ETV Bharat / bharat

'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਾਉਣ ਵਾਲੀ ਮਹਿਲਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਤੇ ਭੇਜਿਆ - 14 ਦਿਨਾਂ ਦੀ ਨਿਆਂਇਕ ਹਿਰਾਸਤ 'ਤੇ ਭੇਜਿਆ

ਕਰਨਾਟਕ 'ਚ ਓਵੈਸੀ ਦੇ ਪ੍ਰੋਗਰਾਮ ਵਿੱਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਓਣ ਵਾਲੀ ਮਹਿਲਾ ਨੂੰ ਅਦਾਲਤ ਨੇ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕਰ 14 ਦਿਨ ਦੀ ਨਿਆਂਇਕ ਹਿਰਾਸਤ 'ਤੇ ਭੇਜ ਦਿੱਤਾ ਹੈ।

'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਾਓਣ ਵਾਲੀ ਮਹਿਲਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਤੇ ਭੇਜਿਆ

author img

By

Published : Feb 21, 2020, 9:59 AM IST

ਨਵੀਂ ਦਿੱਲੀ: ਕਰਨਾਟਕ 'ਚ ਓਵੈਸੀ ਦੇ ਪ੍ਰੋਗਰਾਮ ਵਿੱਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਓਣ ਵਾਲੀ ਮਹਿਲਾ ਨੂੰ ਅਦਾਲਤ ਨੇ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕਰ 14 ਦਿਨ ਦੀ ਨਿਆਂਇਕ ਹਿਰਾਸਤ 'ਤੇ ਭੇਜ ਦਿੱਤਾ ਹੈ।

  • Karnataka: Amulya (who raised 'Pakistan zindabad' slogan at an anti-CAA rally in Bengaluru, yesterday) & was charged with sedition, sent to 14-day judicial custody pic.twitter.com/vWS55tDZEQ

    — ANI (@ANI) February 21, 2020 " class="align-text-top noRightClick twitterSection" data=" ">

ਦੱਸ ਦਈਏ ਵੀਰਵਾਰ ਨੂੰ ਹੈਦਰਾਬਾਦ ਦੇ ਸਾਂਸਦ ਅਸਦੁਦੀਨ ਓਵੈਸੀ ਬੈਂਗਲੁਰੂ ਵਿੱਚ ਆਯੋਜਿਤ ਇੱਕ ਸਮਾਗਮ ਨੂੰ ਸੰਬੋਧਨ ਕਰਨ ਪਹੁੰਚੇ ਸਨ ਜਿਸ ਵਿੱਚ ਇੱਕ ਮਹਿਲਾ ਨੇ ਸਟੇਜ 'ਤੇ ਜਾ ਕੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਕਰਨਾਟਕ ਪੁਲਿਸ ਨੇ ਉਸ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ: ਕਰਨਾਟਕ 'ਚ ਓਵੈਸੀ ਦੇ ਸਾਹਮਣੇ ਪਾਕਿਸਤਾਨ ਦੇ ਸਮਰਥਨ ਵਿੱਚ ਹੋਈ ਨਾਅਰੇਬਾਜ਼ੀ, ਵੇਖੋ ਵੀਡੀਓ..

ਜਾਣਕਾਰੀ ਲਈ ਦੱਸ ਦਈਏ ਕਿ ਓਵੈਸੀ ਸੀਏਏ ਦੇ ਵਿਰੋਧ ਵਿੱਚ ਬੈਂਗਲੁਰੂ 'ਚ ਰੈਲੀ ਕਰਨ ਗਏ ਸੀ ਜਿਸ ਮੌਕੇ ਇੱਕ ਮਹਿਲਾ ਨੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਘਟਨਾ ਤੋਂ ਬਾਅਦ ਮਹਿਲਾ ਦੇ ਪਿਤਾ ਨੇ ਆਪਣੀ ਬੇਟੀ ਵੱਲੋਂ ਕੀਤੀ ਗਈ ਗਈ ਨਾਅਰੇਬਾਜ਼ੀ ਦੀ ਨਿਖੇਦੀ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.