ETV Bharat / bharat

ਸਾਬਕਾ ਕ੍ਰਿਕਟਰ ਗੌਤਮ ਗੰਭੀਰ ਭਾਜਪਾ 'ਚ ਹੋਏ ਸ਼ਾਮਲ

ਲੋਕ ਸਭਾ ਤੋਂ ਠੀਕ ਪਹਿਲਾਂ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਭਾਜਪਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਗੌਤਮ ਗੰਭੀਰ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬੇਹਦ ਪ੍ਰਭਾਵਤ ਹਨ ਜਿਸ ਕਾਰਨ ਉਨ੍ਹਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ।

ਸਾਬਕਾ ਕ੍ਰਿਕੇਟਰ ਗੌਤਮ ਗੰਭੀਰ
author img

By

Published : Mar 22, 2019, 3:02 PM IST

ਨਵੀਂ ਦਿੱਲੀ : ਲੋਕ ਸਭਾ ਚੋਣਾਂ ਦੀ ਤਿਆਰੀਆਂ ਦੇ ਚਲਦੇ ਸਿਆਸੀ ਪਾਰਟੀਆਂ ਵੱਲੋਂ ਨਵੇਂ ਉਮੀਦਵਾਰਾਂ ਦੀ ਚੋਣ ਕੀਤੀ ਜਾ ਰਹੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਅਰੁਣ ਜੇਤਲੀ ਅਤੇ ਰਵਿਸ਼ੰਕਰ ਪ੍ਰਸਾਦ ਦੀ ਮੌਜੂਦਗੀ ਵਿੱਚਗੌਤਮ ਗੰਭੀਰ ਭਾਰਤੀਜਨਤਾ ਪਾਰਟੀ 'ਚ ਸ਼ਾਮਲ ਹੋਏ ਹਨ।

ਇਸ ਮੌਕੇ ਅਰੁਣ ਜੇਤਲੀ ਨੇ ਕਿਹਾ ਕਿ ਭਾਜਪਾ ਦਾ ਵਿਸਥਾਰ ਹੋਇਆ ਹੈ। ਅਸੀਂ ਜਿੱਤਣ ਦੀ ਸਥਿਤੀ ਵਿੱਚ ਹਾਂ। ਹਰ ਖੇਤਰ ਦੇ ਲੋਕਾਂ ਨੂੰ ਪਾਰਟੀ ਵਿੱਚ ਲਿਆਉਣ ਨਾਲ ਸਰਕਾਰ ਦਾ ਧਿਆਨ ਹਰ ਖੇਤਰ ਵੱਲ ਜਾ ਸਕੇਗਾ।

  • Gautam Gambhir: I am joining this party(BJP) after getting influenced by PM Narendra Modi's vision. I am honoured to get the opportunity to join this platform pic.twitter.com/barD8XA7W9

    — ANI (@ANI) March 22, 2019 " class="align-text-top noRightClick twitterSection" data=" ">

ਭਾਜਪਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੌਤਮ ਗੰਭੀਰ ਨੇ ਕਿਹਾ ਕਿ ਪਾਰਟੀ ਨੇ ਸਾਨੂੰ ਕੁਝ ਖ਼ਾਸ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਿੱਚ ਇਸ ਲਈ ਸ਼ਾਮਲ ਹੋਏ ਹਨ ਕਿਉਂਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬੇਹਦ ਪ੍ਰਭਾਵਤ ਹੋਏ ਹਨ।

Intro:Body:

news 

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.