ETV Bharat / bharat

ਦਿੱਲੀ ਦੇ ਪਟਪੜਗੰਜ ਵਿੱਚ ਲੱਗੀ ਅੱਗ, 1 ਦੀ ਮੌਤ

author img

By

Published : Jan 9, 2020, 7:41 AM IST

Updated : Jan 9, 2020, 9:37 AM IST

ਦਿੱਲੀ ਦੇ ਪਟਪੜਗੰਜ ਵਿੱਚ ਸਥਿਤ ਇਕ ਪ੍ਰਿੰਟਿੰਗ ਪ੍ਰੈਸ ਦੀ ਇਮਾਰਤ ਵਿੱਚ ਅੱਗ ਲੱਗ ਗਈ ਹੈ ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਅੱਗ ਸਵੇਰੇ ਲਗਭਗ 2:45 ਵਜੇ ਲੱਗੀ। ਅੱਗ ਬੁਝਾਉ ਅਮਲੇ ਦੀਆਂ 32 ਗੱਡੀਆਂ ਨੇ ਮੌਕੇ 'ਤੇ ਪੰਹੁਚ ਕੇ ਅੱਗ 'ਤੇ ਕਾਬੂ ਪਾਇਆ।

Fire broke out in Patparganj
ਦਿੱਲੀ ਦੇ ਪਟਪੜਗੰਜ ਵਿੱਚ ਲੱਗੀ ਅੱਗ, 1 ਦੀ ਮੌਤ

ਨਵੀਂ ਦਿੱਲੀ: ਰਾਜਧਾਨੀ ਦੇ ਪਟਪੜਗੰਜ ਇੰਡਸਟ੍ਰੀਅਲ ਏਰੀਆ ਵਿੱਚ ਸਥਿਤ ਇਕ ਪ੍ਰਿੰਟਿੰਗ ਪ੍ਰੈਸ ਦੀ ਇਮਾਰਤ ਵਿੱਚ ਅੱਗ ਲੱਗ ਗਈ। ਘਟਨਾ ਵਾਲੀ ਥਾਂ ਅੱਗ ਬੁਝਾਊ ਦਸਤੇ ਦੀਆਂ 32 ਗੱਡੀਆਂ ਮੌਜੂਦ ਹਨ। ਪੁਲਿਸ ਮੁਤਾਬਕ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

ਇਹ ਅੱਗ ਸਵੇਰੇ ਲਗਭਗ 2:45 ਵਜੇ ਲੱਗੀ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਅੱਗ ਬੁਝਾਊ ਅਮਲੇ ਦੀਆਂ 32 ਗੱਡੀਆਂ ਮੌਕੇ ਉੱਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ।

Fire broke out in Patparganj
ਦਿੱਲੀ ਦੇ ਪਟਪੜਗੰਜ ਵਿੱਚ ਲੱਗੀ ਅੱਗ

ਫਾਇਰ ਬ੍ਰਿਗੇਡ ਦੇ ਡਾਇਰੈਕਟਰ ਅਤੁਲ ਗਰਗ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਫਾਇਰ ਕੰਟਰੋਲ ਰੂਮ ਨੂੰ ਦੁਪਹਿਰ 2:40 ਵਜੇ ਅੱਗ ਲੱਗਣ ਦੀ ਖਬਰ ਮਿਲੀ। ਇਸ ਤੋਂ ਬਾਅਦ ਦਰਜਨ ਵਾਹਨਾਂ ਨੂੰ ਤੁਰੰਤ ਮੌਕੇ ਉੱਤੇ ਰਵਾਨਾ ਕਰ ਦਿੱਤਾ ਗਿਆ।

ਫਿਲਹਾਲ ਗੰਭੀਰ ਰੂਪ ਵਿੱਚ ਜ਼ਖਮੀ ਇੱਕ ਵਿਅਕਤੀ ਨੂੰ ਪ੍ਰਿੰਟਿੰਗ ਪ੍ਰੈਸ ਦੀ ਇਮਾਰਤ ਵਿੱਚੋਂ ਕੱਢ ਕੇ ਹਸਪਤਾਲ ਭੇਜਿਆ ਗਿਆ ਹੈ। ਡੇਢ ਸੌ ਤੋਂ ਵੱਧ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਬੁਝਾਉਣ ਵਿਚ ਲੱਗੇ ਹੋਏ ਹਨ।

ਪ੍ਰਿੰਟਿੰਗ ਪ੍ਰੈਸ ਦੀ ਜਿਸ ਇਮਾਰਤ ਨੂੰ ਅੱਗ ਲੱਗੀ ਹੈ ਉਹ ਬੇਸਮੈਂਟ ਗਰਾਉਂਡ ਦੀ ਪਹਿਲੀ ਅਤੇ ਦੂਜੀ ਮੰਜ਼ਿਲ ਉੱਤੇ ਬਣੀ ਹੋਈ ਹੈ। ਇਹ ਅੱਗ ਕਿਸ ਤਰ੍ਹਾਂ ਲੱਗੀ ਅਜੇ ਤੱਕ ਇਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Intro:Body:

Fire broke out in Patparganj

Conclusion:
Last Updated : Jan 9, 2020, 9:37 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.