ETV Bharat / bharat

ਪ੍ਰਣਬ ਮੁਖਰਜੀ ਦੇ ਦੇਹਾਂਤ 'ਤੇ ਪੀਐਮ ਮੋਦੀ ਸਣੇ ਕਈ ਸਿਆਸੀ ਆਗੂਆਂ ਨੇ ਪ੍ਰਗਟਾਇਆ ਦੁੱਖ - ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ

ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ 84 ਸਾਲਾਂ ਦੀ ਉਮਰ 'ਚ ਦੇਹਾਂਤ ਹੋ ਗਿਆ ਹੈ। ਮੁਖਰਜੀ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਸਣੇ ਕਈ ਸਿਆਸੀ ਹਸਤੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਣਬ ਮੁਖਰਜੀ ਦੇ ਦੇਹਾਂਤ 'ਤੇ ਪੀਐਮ ਮੋਦੀ ਸਣੇ ਕਈ ਸਿਆਸੀ ਆਗੂਆਂ ਨੇ ਪ੍ਰਗਟਾਇਆ ਦੁੱਖ

author img

By

Published : Aug 31, 2020, 7:10 PM IST

ਨਵੀਂ ਦਿੱਲੀ: ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ 84 ਸਾਲਾਂ ਦੀ ਉਮਰ 'ਚ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਅਭਿਜੀਤ ਮੁਖਰਜੀ ਨੇ ਟਵੀਟ ਕਰ ਸਾਂਝੀ ਕੀਤੀ ਹੈ।

ਭਾਰਤ ਰਤਨ ਨਾਲ ਨਵਾਜ਼ੇ ਜਾ ਚੁੱਕੇ ਪ੍ਰਣਬ ਮੁਖਰਜੀ ਨੂੰ 10 ਅਗਸਤ ਨੂੰ ਗੰਭੀਰ ਸਥਿਤੀ 'ਚ ਦਿੱਲੀ ਦੇ ਆਰ ਐਂਡ ਆਰ ਹਸਪਤਾਲ 'ਚ ਭਰਤੀ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਹੋਈ ਸੀ।

ਮੁਖਰਜੀ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਸਣੇ ਕਈ ਸਿਆਸੀ ਹਸਤੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਰਾਸ਼ਟਰਪਤੀ ਨੇ ਟਵੀਟ ਕਰ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਸ਼ਰਧਾਂਜਲੀ ਦਿੱਤੀ ਹੈ, ਉਨ੍ਹਾਂ ਕਿਹਾ ਕਿ ਮੁਖਰਜੀ ਦੀ ਮੌਤ ਦੀ ਖ਼ਬਰ ਸੁਣ ਕੇ ਦੁੱਖ ਹੋਇਆ, ਮੁਖਰਜੀ ਨੇ ਦੇਸ਼ ਦੀ ਸੇਵਾ ਕੀਤੀ ਹੈ ਅਤੇ ਅੱਜ ਉਨ੍ਹਾਂ ਦੇ ਜਾਣ ਨਾਲ ਪੂਰਾ ਦੇਸ਼ ਦੁਖੀ ਹੈ।

  • पूर्व राष्ट्रपति, श्री प्रणब मुखर्जी के स्वर्गवास के बारे में सुनकर हृदय को आघात पहुंचा। उनका देहावसान एक युग की समाप्ति है। श्री प्रणब मुखर्जी के परिवार, मित्र-जनों और सभी देशवासियों के प्रति मैं गहन शोक-संवेदना व्यक्त करता हूँ।

    — President of India (@rashtrapatibhvn) August 31, 2020 " class="align-text-top noRightClick twitterSection" data=" ">

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਪ੍ਰਣਬ ਮੁਖਰਜੀ ਦੀ ਮੌਤ 'ਤੇ ਪੂਰਾ ਦੇਸ਼ ਦੁਖੀ ਹੈ। ਉਨ੍ਹਾਂ ਵੱਲੋਂ ਸਮਾਜਿਕ ਅਤੇ ਰਾਜਨਿਤਕ ਖੇਤਰ 'ਚ ਕੀਤੇ ਗਏ ਕੰਮ ਯਾਦ ਰੱਖਣਯੋਗ ਹਨ।

  • India grieves the passing away of Bharat Ratna Shri Pranab Mukherjee. He has left an indelible mark on the development trajectory of our nation. A scholar par excellence, a towering statesman, he was admired across the political spectrum and by all sections of society. pic.twitter.com/gz6rwQbxi6

    — Narendra Modi (@narendramodi) August 31, 2020 " class="align-text-top noRightClick twitterSection" data=" ">

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰ ਮੁਖਰਜੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ ਹੈ।

  • Deeply anguished on the passing away of former President of India, Bharat Ratna Shri Pranab Mukherjee ji. He was a vastly experienced leader who served the nation with utmost devotion. Pranab da’s distinguished career is a matter of great pride for the entire country.

    — Amit Shah (@AmitShah) August 31, 2020 " class="align-text-top noRightClick twitterSection" data=" ">

ਰਾਹੁਲ ਗਾਂਧੀ ਨੇ ਟਵੀਟ ਕਰ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਸ਼ਰਧਾਂਜਲੀ ਦਿੱਤੀ ਹੈ।

  • With great sadness, the nation receives the news of the unfortunate demise of our former President Shri Pranab Mukherjee.

    I join the country in paying homage to him.

    My deepest condolences to the bereaved family and friends. pic.twitter.com/zyouvsmb3V

    — Rahul Gandhi (@RahulGandhi) August 31, 2020 " class="align-text-top noRightClick twitterSection" data=" ">

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰ ਮੁਖਰਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ ਹੈ ਅਤੇ ਲਿਖਿਆ ਹੈ ਕਿ ਰੱਬ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।

  • Extremely sad to hear about the demise of our former President Pranab Mukherjee Ji. He was an elder brother to many of us who always gave ears to what others said irrespective of their party affiliation. He will be sorely missed. May his soul rest in peace! pic.twitter.com/qq9mti6INC

    — Capt.Amarinder Singh (@capt_amarinder) August 31, 2020 " class="align-text-top noRightClick twitterSection" data=" ">

ETV Bharat Logo

Copyright © 2025 Ushodaya Enterprises Pvt. Ltd., All Rights Reserved.