ETV Bharat / bharat

ਰਣਬੀਰਗੜ੍ਹ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ, 2 ਅੱਤਵਾਦੀ ਢੇਰ

author img

By

Published : Jul 25, 2020, 10:18 AM IST

Updated : Jul 25, 2020, 11:28 AM IST

ਕਸ਼ਮੀਰ ਜੋਨ ਪੁਲਿਸ ਦੇ ਮੁਤਾਬਕ ਫ਼ੌਜ ਨੇ ਅੱਤਵਾਦੀਆਂ ਨੂੰ ਘੇਰਾ ਪਾ ਲਿਆ ਹੈ। ਦੋਹਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਇਹ ਮੁਕਾਬਲਾ ਰਣਬੀਰਗੜ੍ਹ ਖੇਤਰ ਵਿੱਚ ਚੱਲ ਰਿਹਾ ਹੈ। ਇਸ ਦੌਰਾਨ 2 ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ।

ਮੁੱਠਭੇੜ
ਮੁੱਠਭੇੜ

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਰਣਬੀਰਗੜ੍ਹ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁੱਠਭੇੜ ਜਾਰੀ ਹੈ। ਕਸ਼ਮੀਰ ਜ਼ੋਨ ਪੁਲਿਸ ਦੇ ਅਨੁਸਾਰ ਇਹ ਮੁਕਾਬਲਾ ਸ੍ਰੀਨਗਰ ਦੇ ਬਾਹਰੀ ਹਿੱਸੇ ਵਿੱਚ ਹੋ ਰਿਹਾ ਹੈ। ਇਸ ਦੌਰਾਨ 2 ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ।

ਫੌਜ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ। ਹਾਲਾਂਕਿ ਦੋਵਾਂ ਪਾਸਿਆਂ ਤੋਂ ਫਾਇਰਿੰਗ ਚੱਲ ਰਹੀ ਹੈ। ਫੌਜ ਨੂੰ ਮਿਲੀ ਗੁਪਤ ਜਾਣਕਾਰੀ ਅਨੁਸਾਰ, ਉਨ੍ਹਾਂ ਨੂੰ ਸ੍ਰੀਨਗਰ ਦੇ ਬਾਹਰਵਾਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਦਿੱਤੀ ਗਈ।

ਇਸ ਤੋਂ ਬਾਅਦ ਸੁਰੱਖਿਆ ਬਲ ਰਣਬੀਰਗੜ੍ਹ ਪਹੁੰਚ ਗਏ ਹਨ ਅਤੇ ਲੁਕੇ ਅੱਤਵਾਦੀਆਂ ਖਿਲਾਫ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਘਟਨਾ ਬਾਰੇ ਵਿਸਥਾਰਪੂਰਣ ਜਾਣਕਾਰੀ ਅਜੇ ਮਿਲ ਨਹੀਂ ਸਕੀ।

Last Updated : Jul 25, 2020, 11:28 AM IST

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.