ETV Bharat / bharat

ਜੰਮੂ ਕਸ਼ਮੀਰ: ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ, 1 ਜਵਾਨ ਜ਼ਖ਼ਮੀ

ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿੇਲ੍ਹੇ ਦੇ ਪੱਤਨ ਦੇ ਯਦੀਪੋਰਾ ਖੇਤਰ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਬਾਰੇ ਜਾਣਕਾਰੀ ਮਿਲੀ ਸੀ। ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਜਾਰੀ ਹੈ। ਇਸ ਮੁਕਾਬਲੇ ਦੌਰਾਨ 1 ਜਵਾਨ ਜ਼ਖ਼ਮੀ ਹੋ ਗਿਆ ਹੈ।

ਜੰਮੂ ਕਸ਼ਮੀਰ: ਬਾਰਾਮੂਲਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ

author img

By

Published : Sep 4, 2020, 7:32 AM IST

Updated : Sep 4, 2020, 9:07 AM IST

ਜੰਮੂ ਕਸ਼ਮੀਰ: ਬਾਰਾਮੂਲਾ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਜਾਰੀ ਹੈ। ਮੁਠਭੇੜ ਯਾਦਿਪੋਰਾ ਪੱਤਨ ਖੇਤਰ ਵਿੱਚ ਹੋ ਰਹੀ ਹੈ। ਮੁਕਾਬਲੇ ਦੌਰਾਨ 1 ਜਵਾਨ ਜ਼ਖ਼ਮੀ ਹੋ ਗਿਆ ਹੈ। ਜ਼ਖਮੀ ਅਧਿਕਾਰੀ ਨੂੰ ਫੌਜ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜੰਮੂ ਕਸ਼ਮੀਰ: ਬਾਰਾਮੂਲਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ
ਜੰਮੂ ਕਸ਼ਮੀਰ: ਬਾਰਾਮੂਲਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ

ਖੁਫੀਆ ਏਜੰਸੀ ਨੂੰ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਪੱਤਣ ਦੇ ਯਦੀਪੋਰਾ ਖੇਤਰ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਬਾਰੇ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ 29 ਆਰਆਰ ਅਤੇ ਸੀਆਰਪੀਐਫ ਨੇ ਇਲਾਕੇ ਨੂੰ ਘੇਰ ਲਿਆ।

ਅੱਤਵਾਦੀਆਂ ਨੇ ਖ਼ੁਦ ਨੂੰ ਘਿਰਿਆ ਦੇਖ ਸੁਰੱਖਿਆ ਬਲਾਂ 'ਤੇ ਫਾਇਰਿੰਗ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਇਸ ‘ਤੇ ਜਵਾਬੀ ਕਾਰਵਾਈ ਕੀਤੀ। ਇਸ ਵਿੱਚ ਇੱਕ ਫੌਜ ਅਧਿਕਾਰੀ ਜ਼ਖਮੀ ਹੋ ਗਿਆ। ਉਹ ਇਲਾਜ ਲਈ ਹਸਪਤਾਲ ਦਾਖਲ ਹੈ। ਖ਼ਬਰ ਲਿਖੇ ਜਾਣ ਤੱਕ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ ਚੱਲ ਰਹੀ ਸੀ।

Last Updated : Sep 4, 2020, 9:07 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.