ETV Bharat / bharat

ਨਰੇਲਾ: ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਕਾਫੀ ਮਸ਼ੱਕਤ ਤੋਂ ਬਾਅਦ ਪਾਇਆ ਕਾਬੂ - ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ

ਨਰੇਲਾ ਦੀ ਭੋਰਗੜ੍ਹ ਇੰਡਸਟਰੀਅਲ ਏਰੀਆ ਵਿੱਚ ਇੱਕ ਪਲਾਸਟਿਕ ਫੈਕਟਰੀ ਵਿੱਚ ਅੱਗ ਲੱਗ ਗਈ। ਕਾਫੀ ਮਸ਼ੱਕਤ ਤੋਂ ਬਾਅਦ ਅੱਗ ਉੱਤੇ ਕਾਬੂ ਪਾਇਆ ਗਿਆ।

fire broke out in plastic factory
ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ
author img

By

Published : Feb 10, 2020, 9:49 AM IST

ਨਵੀਂ ਦਿੱਲੀ: ਨਰੇਲਾ ਦੀ ਭੋਰਗੜ੍ਹ ਇੰਡਸਟਰੀਅਲ ਏਰੀਆ ਵਿੱਚ ਇੱਕ ਪਲਾਸਟਿਕ ਫੈਕਟਰੀ ਵਿੱਚ ਐਤਵਾਰ ਰਾਤ ਅੱਗ ਲੱਗ ਗਈ। ਮੌਕੇ ਉੱਤੇ ਅੱਗ ਬੁਝਾਊ ਦਸਤੇ ਦੀਆਂ 15 ਗੱਡੀਆਂ ਮੌਜੂਦ ਸਨ ਅਤੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ਉੱਤੇ ਕਾਬੂ ਪਾਇਆ ਗਿਆ।

ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਫੈਕਟਰੀ ਵਿੱਚ ਪਏ ਮਾਲ ਦਾ ਕਾਫੀ ਨੁਕਸਾਨ ਹੋ ਗਿਆ। ਪੂਰੀ ਫੈਕਟਰੀ ਅੱਗ ਕਾਰਨ ਝੁਲਸ ਗਈ ਹੈ।

ਫੈਕਟਰੀ ਵਿੱਚ ਕੰਮ ਕਰਨਾ ਹੁਣ ਖਤਰੇ ਤੋਂ ਖਾਲੀ ਨਹੀਂ ਹੋਵੇਗਾ। ਫੈਕਟਰੀ ਵਿੱਚ ਪਈਆਂ ਮਸ਼ੀਨਾਂ ਅਤੇ ਸਮੱਗਰੀ ਦੇ ਨਾਲ-ਨਾਲ ਬਿਲਡਿੰਗ ਦਾ ਕਾਫੀ ਨੁਕਸਾਨ ਹੋਇਆ ਹੈ।

ਅੱਗ ਹੁਣ ਕਾਬੂ ਵਿੱਚ ਹੈ ਅਤੇ ਕੂਲਿੰਗ ਕੀਤੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ।

Intro:Body:

FIRE

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.