰਪੀਐਫ ਦੇ ਜਵਾਨਾਂ ਨੇ ਅਤਵਾਦੀਆਂ ਦੀ ਤਲਾਸ਼ ਵਿੱਚ ਸਰਚ ਓਪਰੇਸ਼ਨ ਵੀ ਚਲਾਇਆ।

ਫਿਲਹਾਲ ਮੁਠਭੇੜ ਖ਼ਤਮ ਹੋ ਗਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.