ETV Bharat / bharat

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਦਾ ਦੇਹਾਂਤ

author img

By

Published : Oct 29, 2020, 1:40 PM IST

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਦੇ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।

ਫ਼ੋਟੋ
ਫ਼ੋਟੋ

ਅਹਿਮਦਾਬਾਦ: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਦੇ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਸਾਹ ਲੈਣ ਦੀ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਦੱਸ ਦਈਏ ਕਿ ਕੇਸ਼ੂਭਾਈ ਬੀਤੇ ਮਹੀਨੇ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ। ਪਟੇਲ ਨੇ ਸਾਲ 2014 ਵਿੱਚ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਵੀ ਕੀਤਾ ਸੀ। ਉਨ੍ਹਾਂ ਨੂੰ ਹਾਲ ਹੀ ਵਿੱਚ ਸੋਮਨਾਥ ਮੰਦਰ ਟ੍ਰਸਟ ਦਾ ਪ੍ਰਧਾਨ ਵੀ ਬਣਾਇਆ ਗਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.