ETV Bharat / bharat

ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ, ਇੱਕ ਜਵਾਨ ਹੋਇਆ ਸ਼ਹੀਦ - ਜੰਮੂ-ਕਸ਼ਮੀਰ

ਸ੍ਰੀ ਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਸਥਿਤ ਰਤਨੀਪੁਰਾ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿੱਚ ਮੁਕਾਬਲਾ ਜਾਰੀ ਹੈ। ਇਸ ਦੌਰਾਨ ਇੱਕ ਜਵਾਨ ਦੀ ਮੌਤ ਹੋ ਗਈ ਹੈ।

ਫ਼ਾਇਲ ਫ਼ੋਟੋ
author img

By

Published : Feb 12, 2019, 1:44 PM IST

ਦੱਸ ਦਈਏ, ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਉਰੀ ਵਿੱਚ ਫ਼ੌਜ ਕੈਂਪ ਨੇੜੇ ਅੱਤਵਾਦੀਆਂ ਦੇ ਹੋਣ ਦਾ ਸੱਕ ਜਤਾਇਆ ਗਿਆ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਮਾਮਲੇ ਵਿੱਚ ਦੋ ਲੋਕਾਂ ਨਾਲ ਪੁੱਛਗਿੱਛ ਵੀ ਕੀਤੀ ਗਈ।

  • J&K Police on today's Pulwama encounter: One Army jawan lost his life and another jawan was injured in action during the encounter with terrorists. One terrorist was also neutralised. Case registered and investigation underway. #JammuAndKashmir

    — ANI (@ANI) February 12, 2019 " class="align-text-top noRightClick twitterSection" data=" ">

undefined
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ ਸੀ ਜਿਸ ਤੋਂ ਬਾਅਦ ਅੱਤਵਾਦੀਆਂ ਵਿਚਕਾਰ ਮੁਠਭੇੜ ਹੋਈ ਸੀ। ਇਸ ਮੁਕਾਬਲੇ ਦੌਰਾਨ ਹਿਜ਼ਬੁਲ ਮੁਜਾਹਿਦੀਨ ਦੇ ਪੰਜ ਅੱਤਵਾਦੀ ਮਾਰੇ ਗਏ ਸਨ। ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਇੱਕ ਤਲਾਸ਼ੀ ਦਲ 'ਤੇ ਗੋਲੀਆਂ ਚਲਾਈਆਂ ਸਨ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

Intro:Body:Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.