ਨਵੀਂ ਦਿੱਲੀ: ਭਾਰਤੀ ਫ਼ੌਜ ਦੇ ਇੱਕ ਸਾਬਕਾ ਅਧਿਕਾਰੀ ਨੂੰ ਦਿੱਲੀ ਕੈਂਟ ਸਥਿਤ ਫ਼ੌਜ ਦੀ ਮੈਸ ਵਿੱਚ ਦਾਖ਼ਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।
ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਅਤੇ ਆਈਬੀ ਦੀ ਟੀਮ ਉਨ੍ਹਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ। ਫਿਲਹਾਲ ਇਹ ਵਿਅਕਤੀ ਅਮਰੀਕਾ ਵਿੱਚ ਰਹਿ ਰਿਹਾ ਹੈ।
ਹੋਰ ਵੇਰਵਿਆਂ ਲਈ ਇੰਤਜ਼ਾਰ ਕਰੋ...