ETV Bharat / bharat

ਘਾਟੀ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ - encounter in jammu and kashmir

ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਜਾਰੀ ਹੈ।

ਫ਼ਾਈਲ ਫ਼ੋਟੋ।
author img

By

Published : Jun 28, 2019, 9:55 AM IST

Updated : Jun 28, 2019, 11:15 AM IST

ਸ੍ਰੀਨਗਰ: ਜੰਮੂ ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਅਤੇ ਸੁਰੱਖਿਆਬਲਾਂ ਵਿਚਕਾਰ ਮੁਕਾਬਲਾ ਜਾਰੀ ਹੈ। ਇਹ ਮੁਕਾਬਲਾ ਜ਼ਿਲ੍ਹੇ ਦੇ ਕਾਲਪੋਰਾ ਇਲਾਕੇ ਵਿੱਚ ਚੱਲ ਰਿਹਾ ਹੈ।

  • Jammu and Kashmir: Exchange of fire between terrorists and security forces at Kralpora area in Budgam district. (Visuals deferred by unspecified time) pic.twitter.com/AiN9oCIYjt

    — ANI (@ANI) June 28, 2019 " class="align-text-top noRightClick twitterSection" data=" ">

ਬੜਗਾਮ ਜ਼ਿਲ੍ਹੇ ਵਿੱਚ ਅੱਜ ਤੜਕਸਾਰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ। ਜਾਣਕਾਰੀ ਮਿਲਣ ਤੱਕ ਦੋਵਾਂ ਪਾਸਿਓਂ ਤੋਂ ਗੋਲ਼ੀਬਾਰੀ ਜਾਰੀ ਸੀ।

ਜਾਣਕਾਰੀ ਮੁਤਾਬਕ ਫ਼ੌਜ ਨੇ ਇਲਾਕੇ ਨੂੰ ਘੇਰਾ ਪਾ ਕੇ ਭਾਲ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਫ਼ੌਜ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਾਲਪੋਰਾ ਵਿੱਚ ਕੁਝ ਅੱਤਵਾਦੀ ਲੁਕੇ ਹੋਏ ਹਨ ਜਿਸ ਤੋਂ ਬਾਅਦ ਇਲਾਕੇ ਨੂੰ ਘੇਰ ਕੇ ਭਾਲ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

Intro:Body:

encounter

Conclusion:
Last Updated : Jun 28, 2019, 11:15 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.