ETV Bharat / bharat

ਬੜਗਾਮ 'ਚ ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਦੁਰਘਟਨਾਗ੍ਰਸਤ - fighter jet crash

ਜੰਮੂ-ਕਸ਼ਮੀਰ ਦੇ ਬੜਗਾਮ 'ਚ ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਹੋਇਆ ਦੁਰਘਟਨਾ ਦਾ ਸ਼ਿਕਾਰ। ਪਾਇਲਟ ਦੀ ਮੌਕੇ 'ਤੇ ਮੌਤ, ਜਹਾਜ਼ 'ਚ ਤਕਨੀਕੀ ਖ਼ਰਾਬੀ ਕਾਰਨ ਵਾਪਰਿਆ ਹਾਦਸਾ

ਫ਼ੌਜ ਦਾ ਲੜਾਕੂ ਜਹਾਜ਼ ਦੁਰਘਟਨਾਗ੍ਰਸਤ
author img

By

Published : Feb 27, 2019, 12:22 PM IST

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਬੜਗਾਮ 'ਚ ਦਰਦਨਾਕ ਘਟਨਾ ਵਾਪਰੀ ਹੈ। ਇੱਥੇ ਭਾਰਤੀ ਹਵਾਈ ਫ਼ੌਜ ਦਾ ਇੱਕ ਮਿਗ ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਦੌਰਾਨ ਜਹਾਜ਼ 'ਚ ਸਵਾਰ ਪਾਇਲਟ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਫ਼ੌਜ ਦਾ ਲੜਾਕੂ ਜਹਾਜ਼ ਦੁਰਘਟਨਾਗ੍ਰਸਤ
ਜਾਣਕਾਰੀ ਅਨੁਸਾਰ, ਕਿਸੇ ਤਕਨੀਕੀ ਖ਼ਰਾਬੀ ਕਾਰਨ ਜਹਾਜ਼ ਦੁਰਘਟਨਾਗ੍ਰਸਤ ਹੋਇਆ। ਜਹਾਜ਼ ਰੈਗੂਲਰ ਸਿਕਿਊਰਟੀ 'ਤੇ ਸੀ। ਇਸੇ ਦੌਰਾਨ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਜਹਾਜ਼ ਕ੍ਰੈਸ਼ ਹੋ ਗਿਆ।

Intro:Body:Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.